&NewLine;<p class&equals;"wp-block-paragraph"><strong>ਲੁਧਿਆਣਾ&vert;<&sol;strong> ਕਰਮਚਾਰੀਆਂ ਦੀ ਸਿਰਮੌਰ ਜਥੇਬੰਦੀ ਪੰਜਾਬ ਏਡਜ਼ ਕੰਟਰੋਲ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ &lpar;ਸਿਹਤ ਵਿਭਾਗ &rpar;ਵੱਲੋਂ ਆਪਣੀਆਂ ਜਾਇਜ਼&comma; ਹੱਕੀ ਅਤੇ ਚਿਰਾਂ ਤੋਂ ਲੰਬਿਤ ਪਈਆਂ ਮੰਗਾਂ ਪੂਰੀਆਂ ਕਰਵਾਉਣ ਲਈ 15 ਅਗਸਤ ਨੂੰ ਪਟਿਆਲਾ ਵਿਖੇ ਆਜ਼ਾਦੀ ਜਸ਼ਨਾਂ ਉਪਰ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ l<&sol;p>&NewLine;&NewLine;&NewLine;&NewLine;<p class&equals;"wp-block-paragraph">ਪ੍ਰੈੱਸ ਨੂੰ ਜਾਣਕਾਰੀ ਦਿੰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਜਸਮੇਲ ਸਿੰਘ ਦਿਓਲ ਨੇ ਦੱਸਿਆ ਕਿ ਐਤਵਾਰ ਨੂੰ ਪੂਰੇ ਪੰਜਾਬ ਭਰ ਦੇ ਅਹੁਦੇਦਾਰਾਂ ਦੀ ਮੀਟਿੰਗ ਵਿੱਚ ਸਰਬਸੰਮਤੀ ਨਾਲ ਉਕਤ ਫੈਸਲਾ ਲਿਆ ਗਿਆ ਹੈ l ਦਿਓਲ ਨੇ ਦੱਸਿਆ ਕਿ ਚੋਣਾਂ ਤੋਂ ਬਾਅਦ ਹੁਣ ਤੱਕ ਸਰਕਾਰ ਜਥੇਬੰਦੀ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਹੈ l ਫਰਵਰੀ 22 ਦੀਆਂ ਚੋਣਾਂ &comma; ਸੰਗਰੂਰ ਅਤੇ ਜਲੰਧਰ ਜ਼ਿਮਨੀ ਚੋਣਾਂ ਵਿੱਚ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਤੇ ਇੱਕ ਪਾਸੇ ਇੱਕ ਮੀਟਿੰਗ ਕਰਨ ਲਈ ਵੀ ਮੁੱਖ ਮੰਤਰੀ ਦੇ ਨਿਵਾਸ ਸਥਾਨ &&num;8216&semi;ਤੇ ਗੇੜੇ ਮਾਰ ਮਾਰ ਥੱਕ ਚੁੱਕੇ ਹਨ l <br><br>ਇਸ ਮੌਕੇ ਸਟੇਟ ਜਨਰਲ ਸਕੱਤਰ ਗੁਰਜੰਟ ਸਿੰਘ &comma; ਸ਼ਾਮ ਲਾਲ ਸੈਣੀ ਅਤੇ ਪ੍ਰਮੁੱਕ ਸਲਾਹਕਾਰ ਮਹਿੰਦਰ ਪਾਲ ਸਿੰਘ ਪਟਿਆਲਾ &lpar;ਸਾਬਕਾ ਪ੍ਰਧਾਨ &rpar; ਨੇ ਕਿਹਾ ਕਿ ਜੇਕਰ ਸਰਕਾਰ ਸਾਡੇ ਹਰ ਮੁਹਾਜ ਤੇ ਖਰੇ ਉਤਰਨ ਵਾਲੇ ਸਮੂਹ ਕਰਮਚਾਰੀਆਂ ਨੂੰ ਬਿਨਾਂ ਸ਼ਰਤ ਰੈਗੂਲਰ ਕਰਨ &comma; ਦਿੱਲੀ ਤਰਜ ਤੇ ਅਪ੍ਰੈਲ 2022 ਤੋਂ ਤਨਖਾਹ ਵਿੱਚ 20&percnt; ਵਾਧਾ &comma; 2 ਸਾਲਾਂ ਤੋਂ ਬੰਦ ਪਈਆ ਬਦਲੀਆਂ ਬਹਾਲ ਕਰਨ &comma; ਅੱਧੇ ਦਿਨ ਦੀ ਅਚਨਚੇਤ ਛੁੱਟੀ ਬਹਾਲ ਕਰਨ &comma; ਸਿਰਫ ਪੰਜਾਬ ਵਿੱਚ ਵਿਭਾਗ ਵੱਲੋਂ ਇੱਕ ਦਿਨ ਦੀ ਬ੍ਰੇਕ ਦੀ ਕੱਟੀ ਤਨਖਾਹ ਰਿਲੀਜ ਕਰਨ &comma; ਤਨਖਾਹਾਂ ਵਿੱਚ ਇਕਸਾਰਤਾ&comma; ਵਿਭਾਗ ਦੁਆਰਾ ਕਰਮਚਾਰੀਆਂ ਦੀਆਂ ਮੰਗਾਂ ਪ੍ਰਤੀ ਵਰਤੀ ਜਾ ਰਹੀ ਲਾਪ੍ਰਵਾਹੀ ਅਤੇ ਹੋਰ ਕਈ ਵਿਭਾਗੀ ਮੰਗਾਂ ਲਈ ਸਹਿਮਤੀ ਹੋਣ ਦੇ ਬਾਵਜੂਦ ਵੀ ਅੱਜ ਤੱਕ ਲਾਗੂ ਨਾ ਕਰਨ ਦੇ ਰੋਸ ਵਜੋਂ ਇਹ ਪ੍ਰਦਰਸ਼ਨ ਕਰਨ ਦਾ ਫੈਸਲਾ ਮਜਬੂਰ ਹੋ ਕੇ ਲਿਆ ਜਾ ਰਿਹਾ ਹੈ l <br><br>ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀ ਮੀਟਿੰਗ ਮਹਿਜ ਇੱਕ ਫੋਟੋ ਕਰਵਾਉਣ ਤੱਕ ਸੀਮਿਤ ਰਹਿ ਗਈਆਂ ਹਨ ਹਕੀਕਤ ਵਿੱਚ ਕੁਝ ਵੀ ਨਹੀਂ ਹੋ ਰਿਹਾ l ਉਹਨਾਂ ਟੀਚਰਾਂ ਨੂੰ ਦਿੱਤੇ ਆਰਡਰਾਂ ਵਿੱਚ ਵੀ ਰੈਗੂਲਰ ਸਬਦ ਦਾ ਜਿਕਰ ਤੱਕ ਵੀ ਨਾ ਹੋਣ ਦੀ ਨਿਖੇਧੀ ਕਰਦਿਆ ਕਿਹਾ ਕਿ ਅਸੀਂ ਅੱਜ ਤੱਕ ਹਰ ਮੁਹਾਜ ਤੇ ਸਰਕਾਰ ਦੀ ਮੱਦਦ ਕੀਤੀ ਪਰ ਅੱਜ ਤੱਕ ਕੋਈ ਵੀ ਮੰਗ ਪੂਰੀ ਨਾ ਹੋਣ ਕਾਰਨ ਮਜਬੂਰਨ ਇਹ ਕਦਮ ਉਠਾਇਆ ਹੈ l ਇਸ ਸਮੇਂ ਪੰਜਾਬ ਭਰ ਤੋਂ ਕਰਮਚਾਰੀਆਂ ਨੇ ਸਰਕਾਰ ਪ੍ਰਤੀ ਰੋਸ ਜਾਹਿਰ ਕਰਦਿਆ ਕਿਹਾ ਕਿ ਸਰਕਾਰ ਲਈ ਇਹ ਪ੍ਰਦਰਸ਼ਨ ਸੰਕੇਤਕ ਹੈ ਇਸ ਉਪਰੰਤ ਸਮੂਹ ਕਰਮਚਾਰੀ ਕੰਮv ਠੱਪ ਕਰਨ ਲਈ ਮਜਬੂਰ ਹੋਣਗੇ ਜਿਸਦੀ ਜਿੰਮੇਵਾਰੀ ਸਰਕਾਰ ਅਤੇ ਵਿਭਾਗ ਦੀ ਹੋਵੇਗੀ l<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;