&NewLine;<p class&equals;"wp-block-paragraph"><strong>Punjab Budget 2023 &colon; <&sol;strong>ਪੰਜਾਬ ਸਰਕਾਰ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਆਪਣੀ ਸਰਕਾਰ ਦਾ ਦੂਜਾ ਬਜਟ ਪੇਸ਼ ਕੀਤਾ ਹੈ। ਵਿੱਤ ਮੰਤਰੀ ਨੇ ਸਾਲ 2023-24 ਲਈ 1 ਲੱਖ 96 ਹਜ਼ਾਰ 462 ਕਰੋੜ ਰੁਪਏ ਦਾ ਬਜਟ ਰੱਖਿਆ&comma; ਜੋ ਪਿਛਲੇ ਸਾਲ ਨਾਲੋਂ ਕਰੀਬ 26 ਫੀਸਦੀ ਵੱਧ ਹੈ। ਇਸ ਤੋਂ ਪਹਿਲਾਂ ਸਾਲ 2022-23 ਲਈ ਜੋ ਬਜਟ ਪੇਸ਼ ਕੀਤਾ ਗਿਆ ਸੀ&comma; ਉਹ ਇਕ ਲੱਖ 55 ਹਜ਼ਾਰ 860 ਕਰੋੜ ਰੁਪਏ ਦਾ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਬਜਟ ਵਿੱਚ ਪਹਿਲੀ ਵਾਰ ਸਰਹੱਦੀ ਖੇਤਰ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। à¨ªà©°à¨œà¨¾à¨¬ ਸਰਕਾਰ ਨੇ ਮਾਲ ਸੇਵਾਵਾਂ ਵਿੱਚ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਮਾਲ ਵਿਭਾਗ ਨੂੰ 1834 ਕਰੋੜ ਰੁਪਏ ਜਾਰੀ ਕਰਨ ਦਾ <a href&equals;"https&colon;&sol;&sol;punjabi&period;abplive&period;com&sol;topic&sol;budget-2022">ਬਜਟ<&sol;a> à¨‰à¨ªà¨¬à©°à¨§ ਰੱਖਿਆ ਹੈ। <br><br>ਪੰਜਾਬ ਦੇ ਵਿੱਤ ਮੰਤਰੀ <a href&equals;"https&colon;&sol;&sol;punjabi&period;abplive&period;com&sol;topic&sol;harpal-cheema">ਹਰਪਾਲ ਚੀਮਾ<&sol;a> à¨¨à©‡ ਸੂਬੇ ਦੀਆਂ ਉਦਯੋਗਿਕ ਇਕਾਈਆਂ ਨੂੰ ਸਬਸਿਡੀ ਵਾਲੀ ਬਿਜਲੀ ਦੇਣ ਲਈ 2700 ਕਰੋੜ ਰੁਪਏ ਜਾਰੀ ਕਰਨ ਦਾ ਐਲਾਨ ਕੀਤਾ ਹੈ।  à¨ªà©°à¨œà¨¾à¨¬ ਸਰਕਾਰ ਨੇ ਆਪਣੇ ਪਹਿਲੇ ਸਾਲ ਵਿੱਚ 26&comma;797 ਨੌਜਵਾਨਾਂ ਨੂੰ ਪੱਕੀ ਨੌਕਰੀਆਂ ਦਿੱਤੀਆਂ ਹਨ। 22&comma;594 ਅਸਾਮੀਆਂ ਨੂੰ ਭਰਨ ਲਈ ਲੋੜੀਂਦੀ ਪ੍ਰਕਿਰਿਆ ਚੱਲ ਰਹੀ ਹੈ। à¨ªà©°à¨œà¨¾à¨¬ ਸਰਕਾਰ ਦਾ ਦਾਅਵਾ ਹੈ ਕਿ ਪਿਛਲੇ 11 ਮਹੀਨਿਆਂ ਵਿੱਚ 41&comma;043 ਕਰੋੜ ਰੁਪਏ ਦੇ 2&comma;295 ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ&comma; ਜਿਸ ਨਾਲ ਲਗਭਗ 2&period;5 ਲੱਖ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਖੁੱਲ੍ਹੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;