<p>ਪੰਜਾਬ ਵਿੱਚ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ &&num;8216&semi; ਯੁੱਧ ਨਸ਼ਿਆਂ ਵਿਰੁੱਧ &&num;8216&semi; ਮੁਹਿੰਮ ਦੇ ਕਾਰਗਰ&comma; ਤੇਜ਼ ਅਤੇ ਪ੍ਰਭਾਵੀ ਨਤੀਜੇ ਸਾਹਮਣੇ ਆ ਰਹੇ ਹਨ । ਤਾਜ਼ਾ ਅੰਕੜੇ ਦਰਸਾਉਂਦੇ ਹਨ ਕਿ ਨਸ਼ਿਆਂ ਵਿਰੁੱਧ ਕਾਰਵਾਈ ਵਿੱਚ ਵੱਡਾ ਵਾਧਾ ਹੋਇਆ ਹੈ&comma; ਨਸ਼ਾ ਤਸਕਰੀ ਨੈੱਟਵਰਕਾਂ ਨੂੰ ਵੱਡੇ ਪੱਧਰ ਤੇ ਬੇਅਸਰ ਕੀਤਾ ਗਿਆ ਹੈ ਅਤੇ &OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਤਹਿਤ ਦੋਸ਼ੀਆਂ ਲਈ ਸਜ਼ਾ ਦਰ ਵਿੱਚ ਵੀ ਮਹੱਤਵਪੂਰਨ ਸੁਧਾਰ ਆਇਆ ਹੈ।<&sol;p>&NewLine;<p>ਅੰਕੜਿਆਂ ਅਨੁਸਾਰ 2022 ਤੋਂ 2026 &lpar;ਹੁਣ ਤੱਕ&rpar; ਦਰਮਿਆਨ 73&comma;541 ਐਨਡੀਪੀਐਸ ਕੇਸ ਦਰਜ ਕੀਤੇ ਗਏ ਹਨ&comma; ਜੋ ਕਿ 2017–21 ਦੇ 52&comma;255 ਕੇਸਾਂ ਨਾਲੋਂ 40 ਫੀਸਦੀ ਤੋਂ ਵੱਧ ਵਾਧਾ ਦਰਸਾਉਂਦੇ ਹਨ। ਗ੍ਰਿਫ਼ਤਾਰੀਆਂ ਦੀ ਗਿਣਤੀ ਵੀ ਕਾਫੀ ਵਧੀ ਹੈ&comma; ਜੋ 68&comma;064 ਤੋਂ ਵੱਧ ਕੇ 98&comma;596 ਹੋ ਗਈ ਹੈ&comma; ਜਿਸ ਨਾਲ ਸੂਬੇ ਭਰ ਵਿੱਚ ਨਸ਼ਾ ਤਸਕਰੀ ਨੈੱਟਵਰਕਾ ਖ਼ਿਲਾਫ਼ ਲਗਾਤਾਰ ਅਤੇ ਵੱਡੇ ਪੱਧਰ &OpenCurlyQuote;ਤੇ ਕਾਰਵਾਈ ਦਾ ਪਤਾ ਲੱਗਦਾ ਹੈ।<&sol;p>&NewLine;<p>ਜ਼ਬਤੀਆਂ ਦੇ ਅੰਕੜੇ ਇਸ ਕਾਰਵਾਈ ਦੀ ਕਾਮਯਾਬੀ ਨੂੰ ਹੋਰ ਸਪਸ਼ਟ ਕਰਦੇ ਹਨ&comma; ਜੋ ਸਪਲਾਈ ਚੇਨਾਂ ਵਿੱਚ ਗਹਿਰੀ ਪਹੁੰਚ ਦਰਸਾਉਂਦੇ ਹਨ। ਹੈਰੋਇਨ ਦੀ ਬਰਾਮਦਗੀ ਵਿੱਚ 148&percnt; ਦਾ ਵਾਧਾ ਹੋਇਆ ਹੈ—2022 ਤੋਂ ਹੁਣ ਤੱਕ 5&comma;979 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਗਈ&comma; ਜਦਕਿ 2017–21 ਵਿੱਚ ਇਹ ਮਾਤਰਾ 2&comma;412 ਕਿਲੋਗ੍ਰਾਮ ਸੀ। ਅਫੀਮ ਦੀ ਜ਼ਬਤੀ ਵਿੱਚ ਵੀ 43&percnt; ਤੋਂ ਵੱਧ ਵਾਧਾ ਹੋ ਕੇ 3&comma;583 ਕਿਲੋਗ੍ਰਾਮ ਹੋਇਆ ਹੈ&comma; ਜੋ ਜ਼ਮੀਨੀ ਪੱਧਰ &OpenCurlyQuote;ਤੇ ਕਾਰਵਾਈ ਦੇ ਤੇਜ਼ ਹੋਣ ਨੂੰ ਦਰਸਾਉਂਦਾ ਹੈ।<&sol;p>&NewLine;<p>ਸਿੰਥੈਟਿਕ ਨਸ਼ਿਆਂ ਖ਼ਿਲਾਫ਼ ਕਾਰਵਾਈ ਵਿੱਚ ਖਾਸ ਤੌਰ &OpenCurlyQuote;ਤੇ ਵੱਡਾ ਉਛਾਲ ਦੇਖਿਆ ਗਿਆ ਹੈ। ਆਈਸ &lpar;ਕ੍ਰਿਸਟਲ ਮੈਥਐਮਫੈਟਾਮਾਈਨ&rpar; ਦੀ ਜ਼ਬਤੀ 17 ਕਿਲੋਗ੍ਰਾਮ ਤੋਂ ਵੱਧ ਕੇ 93 ਕਿਲੋਗ੍ਰਾਮ ਹੋ ਗਈ ਹੈ&comma; ਜੋ ਕਿ 447&percnt; ਦਾ ਵਾਧਾ ਹੈ। ਕੋਕੇਨ ਦੀ ਜ਼ਬਤੀ 6&comma;064 ਕਿਲੋਗ੍ਰਾਮ ਰਹੀ&comma; ਜੋ ਕਿ ਪਹਿਲਾਂ ਦਰਜ 6&comma;852 ਕਿਲੋਗ੍ਰਾਮ ਦੇ ਲਗਭਗ ਬਰਾਬਰ ਹੈI<&sol;p>&NewLine;<p>ਇਸ ਮੁਹਿੰਮ ਦੀ ਪਕੜ ਹੁਣ ਦਵਾਈਆਂ ਦੇ ਗਲਤ ਇਸਤੇਮਾਲ ਤੱਕ ਵੀ ਪਹੁੰਚ ਗਈ ਹੈ। 2022–26 ਦੇ ਦੌਰਾਨ 8&period;7 ਕਰੋੜ ਗੋਲੀਆਂ ਅਤੇ ਕੈਪਸੂਲ ਜ਼ਬਤ ਕੀਤੇ ਗਏ ਹਨ&comma; ਜੋ ਨੌਜਵਾਨਾਂ ਵਿੱਚ ਫੈਲ ਰਹੀ ਲਤ ਨੂੰ ਰੋਕਣ ਲਈ ਸਪਲਾਈ ਚੇਨਾਂ &OpenCurlyQuote;ਤੇ ਵੱਡਾ ਵਾਰ ਦਰਸਾਉਂਦਾ ਹੈ।<&sol;p>&NewLine;<p>ਸਭ ਤੋਂ ਅਹਿਮ ਗੱਲ ਇਹ ਹੈ ਕਿ ਇਹ ਕਾਰਵਾਈ ਨਿਆਂ ਪ੍ਰਣਾਲੀ ਵਿੱਚ ਵੀ ਨਤੀਜੇ ਦੇ ਰਹੀ ਹੈ। ਦੋਸ਼ੀਆਂ ਲਈ ਸਜ਼ਾ ਦਰ 89&percnt; ਤੱਕ ਪਹੁੰਚ ਗਈ ਹੈ&comma; ਜੋ ਮਜ਼ਬੂਤ ਜਾਂਚ&comma; ਸੁਚੱਜਤਾ ਨਾਲ ਸਬੂਤ ਜੁਟਾਉਣ ਅਤੇ ਪ੍ਰਭਾਵਸ਼ਾਲੀ ਮੁਕੱਦਮੇਬਾਜ਼ੀ ਨੂੰ ਦਰਸਾਉਂਦੀ ਹੈ।<&sol;p>&NewLine;<p>ਡੀ&period;ਜੀ&period;ਪੀ&period; ਪੰਜਾਬ ਗੌਰਵ ਯਾਦਵ ਨੇ ਕਿਹਾ&comma; &OpenCurlyDoubleQuote;ਇਹ ਸਿਰਫ਼ ਕਾਰਵਾਈ ਵਿੱਚ ਵਾਧਾ ਨਹੀਂ&comma; ਸਗੋਂ ਨਸ਼ਿਆਂ ਦੇ ਖ਼ਤਰੇ ਨਾਲ ਨਜਿੱਠਣ ਦੇ ਢੰਗ ਵਿੱਚ ਇਕ ਬੁਨਿਆਦੀ ਬਦਲਾਅ ਹੈ। ਕੇਸਾਂ ਅਤੇ ਜ਼ਬਤੀਆਂ ਵਿੱਚ ਵਾਧਾ ਇੰਟੈਲੀਜੈਂਸ ਅਧਾਰਿਤ ਕਾਰਵਾਈ ਨੂੰ ਦਰਸਾਉਂਦਾ ਹੈ&comma; ਜਦਕਿ ਵਧਦੀ ਸਜ਼ਾ ਦਰ ਦਿਖਾਉਂਦੀ ਹੈ ਕਿ ਕੇਸ ਸਿੱਟਾ ਪੂਰਨ ਪੜਾਅ ਤੱਕ ਲਿਜਾਏ ਜਾ ਰਹੇ ਹਨ। ਸਪਲਾਇਰ ਤੋਂ ਲੈ ਕੇ ਡਿਸਟ੍ਰੀਬਿਊਟਰ ਤੱਕ ਪੂਰੀ ਲੜੀ &OpenCurlyQuote;ਤੇ ਲਗਾਤਾਰ ਦਬਾਅ ਬਣਾਇਆ ਗਿਆ ਹੈ।”<&sol;p>&NewLine;<p>ਡੀ ਜੀ ਪੀ ਨੇ ਦੱਸਿਆ ਕਿ ਇਸ ਕਾਰਵਾਈ ਦੀ ਵਿਆਪਕਤਾ ਅਤੇ ਲਗਾਤਾਰਤਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਪਸ਼ਟ ਰਣਨੀਤਿਕ ਸਮਝ ਦਾ ਨਤੀਜਾ ਹੈ&comma; ਜਿਸ ਦੇ ਤਹਿਤ &OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਪੰਜਾਬ ਭਰ ਵਿੱਚ ਸਰਗਰਮ ਕਾਰਵਾਈ ਅਹਿਮ ਹਿੱਸਾ ਬਣ ਚੁੱਕੀ ਹੈ।<&sol;p>&NewLine;<p>ਹਾਲਾਂਕਿ ਜ਼ਬਤੀਆਂ ਵਿੱਚ ਵਾਧਾ ਜ਼ਮੀਨੀ ਕਾਰਵਾਈ ਵਿਚ ਤੇਜੀ ਨੂੰ ਦਰਸਾਉਂਦਾ ਹੈ&comma; ਪਰ ਮਾਨ ਸਰਕਾਰ ਨੇ ਦੁਹਰਾਇਆ ਹੈ ਕਿ ਮੁੱਖ ਟੀਚਾ ਨਸ਼ਾ ਨੈੱਟਵਰਕ ਨੂੰ ਤੋੜਨਾ ਅਤੇ ਨਸ਼ਿਆਂ ਦੀ ਉਪਲਬਧਤਾ ਨੂੰ ਘਟਾਉਣਾ ਹੈ&comma; ਤਾਂ ਜੋ ਇਹ ਕਾਰਵਾਈ ਸਥਾਈ ਪ੍ਰਭਾਵ ਵਿੱਚ ਬਦਲੇ।<&sol;p>&NewLine;<p>&nbsp&semi;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;