ਪੰਜਾਬ ‘ਚ ਰਾਹਤ ਦੀ ਖਬਰ – ਅੱਜ 1 ਹੀ ਪਾਜ਼ੀਟਿਵ ਕੇਸ ਆਇਆ ਸਾਹਮਣੇ – ਵੇਖੋ ਪੂਰੀ ਰਿਪੋਰਟ

    0
    508

    ਚੰਡੀਗੜ੍ਹ. ਪੰਜਾਬ ਵਿੱਚ ਅੱਜ ਲਗਾਤਾਰ ਵੱਧਦੇ ਕੋਰੋਨਾ ਦੇ ਮਾਮਲਿਆਂ ਨੂੰ ਠਲ੍ਹ ਪਈ ਹੈ। ਪੂਰੇ ਸੂਬੇ ਵਿੱਚ 1 ਹੀ ਕੋਰੋਨਾ ਪਾਜ਼ੀਟਿਵ ਰਿਪੋਟਰਟ ਜਲੰਧਰ ਜਿਲ੍ਹੇ ਤੋਂ ਸਾਹਮਣੇ ਆਈ ਹੈ। ਪੰਜਾਬ ਵਿੱਚ ਕੋਰੋਨਾ ਮਾਮਲਿਆਂ ਦੀ ਗਿਣਤੀ ਵੱਧ ਕੇ 245 ਹੋ ਗਈ ਹੈ। 279 ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ। ਲੋਕਾਂ ਨੂੰ ਅਪੀਲ ਹੈ ਕਿ ਕੋਰੋਨਾ ਮਰੀਜ਼ਾਂ ਤੇ ਸੰਪਰਕ ਵਿੱਚ ਆਏ ਹਨ ਤਾਂ ਸੇਹਤ ਮਹਕਮੇ ਨਾਲ ਸੰਪਰਕ ਕਰਕੇ ਆਪਣੀ ਜਾਂਚ ਕਰਵਾਉਣ ਤੇ ਆਪਣੀ ਅਤੇ ਆਪਣੀ ਪਰਿਵਾਰ ਨੂੰ ਸੁਰੱਖਿਅਤ ਕਰਨ।

    ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ (ਕੋਵਿਡ-19)

    20-04-2020 ਨਮੂਨਿਆਂ ਅਤੇ ਕੇਸਾਂ ਦਾ ਵੇਰਵਾ

    1.ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ6797
    2.ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ6797
    3.ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ245
    4.ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ6273
    5.ਰਿਪੋਰਟ ਦੀ ਉਡੀਕ ਹੈ279
    6.ਠੀਕ ਹੋਏ ਮਰੀਜ਼ਾਂ ਦੀ ਗਿਣਤੀ38
    7.ਐਕਟਿਵ ਕੇਸ191
    8.ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ01
    9.ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ00
    10.ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ01 
     ਮ੍ਰਿਤਕਾਂ ਦੀ ਕੁੱਲ ਗਿਣਤੀ16

    ਪੁਸ਼ਟੀ ਹੋਏ ਕੇਸਾਂ ਦੀ ਗਿਣਤੀ

    ਲੜੀ ਨੰ: ਜ਼ਿਲ੍ਹਾਪੁਸ਼ਟੀ ਹੋਏਕੇਸਾਂ ਦੀਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
    1.ਐਸ.ਏ.ਐਸ. ਨਗਰ6182
    2.ਜਲੰਧਰ4842
    3.ਪਟਿਆਲਾ2610
    4.ਪਠਾਨਕੋਟ2401
    5.ਐਸ.ਬੀ.ਐਸ. ਨਗਰ19171
    6.ਲੁਧਿਆਣਾ1614
    7.ਅੰਮ੍ਰਿਤਸਰ1112
    8.ਮਾਨਸਾ1100
    9.ਹੁਸ਼ਿਆਰਪੁਰ0741
    10.ਮੋਗਾ0400
    11.ਫ਼ਰੀਦਕੋਟ0310
    12.ਰੋਪੜ0301
    13.ਸੰਗਰੂਰ0300
    14.ਬਰਨਾਲਾ0211
    15.ਫ਼ਤਹਿਗੜ੍ਹ ਸਾਹਿਬ0200
    16.ਕਪੂਰਥਲਾ0200
    17.ਗੁਰਦਾਸਪੁਰ0101
    18.ਮੁਕਤਸਰ0100
    19.ਫ਼ਿਰੋਜਪੁਰ0100
     ਕੁੱਲ2453816