<p>ਜਲੰਧਰ&comma; 8 ਅਕਤੂਬਰ&colon; ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ 8 ਅਕਤੂਬਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਡੇਰੇ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।<&sol;p>&NewLine;<p>ਇਸ ਮੌਕੇ ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ&comma; ਆਦਮਪੁਰ ਤੋਂ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਵੀ ਮੌਜੂਦ ਸਨ।<&sol;p>&NewLine;<p>ਕਾਂਗਰਸੀ ਆਗੂਆਂ ਨੇ ਡੇਰਾ ਸੱਚਖੰਡ ਬੱਲਾਂ ਵਿਖੇ ਮੱਥਾ ਟੇਕਿਆ ਅਤੇ ਸੰਤ ਨਿਰੰਜਨ ਦਾਸ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;