&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong> PSEB 10ਵੀਂ ਜਮਾਤ ਦੇ ਨਤੀਜੇ ਜਾਰੀ ਹੋ ਗਏ ਹਨ। ਪਹਿਲੇ 3 ਸਥਾਨਾਂ &&num;8216&semi;ਤੇ ਕੁੜੀਆਂ ਨੇ ਬਾਜ਼ੀ ਮਾਰੀ ਹੈ। ਸਾਲ 2023 ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਲਈ 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਰਜਿਸਟ੍ਰੇਸ਼ਨ ਕਰਵਾਈ ਸੀ। PSEB ਕਲਾਸ 10ਵੀਂ ਦਾ ਨਤੀਜਾ ਅੱਜ ਸਵੇਰੇ 11&colon;30 ਵਜੇ ਘੋਸ਼ਿਤ ਕੀਤਾ ਗਿਆ ਜਿਸ ਵਿੱਚ 3 ਕੁੜੀਆਂ ਨੇ ਟਾਪ ਕੀਤਾ ਹੈ।<&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2023&sol;05&sol;weryw54-1&period;jpg" alt&equals;"" class&equals;"wp-image-58210"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਇਸ ਸਾਲ 10ਵੀਂ ਜਮਾਤ ਦੀ ਬੋਰਡ ਪ੍ਰੀਖਿਆ 24 ਮਾਰਚ ਤੋਂ 20 ਅਪ੍ਰੈਲ&comma; 2023 ਤੱਕ ਰਾਜ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ &&num;8216&semi;ਤੇ ਆਯੋਜਿਤ ਕੀਤੀ ਗਈ ਸੀ। ਬੋਰਡ ਦੀ ਪ੍ਰੀਖਿਆ ਸਵੇਰੇ 10 ਵਜੇ ਤੋਂ ਦੁਪਹਿਰ 1&period;15 ਵਜੇ ਤੱਕ ਸਿੰਗਲ ਸ਼ਿਫਟ ਵਿਚ ਲਈ ਗਈ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜਿਨ੍ਹਾਂ ਵਿਦਿਆਰਥੀਆਂ ਨੇ ਇਮਤਿਹਾਨ ਦਿੱਤਾ ਸੀ&comma; ਉਹ ਆਪਣੇ PSEB ਦੇ ਨਤੀਜੇ ਅਧਿਕਾਰਤ ਵੈੱਬਸਾਈਟਾਂ &&num;8211&semi; pseb&period;ac&period;in &&num;8216&semi;ਤੇ ਦੇਖ ਸਕਦੇ ਹਨ। ਜਿਹੜੇ ਵਿਦਿਆਰਥੀ ਇਮਤਿਹਾਨ ਵਿੱਚ ਸ਼ਾਮਲ ਹੋਏ ਸਨ&comma; ਉਹ ਆਪਣਾ ਰੋਲ ਨੰਬਰ ਜਾਂ ਰਜਿਸਟ੍ਰੇਸ਼ਨ ਨੰਬਰ&comma; ਈਮੇਲ ਆਈਡੀ ਅਤੇ ਆਪਣਾ ਨਾਮ ਦਰਜ ਕਰਕੇ ਆਪਣਾ ਨਤੀਜਾ ਦੇਖ ਸਕਦੇ ਹਨ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;