&NewLine;<p class&equals;"wp-block-paragraph"><strong>ਚੰਡੀਗੜ੍ਹ&vert;<&sol;strong> ਮੌਸਮ ਵਿਭਾਗ ਨੇ ਸ਼ਨਿੱਚਰਵਾਰ ਤੋਂ ਚਾਰ ਦਿਨਾਂ ਲਈ ਪੰਜਾਬ ਵਿਚ ਯੈਲੋ ਅਲਰਟ ਜਾਰੀ ਕੀਤਾ ਹੈ। ਵਿਭਾਗ ਮੁਤਾਬਕ ਸ਼ਨਿੱਚਰਵਾਰ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ’ਚ ਹਨੇਰੀ ਨਾਲ ਮੀਂਹ ਪਵੇਗਾ ਜਦਕਿ ਐਤਵਾਰ&comma; ਸੋਮਵਾਰ ਅਤੇ ਮੰਗਲਵਾਰ ਨੂੰ ਕੁੱਝ ਥਾਵਾਂ ’ਤੇ ਬਾਰਿਸ਼ ਹੋਵੇਗੀ। ਜਿਸ ਕਾਰਨ ਪਾਰਾ ਵਿਚ ਦੋ ਤੋਂ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਜਾ ਸਕਦੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਮੇਂ ਪਹਾੜਾਂ ਤੋਂ ਲੈ ਕੇ ਮੈਦਾਨੀ ਇਲਾਕਿਆਂ ਤੱਕ ਹਰ ਕੋਈ ਮੀਂਹ ਦੇ ਝੱਖੜ ਦਾ ਸਾਹਮਣਾ ਕਰ ਰਿਹਾ ਹੈ। ਪਹਾੜਾਂ ਵਿਚ ਜਿਥੇ ਭਾਰੀ ਮੀਂਹ ਕਾਰਨ ਸਾਰੀਆਂ ਨਦੀਆਂ ਉਫ਼ਾਨ ’ਤੇ ਹਨ ਅਤੇ ਲੋਕਾਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਮੈਦਾਨੀ ਇਲਾਕਿਆਂ ਵਿਚ ਵੀ ਹੜ੍ਹ ਵਰਗੇ ਹਾਲਾਤ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਫ਼ਿਰੋਜ਼ਪੁਰ&comma; ਫ਼ਰੀਦਕੋਟ&comma; ਮੁਕਤਸਰ&comma; ਬਠਿੰਡਾ ਆਦਿ ਜ਼ਿਲ੍ਹਿਆਂ ਨੂੰ ਛੱਡ ਕੇ ਬਾਕੀ ਜ਼ਿਲ੍ਹਿਆਂ ਵਿਚ ਬਾਰਿਸ਼ ਹੋਵੇਗੀ ਜਦਕਿ ਪਛਮੀ ਮਾਲਵਾ ’ਚ 30 ਅਤੇ 31 ਜੁਲਾਈ ਨੂੰ ਤੇਜ਼ ਬਾਰਿਸ਼ ਦੇ ਆਸਾਰ ਹਨ। ਦੂਜੇ ਪਾਸੇ ਪੂਰਬੀ ਮਾਲਵਾ ਵਿਚ 29 ਜੁਲਾਈ ਤੋਂ 31 ਜੁਲਾਈ ਤੱਕ ਤੇਜ਼ ਬਾਰਿਸ਼ ਦੀ ਸੰਭਾਵਨਾ ਪ੍ਰਗਟਾਈ ਗਈ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੌਸਮ ਵਿਭਾਗ ਨੇ ਪੰਜਾਬ ਦੇ ਮੌਸਮ ਨੂੰ ਲੈ ਕੇ ਭਵਿੱਖਬਾਣੀ ਕੀਤੀ ਹੈ। ਜਿਸ ਦੇ ਮੁਤਾਬਕ ਪੰਜਾਬ ਦੇ ਅਬੋਹਰ&comma; ਮਲੋਟ&comma; ਬਠਿੰਡਾ&comma; ਗਿੱਦੜਬਾਹਾ&comma; ਫਾਜ਼ਿਲਕਾ&comma; ਰਾਮਪੁਰਾ ਫੂਲ&comma; ਜੈਤੋਂ&comma; ਸ੍ਰੀ ਮੁਕਤਸਰ ਸਾਹਿਬ&comma; ਜਲਾਲਾਬਾਦ&comma; ਬਾਘਾਪੁਰਾਣਾ&comma; ਫ਼ਰੀਦਕੋਟ&comma; ਮੋਗਾ&comma; ਫ਼ਿਰੋਜ਼ਪੁਰ&comma; ਜ਼ੀਰਾ&comma; ਸ਼ਾਹਕੋਟ&comma; ਪੱਟੀ&comma; ਸੁਲਤਾਨਪੁਰ ਲੋਧੀ&comma; ਤਰਨਤਾਰਨ&comma; ਖਡੂਰ ਸਾਹਿਬ&comma; ਨਿਹਾਲ ਸਿੰਘਵਾਲਾ&comma; ਜਗਰਾਉਂ&comma; ਲੁਧਿਆਣਾ ਪੱਛਮੀ&comma; ਫਿਲੌਰ&comma; ਨਕੋਦਰ&comma; ਫਗਵਾੜਾ&comma; ਜਲੰਧਰ 1&comma; ਜਲੰਧਰ 2&comma; ਕਪੂਰਥਲਾ&comma;  à¨¨à¨µà¨¾à¨‚ਸ਼ਹਿਰ&comma; ਹੁਸ਼ਿਆਰਪੁਰ&comma; ਬਾਬਾ ਬਕਾਲਾ&comma; ਅੰਮ੍ਰਿਤਸਰ 1&comma; ਅੰਮ੍ਰਿਤਸਰ 2&comma; ਬਟਾਲਾ&comma; ਭੁਲੱਥ&comma; ਦਸੂਆ ਅਤੇ ਗੁਰਦਾਸਪੁਰ ਵਿਚ ਦਰਮਿਆਨੀ ਮੀਂਹ ਦੇ ਨਾਲ ਅਸਮਾਨੀ ਬਿਜਲੀ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਦੇ ਨਾਲ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph"> <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;