&NewLine;<p class&equals;"wp-block-paragraph"><strong>ਚੰਡੀਗੜ<&sol;strong>&period; ਪੰਜਾਬ ਦੇ ਮੁੱਖ ਮੰਤਰੀ ਨੇ ਸ਼ਨਿਚਰਵਾਰ ਨੂੰ ਸੂਬੇ ਵਿੱਚ ਕੋਵਿਡ ਮਹਾਂਮਾਰੀ ਦੇ ਚੱਲਦਿਆਂ ਯੂਨੀਵਰਸਿਟੀ ਅਤੇ ਕਾਲਜਾਂ ਦੀਆਂ ਪ੍ਰੀਖਿਆਵਾਂ ਰੱਦ ਕਰਨ ਦਾ ਐਲਾਨ ਕੀਤਾ ਪਰ ਕੁਝ ਯੂਨੀਵਰਸਿਟੀਆਂ ਵੱਲੋਂ ਆਨਲਾਈਨ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਬੇਰੋਕ ਜਾਰੀ ਰਹਿਣਗੀਆਂ। ਆਪਣੇ ਹਫਤਾਵਾਰੀ &&num;8216&semi;ਕੈਪਟਨ ਨੂੰ ਸਵਾਲ&&num;8217&semi; ਫੇਸਬੁੱਕ ਲਾਈਵ ਸੈਸ਼ਨ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀ ਤੇ ਕਾਲਜਾਂ ਦੇ ਵਿਦਿਆਰਥੀ ਪਿਛਲੇ ਸਾਲ ਦੇ ਨਤੀਜਿਆਂ ਦੇ ਆਧਾਰ &&num;8216&semi;ਤੇ ਪ੍ਰਮੋਟ ਕਰ ਦਿੱਤੇ ਜਾਣਗੇ। <&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਜਿਹੜੇ ਵਿਦਿਆਰਥੀ ਆਪਣੇ ਪ੍ਰਦਰਸ਼ਨ ਨੂੰ ਹੋਰ ਸੁਧਾਰਨਾ ਚਾਹੁੰਦੇ ਹਨ&comma; ਉਨ੍ਹਾਂ ਨੂੰ ਬਾਅਦ ਵਿੱਚ ਨਵੇਂ ਇਮਤਿਹਾਨਾਂ ਰਾਹੀਂ ਮੌਕਾ ਦਿੱਤਾ ਜਾਵੇਗਾ ਜਦੋਂ ਕੋਵਿਡ ਸੰਕਟ ਦੂਰ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀਆਂ ਤੇ ਕਾਲਜਾਂ ਵੱਲੋਂ ਇਸ ਫੈਸਲੇ ਨੂੰ ਲਾਗੂ ਕਰਨ ਦੇ ਢੰਗ ਤਰੀਕਿਆਂ ਉਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਕਾਰਨ ਇਸ ਬਾਰੇ ਵਿਸਥਾਰ ਵਿੱਚ ਫੈਸਲੇ ਦਾ ਐਲਾਨ ਆਉਂਦੇ ਕੁਝ ਦਿਨਾਂ ਵਿੱਚ ਕੀਤਾ ਜਾਵੇਗਾ।<br>ਸਕੂਲ ਬੋਰਡ ਪ੍ਰੀਖਿਆਵਾਂ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਕੁਝ ਦਿਨ ਪਹਿਲਾਂ ਸੁਪਰੀਮ ਕੋਰਟ ਵਿੱਚ ਸੀ&period;ਬੀ&period;ਐਸ&period;ਈ&period; ਦੇ ਐਲਾਨੇ ਫੈਸਲੇ ਨੂੰ ਲਾਗੂ ਕਰੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀਆਂ ਪ੍ਰੀਖਿਆਵਾਂ ਰੱਦ ਹੋਣ ਦੇ ਬਾਵਜੂਦ ਆਪਣੀ ਪੜ੍ਹਾਈ ਜ਼ਰੂਰ ਜਾਰੀ ਰੱਖਣ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ&comma; &&num;8221&semi;ਤੁਸੀਂ ਆਪਣੇ ਸੁਨਹਿਰੀ ਭਵਿੱਖ ਲਈ ਆਪਣੀ ਪੜ•ਾਈ ਜਾਰੀ ਰੱਖੋ।&&num;8221&semi; ਇਸੇ ਦੌਰਾਨ ਸਾਬਕਾ ਸੈਨਿਕਾਂ ਲਈ ਕੀਤੇ ਵੱਡੇ ਫੈਸਲੇ ਦਾ ਐਲਾਨ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਾਬਕਾ ਸੈਨਿਕ ਉਮੀਦਵਾਰਾਂ ਲਈ ਪੀ&period;ਸੀ&period;ਐਸ&period; ਪ੍ਰੀਖਿਆਵਾਂ ਦੇਣ ਲਈ ਕੋਸ਼ਿਸ਼ਾਂ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਮੌਜੂਦਾ ਸਿਸਟਮ ਅਨੁਸਾਰ ਆਮ ਸ਼੍ਰੇਣੀਆਂ ਵਿੱਚੋਂ ਐਸ&period;ਸੀ&period;ਉਮੀਦਵਾਰਾਂ ਨੂੰ ਮਿਲਦੇ ਅਸੀਮਤ ਮੌਕੇ ਜਾਰੀ ਰਹਿਣਗੇ। ਇਸ ਦੇ ਨਾਲ ਹੀ ਜਨਰਲ ਕੈਟੇਗਰੀ ਦੇ ਸਾਬਕਾ ਸੈਨਿਕਾਂ ਨੂੰ ਓਵਰ ਆਲ ਜਨਰਲ ਕੈਟੇਗਰੀ ਵਾਂਗ ਛੇ ਮੌਕੇ ਮਿਲਣਗੇ ਜਦੋਂ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੂੰ ਚਾਰ ਮੌਕੇ ਮਿਲਦੇ ਸਨ। ਬੀ&period;ਸੀ&period; ਕੈਟੇਗਰੀ ਦੇ ਸਾਬਕਾ ਸੈਨਿਕਾਂ ਦੀਆਂ ਕੋਸ਼ਿਸ਼ਾਂ ਵੀ ਵਧਾ ਕੇ 9 ਕਰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੀ&period;ਸੀ&period;ਐਸ ਬਣਨ ਦੇ ਇਛੁੱਕ ਸਾਬਕਾ ਸੈਨਿਕਾਂ ਵੱਲੋਂ ਉਨ•ਾਂ ਕੋਲ ਕਈ ਬੇਨਤੀਆਂ ਕੀਤੀਆ ਗਈਆਂ ਸਨ ਕਿ ਆਮ ਜਨਰਲ ਵਰਗ ਜਿੰਨੇ ਮੌਕੇ ਉਨ੍ਹਾਂ ਨੂੰ ਵੀ ਦਿੱਤੇ ਜਾਣ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;