ਜਲੰਧਰ. ਪੰਜਾਬ ਵਿੱਚ ਕੋਰੋਨਾ ਵਾਇਰਸ ਤੇਜੀ ਨਾਲ ਫੈਲਦਾ ਜਾ ਰਿਹਾ ਹੈ। ਜਿਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਕੈਬਿਨੇਟ ਮੀਟਿੰਗ ਵਿੱਚ ਕਰਫਿਊ ਨੂੰ ਵਧਾ ਕੇ 1 ਮਈ ਤੱਕ ਲਾਗੂ ਕਰ ਦਿੱਤਾ ਹੈ। 338 ਮਰੀਜਾਂ ਦੀ ਰਿਪੋਰਟ ਆਉਣੀ ਬਾਕੀ ਹੈ। ਹੁਣ ਤੱਕ ਸੂਬੇ ਵਿੱਚ 11 ਮੌਤਾਂ ਹੋ ਚੁੱਕਿਆਂ ਹਨ ਅਤੇ 151 ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 2 ਮਰੀਜਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 3461 ਹੋ ਗਈ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ (ਕੋਵਿਡ-19)

10-04-2020 ਨਮੂਨਿਆਂ ਅਤੇ ਕੇਸਾਂ ਦਾ ਵੇਰਵਾ

1.ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ3461
2.ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ3461
3.ਹੁਣ ਤੱਕ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ151
4.ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ2972
5.ਰਿਪੋਰਟ ਦੀ ਉਡੀਕ ਹੈ338
6.ਠੀਕ ਹੋਏ ਮਰੀਜ਼ਾਂ ਦੀ ਗਿਣਤੀ20
7.ਐਕਟਿਵ ਕੇਸ120
8.ਗੰਭੀਰ ਮਰੀਜ਼ਾਂ ਦੀ ਗਿਣਤੀ02
9.ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ‘ਤੇ ਹਨ00
ਮ੍ਰਿਤਕਾਂ ਦੀ ਕੁੱਲ ਗਿਣਤੀ11

ਅੱਜ ਸਾਹਮਣੇ ਆਏ ਪਾਜ਼ੀਟਿਵ ਮਾਮਲੇ

ਜ਼ਿਲ੍ਹਾਮਾਮਲਿਆਂ ਦੀ ਗਿਣਤੀਟਿੱਪਣੀ
ਐਸ.ਏ.ਐਸ.ਨਗਰ11ਪਾਜ਼ੀਟਿਵ ਕੇਸ ਦੇ ਸੰਪਰਕ
ਪਠਾਨਕੋਟ08
ਸੰਗਰੂਰ01
ਜਲੰਧਰ01
  • ਜਲੰਧਰ ਦੇ ਇੱਕ ਮਰੀਜ਼ ਦੀ ਮੌਤ ਹੋ ਚੁੱਕੀ ਹੈ।
  • 2 ਪਾਜ਼ੀਟਿਵ ਮਰੀਜ਼ ਹੁਣ ਠੀਕ ਹੋ ਚੁੱਕੇ ਹਨ।

ਪੁਸ਼ਟੀ ਹੋਏ ਕੇਸਾਂ ਦੀ ਗਿਣਤੀ

ਲੜੀ ਨੰ: ਜ਼ਿਲ੍ਹਾਪੁਸ਼ਟੀ ਹੋਏਕੇਸਾਂ ਦੀਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
1.ਐਸ.ਏ.ਐਸ. ਨਗਰ4851
2.ਐਸ.ਬੀ.ਐਸ. ਨਗਰ19101
3.ਪਠਾਨਕੋਟ1501
4.ਜਲੰਧਰ1231
5.ਮਾਨਸਾ1100
6.ਅੰਮ੍ਰਿਤਸਰ1102
7.ਲੁਧਿਆਣਾ1012
8.ਹੁਸ਼ਿਆਰਪੁਰ0711
9.ਮੋਗਾ0400
10.ਰੋਪੜ0301
11.ਫ਼ਤਹਿਗੜ੍ਹ ਸਾਹਿਬ0200
12.ਫ਼ਰੀਦਕੋਟ0200
13.ਬਰਨਾਲਾ0201
14.ਪਟਿਆਲਾ0100
15.ਕਪੂਰਥਲਾ0100
16.ਮੁਕਤਸਰ0100
17.ਸੰਗਰੂਰ0200
ਕੁੱਲ1512011

Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।