ਪੰਜਾਬ ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਕੀਤਾ ਐਲਾਨ, ਇਹ ਲੜਨਗੇ ਚੋਣ

0
933

ਜਲੰਧਰ| ਪੰਜਾਬ ਕਾਂਗਰਸ ਨੇ ਜਲੰਧਰ ਜ਼ਿਮਨੀ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਰਤ ਜੋੜੋ ਯਾਤਰਾ ਦੌਰਾਨ ਜਲੰਧਰ ਦੇ MP ਸੰਤੋਖ ਸਿੰਘ ਚੌਧਰੀ ਦਾ ਦਿਹਾਂਤ ਹੋ ਗਿਆ ਸੀ। ਕਾਂਗਰਸ ਨੇ ਸੰਤੋਖ ਸਿੰਘ ਚੌਧਰੀ ਦੀ ਧਰਮ ਪਤਨੀ ਕਰਮਜੀਤ ਕੌਰ ਚੌਧਰੀ ਨੂੰ ਆਪਣਾ ਉਮੀਦਵਾਰ ਐਲਾਨੀਆ ਹੈ।