&NewLine;<p class&equals;"wp-block-paragraph"><strong>ਲੁਧਿਆਣਾ&comma; 20 ਅਕਤੂਬਰ &vert;<&sol;strong> ਲੁਧਿਆਣਾ ਦੇ ਪਿੰਡ ਮੋਰ ਕਰੀਮਾ ਦੀ ਰਮਨਦੀਪ ਕੌਰ ਨੇ ਕੈਨੇਡਾ ਦੇ ਅਲਬਰਟਾ ਸੂਬੇ ਵਿਚ ਪੁਲਿਸ ਅਫਸਰ ਬਣ ਕੇ ਜ਼ਿਲੇ ਦਾ ਨਾਂ ਰੌਸ਼ਨ ਕੀਤਾ ਹੈ। ਰਮਨਦੀਪ ਕੌਰ ਦੇ ਪਿਤਾ ਹਰੀ ਸਿੰਘ ਵੀ ਪੰਜਾਬ ਪੁਲਿਸ ਵਿਚ ASI ਵਜੋਂ ਸੇਵਾਵਾਂ ਨਿਭਾਅ ਰਹੇ ਹਨ ਅਤੇ ਇਸ ਸਮੇਂ ਪੁਲਿਸ ਹੈੱਡ ਕੁਆਰਟਰ ਦੇ ਡਿਪਟੀ ਕਮਿਸ਼ਨਰ ਵਿਚ ਰੀਡਰ ਵਜੋਂ ਤਾਇਨਾਤ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਮਨਦੀਪ ਕੌਰ ਨੇ ਮੈਡੀਕਲ ਦੀ ਪੜ੍ਹਾਈ ਸੈਕਰਡ ਹਾਰਟ ਕਾਨਵੈਂਟ ਸਕੂਲ&comma; ਜਗਰਾਓਂ ਤੋਂ ਕੀਤੀ। ਇਸ ਤੋਂ ਬਾਅਦ ਉਹ ਉੱਚ ਸਿੱਖਿਆ ਹਾਸਲ ਕਰਨ ਲਈ ਕੈਨੇਡਾ ਚਲੀ ਗਈ। ਉਥੇ ਰਮਨਦੀਪ ਕੌਰ ਨੇ ਡਾਕਟਰੀ ਦੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ PR ਲੈ ਲਈ ਅਤੇ ਉਥੋਂ ਦੀ ਨਾਗਰਿਕਤਾ ਹਾਸਲ ਕੀਤੀ। ਹੁਣ ਉਹ ਅਲਬਰਟਾ ਰਾਜ ਦੇ ਐਡਮਿੰਟਨ ਸ਼ਹਿਰ ਵਿਚ ਪੁਲਿਸ ਅਧਿਕਾਰੀ ਵਜੋਂ ਨਿਯੁਕਤ ਹੋ ਗਈ ਹੈ।<br><br>ਰਮਨਦੀਪ ਨੇ ਆਪਣੀ ਇਸ ਸਫਲਤਾ ਦਾ ਸਿਹਰਾ ਆਪਣੇ ਪਰਿਵਾਰ ਅਤੇ ਅਧਿਆਪਕਾਂ ਨੂੰ ਦਿੰਦਿਆਂ ਕਿਹਾ ਕਿ ਉਹ ਆਪਣੇ ਪਰਿਵਾਰ ਦੀ ਚੰਗੀ ਸੋਚ ਸਦਕਾ ਹੀ ਆਪਣਾ ਸੁਪਨਾ ਸਾਕਾਰ ਕਰ ਸਕੀ ਹੈ। ਉਸ ਨੇ ਕਿਹਾ ਕਿ ਉਸ ਦੇ ਪਰਿਵਾਰ ਨੇ ਉਸ ਨੂੰ ਚੰਗੀ ਸਿੱਖਿਆ ਦਿੱਤੀ ਅਤੇ ਹਮੇਸ਼ਾ ਅੱਗੇ ਵਧਦੇ ਰਹਿਣ ਲਈ ਪ੍ਰੇਰਿਤ ਕੀਤਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;