&NewLine;<p class&equals;"wp-block-paragraph"><strong>ਅੰਮ੍ਰਿਤਸਰ<&sol;strong> <strong>&vert;<&sol;strong> ਗੁਰੂ ਨਾਨਕ ਦੇਵ ਯੂਨੀਵਰਸਿਟੀ&comma; ਅੰਮ੍ਰਿਤਸਰ ਨੂੰ ਰਾਸ਼ਟਰੀ ਮੁਲਾਂਕਣ ਅਤੇ ਮਾਨਤਾ ਪ੍ਰੀਸ਼ਦ &lpar;ਨੈਕ&rpar; ਦੇ ਏ&plus;&plus; ਗ੍ਰੇਡ ਵਿੱਚ 3&period;85 ਸੀ&period;ਜੀ&period;ਪੀ&period;ਏ&period; ਹਾਸਲ ਕੀਤੇ ਅਤੇ ਉਹ ਦੇਸ਼ ਦੀ ਸਰਵੋਤਮ ਯੂਨੀਵਰਸਿਟੀ ਬਣੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਇਹ ਅੰਕ ਪ੍ਰਾਪਤ ਕਰਨ ਵਾਲੀ ਭਾਰਤ ਦੀ ਇਕਲੌਤੀ ਸਟੇਟ&sol;ਕੇਂਦਰੀ&sol;ਪ੍ਰਾਈਵੇਟ ਯੂਨੀਵਰਸਿਟੀ ਹੈ। ਇਹ ਮੁਲਾਂਕਣ ਕੰਮਕਾਜ ਅਤੇ ਸੰਗਠਨਾਤਮਕ ਫੋਕਸ ਦੇ ਅਧਾਰ &&num;8216&semi;ਤੇ ਵੱਖ-ਵੱਖ ਮੁੱਖ ਪਹਿਲੂਆਂ ਤਹਿਤ ਸੱਤ ਮਾਪਦੰਡਾਂ &&num;8216&semi;ਤੇ ਅਧਾਰਤ ਹੈ। ਇਨ੍ਹਾਂ ਮਾਪਦੰਡਾਂ ਵਿੱਚ ਸਿਲੇਬਸ ਦੇ ਪਹਿਲੂ&comma; ਅਧਿਆਪਨ-ਸਿਖਲਾਈ ਅਤੇ ਮੁਲਾਂਕਣ&comma; ਖੋਜ&comma; ਨਵੀਨਤਾਵਾਂ ਅਤੇ ਵਿਸਥਾਰ&semi; ਬੁਨਿਆਦੀ ਢਾਂਚਾ ਅਤੇ ਸਿਖਲਾਈ ਸਰੋਤ&semi; ਵਿਦਿਆਰਥੀ ਸਹਿਯੋਗ ਅਤੇ ਤਰੱਕੀ&semi; ਸ਼ਾਸ਼ਨ&comma; ਲੀਡਰਸ਼ਿਪ ਅਤੇ ਪ੍ਰਬੰਧਨ&semi; ਸੰਸਥਾਗਤ ਕਦਰਾਂ-ਕੀਮਤਾਂ ਅਤੇ ਬਿਹਤਰ ਅਭਿਆਸ ਸ਼ਾਮਲ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;