<p dir&equals;"auto"><strong>ਜਲੰਧਰ&comma; 7 ਦਸੰਬਰ &vert; <&sol;strong>&OpenCurlyQuote;ਪੰਜਾਬ ਬਚਾਓ ਮੋਰਚਾ’ ਦੇ ਸੰਚਾਲਕ ਤੇਜਸਵੀ ਮਿਨਹਾਸ ਨੂੰ ਪੰਜਾਬ ਪੁਲਿਸ ਨੇ ਐਤਵਾਰ ਸਵੇਰੇ ਗ੍ਰਿਫ਼ਤਾਰ ਕਰ ਲਿਆ ਹੈ।<&sol;p>&NewLine;<p dir&equals;"auto">ਦਰਅਸਲ&comma; ਬੀਤੇ ਦਿਨੀਂ ਤੇਜਸਵੀ ਮਿਨਹਾਸ ਨੇ ਧਰਮ ਪਰਿਵਰਤਨ ਵਿਰੋਧੀ ਮੁਹਿੰਮ ਸ਼ੁਰੂ ਕਰਦਿਆਂ ਈ&period;ਡੀ&period; ਦਫ਼ਤਰ ਜਲੰਧਰ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ ਸੀ। ਉਨ੍ਹਾਂ ਨੇ ਈਸਾਈ ਮਿਸ਼ਨਰੀਆਂ ’ਤੇ ਵਿਦੇਸ਼ੀ ਫੰਡਿੰਗ ਰਾਹੀਂ ਗੈਰ-ਕਾਨੂੰਨੀ ਧਰਮ ਪਰਿਵਰਤਨ ਕਰਵਾਉਣ ਦੇ ਦੋਸ਼ ਲਗਾਏ ਸਨ। ਇਸੇ ਦੌਰਾਨ ਉਨ੍ਹਾਂ ਵੱਲੋਂ ਪੰਜਾਬ ਦੇ ਮਸ਼ਹੂਰ ਪਾਸਟਰਾਂ ਅਤੇ ਕ੍ਰਿਸ਼ਚੀਅਨ ਭਾਈਚਾਰੇ ਦੇ ਕੁਝ ਲੋਕਾਂ ਖ਼ਿਲਾਫ਼ ਵੀ ਬਹੁਤ ਸਖ਼ਤ ਬਿਆਨਬਾਜ਼ੀ ਕੀਤੀ ਸੀ&comma; ਜਿਸ ਨੂੰ ਲੈ ਕੇ ਕ੍ਰਿਸ਼ਚੀਅਨ ਭਾਈਚਾਰੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।<&sol;p>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;<p dir&equals;"auto">ਸੂਤਰਾਂ ਮੁਤਾਬਕ ਤੇਜਸਵੀ ਮਿਨਹਾਸ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ&comma; ਨਫ਼ਰਤ ਭਰੀ ਬੋਲੀ ਅਤੇ ਸਮਾਜਿਕ ਸਦਭਾਵਨਾ ਨੂੰ ਖ਼ਰਾਬ ਕਰਨ ਦੇ ਦੋਸ਼ਾਂ ਤਹਿਤ ਐਫ&period;ਆਈ&period;ਆਰ&period; ਦਰਜ ਕੀਤੀ ਗਈ ਹੈ। ਇਸੇ ਬਿਨਾਂ ’ਤੇ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ।<&sol;p>&NewLine;<p dir&equals;"auto">ਫ਼ਿਲਹਾਲ ਪੁਲਿਸ ਤੇਜਸਵੀ ਮਿਨਹਾਸ ਦਾ ਮੈਡੀਕਲ ਕਰਵਾਇਆ ਹੈ ਅਤੇ ਅਦਾਲਤ ਵਿੱਚ ਪੇਸ਼ ਕਰਨ ਦੀ ਤਿਆਰੀ ਕਰ ਰਹੀ ਹੈ।<&sol;p>&NewLine;<p><&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;