<p><strong>ਲੁਧਿਆਣਾ &colon;<&sol;strong> à¨ªà©°à¨œà¨¾à¨¬ ਦੇ ਕਈ ਜ਼ਿਲ੍ਹਿਆਂ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਪਿਛਲੇ ਤਿੰਨ ਦਿਨਾਂ ਤੋਂ ਸੀਤ ਲਹਿਰ ਦਾ ਕਹਿਰ ਜਾਰੀ ਹੈ&comma; ਉੱਥੇ ਹੀ ਧੁੰਦ ਵੀ ਪੈ ਰਹੀ ਹੈ। ਆਲਮ ਇਹ ਹੈ ਕਿ ਕਈ ਜ਼ਿਲ੍ਹਿਆਂ ’ਚ ਹਿਮਾਚਲ ਤੋਂ ਜ਼ਿਆਦਾ ਠੰਢ ਪੈ ਰਹੀ ਹੈ।<&sol;p>&NewLine;<p>ਬੁੱਧਵਾਰ ਨੂੰ ਫ਼ਤਹਿਗੜ੍ਹ ਸਾਹਿਬ ਸਭ ਤੋਂ ਠੰਡਾ ਰਿਹਾ&comma; ਜਿੱਥੇ ਘੱਟ ਤੋਂ ਘੱਟ ਤਾਪਮਾਨ 3&period;7 ਡਿਗਰੀ ਸੈਲਸੀਅਸ ਰਿਹਾ ਜਦਕਿ ਅੰਮ੍ਰਿਤਸਰ ’ਚ 4&period;3 ਡਿਗਰੀ ਦਰਜ ਕੀਤਾ ਗਿਆ। ਲੁਧਿਆਣਾ ਤੇ ਗੁਰਦਾਸਪੁਰ ’ਚ ਘੱਟੋ-ਘੱਟ ਤਾਪਮਾਨ 5&period;1 ਡਿਗਰੀ&comma; ਮੋਗਾ ਤੇ ਪਟਿਆਲਾ ’ਚ 5&period;4 ਡਿਗਰੀ ਦਰਜ ਕੀਤਾ ਗਿਆ।<&sol;p>&NewLine;<p>ਮੌਸਮ ਵਿਭਾਗ ਮੁਤਾਬਕ ਅਗਲੇ ਚਾਰ ਦਿਨਾਂ ਤੱਕ ਪੰਜਾਬ ’ਚ ਸੰਘਣੀ ਧੁੰਦ ਪੈ ਸਕਦੀ ਹੈ। 22 ਦਸੰਬਰ ਸ਼ਾਮ ਤੋਂ ਪੰਜਾਬ ’ਚ ਪੱਛਮੀ ਗੜਬੜੀ ਸਰਗਰਮ ਹੋ ਜਾਵੇਗੀ&comma; ਜਿਸ ਦੇ ਪ੍ਰਭਾਵ ਨਾਲ ਕਈ ਜ਼ਿਲ੍ਹਿਆਂ ’ਚ ਹਲਕੇ ਤੋਂ ਦਰਮਿਆਨਾ ਮੀਂਹ ਪੈ ਸਕਦਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;