&NewLine;<p class&equals;"wp-block-paragraph"><strong>ਲੁਧਿਆਣਾ &vert;<&sol;strong> ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ। ਇਹ ਐਲਾਨ ਪੰਨੂ ਵੱਲੋਂ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਰੋਕਣ ਦੀ ਧਮਕੀ ਦੇ ਜਵਾਬ ਵਿੱਚ ਦਿੱਤਾ ਗਿਆ ਹੈ। ਰਾਜਾ ਵੜਿੰਗ ਖੰਨਾ ਵਿਖੇ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਆਏ ਸੀ। ਖੰਨਾ ਵਿਖੇ ਇਹ ਯਾਤਰਾ 11 ਜਨਵਰੀ ਨੂੰ ਆਵੇਗੀ ਤੇ ਰਾਤ ਨੂੰ ਇੱਥੇ ਸਟੇ ਹੋਵੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਅੰਦਰ ਇਹ ਯਾਤਰਾ 10 ਜਨਵਰੀ ਨੂੰ ਪ੍ਰਵੇਸ਼ ਕਰੇਗੀ। ਫ਼ਤਹਿਗੜ੍ਹ ਸਾਹਿਬ ਵਿਖੇ ਇਹ ਯਾਤਰਾ 10 ਜਨਵਰੀ ਨੂੰ ਆਵੇਗੀ ਤੇ 11 ਜਨਵਰੀ ਨੂੰ ਖੰਨਾ ਆਵੇਗੀ। ਇਸ ਦੌਰਾਨ ਰਾਜਾ ਵੜਿੰਗ ਨੇ ਸਿੱਖ ਫਾਰ ਜਸਟਿਸ ਦੇ ਗੁਰਪਤਵੰਤ ਸਿੰਘ ਪੰਨੂ ਨੂੰ ਸਿੱਧੀ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਕੋਈ ਪੰਨੂ ਦੇ ਗਲ ਵਿੱਚ ਛਿੱਤਰਾਂ ਦਾ ਹਾਰ ਪਾਵੇਗਾ ਤਾਂ ਉਸ ਨੂੰ ਇੱਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;