ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਅੱਜ ਕੁਲ 6 ਮਾਮਲੇ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ ਕੁਲ 176 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਤੇ 12 ਲੌਕਾਂ ਦੀ ਮੌਤ ਹੋ ਚੁੱਕੀ ਹੈ। 446 ਮਰੀਜਾਂ ਦੀ ਰਿਪੋਰਟ ਆਉਣੀ ਬਾਕੀ ਹੈ। ਸ਼ਕੀ ਮਾਮਲਿਆਂ ਦੀ ਗਿਣਤੀ ਵੱਧ ਕੇ 4480 ਹੋ ਗਈ ਹੈ ਤੇ ਐਕਟਿਵ ਕੇਸ 139 ਹਨ। ਜਲੰਧਰ ਵਿੱਚ 1 ਮਹਿਲਾ ਜਿਸਦੀ ਮਰਨ ਤੋਂ ਬਾਅਦ ਪਾਜ਼ੀਟਿਵ ਰਿਪੋਰਟ ਆਈ ਹੈ। ਵਿਭਾਗ ਵਲੋਂ ਜਾਰੀ ਰਿਪੋਰਟ ਵਿੱਚ ਇਸਨੂੰ ਕੋਰੋਨਾ ਨਾਲ ਹੋਈ ਮੌਤਾਂ ਦੀ ਗਿਣਤੀ ਵਿੱਚ ਸ਼ਾਮਲ ਨਹੀਂ ਕੀਤਾ ਗਿਆ ਹੈ। ਜਿਸ ਕਰਕੇ ਰਿਪੋਰਟ ਵਿੱਚ ਜਲੰਧਰ ਵਿੱਚ 1 ਹੀ ਮੌਤ ਦਿਖਾਈ ਗਈ ਹੈ।

ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ (ਕੋਵਿਡ-19)

13-04-2020 – ਨਮੂਨਿਆਂ ਅਤੇ ਕੇਸਾਂ ਦਾ ਵੇਰਵਾ

1.ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ4480
2.ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ4480
3.ਹੁਣ ਤੱਕ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ176
4.ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ3858
5.ਰਿਪੋਰਟ ਦੀ ਉਡੀਕ ਹੈ446
6.ਠੀਕ ਹੋਏ ਮਰੀਜ਼ਾਂ ਦੀ ਗਿਣਤੀ25
7.ਐਕਟਿਵ ਕੇਸ139
8.ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ02
9.ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ00
10.ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ01
ਮ੍ਰਿਤਕਾਂ ਦੀ ਕੁੱਲ ਗਿਣਤੀ13

13-04-2020 ਨੂੰ ਰਿਪੋਰਟ ਕੀਤੇ ਪਾਜ਼ੀਟਿਵ ਮਾਮਲੇ

ਜ਼ਿਲ੍ਹਾਮਾਮਲਿਆਂ ਦੀ ਗਿਣਤੀਟਿੱਪਣੀ
ਲੁਧਿਆਣਾ01ਨਵੇਂ ਕੇਸ
ਪਠਾਨਕੋਟ02ਪਾਜ਼ੀਟਿਵ ਕੇਸ ਦੇ ਸੰਪਰਕ
ਐਸ.ਏ.ਐਸ.ਨਗਰ01ਪਾਜ਼ੀਟਿਵ ਕੇਸ ਦੇ ਸੰਪਰਕ
ਜਲੰਧਰ021 ਪਾਜ਼ੀਟਿਵ ਕੇਸ ਦੇ ਸੰਪਰਕ, 1 ਗੰਭੀਰ ਸਾਹ ਸੰਕਰਮਣ (ਐਸ.ਏ.ਆਰ.ਆਈ.)

13.4.2020 ਨੂੰ ਕੇਸ: ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ- 02, ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00, ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 01, ਠੀਕ ਕੀਤੇ ਮਰੀਜ਼ਾਂ ਦੀ ਗਿਣਤੀ -02, ਮੌਤਾਂ ਦੀ ਗਿਣਤੀ-00

ਪੁਸ਼ਟੀ ਹੋਏ ਕੇਸਾਂ ਦੀ ਗਿਣਤੀ

ਲੜੀ ਨੰ: ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
1.ਐਸ.ਏ.ਐਸ. ਨਗਰ5452
2.ਜਲੰਧਰ2441
3.ਐਸ.ਬੀ.ਐਸ. ਨਗਰ19131
4.ਪਠਾਨਕੋਟ1801
5.ਅੰਮ੍ਰਿਤਸਰ1102
6.ਲੁਧਿਆਣਾ1112
7.ਮਾਨਸਾ1100
8.ਹੁਸ਼ਿਆਰਪੁਰ0721
9.ਮੋਗਾ0400
10.ਫ਼ਰੀਦਕੋਟ0300
11.ਰੋਪੜ0301
12.ਬਰਨਾਲਾ0201
13.ਫ਼ਤਹਿਗੜ੍ਹ ਸਾਹਿਬ0200
14.ਕਪੂਰਥਲਾ0200
15.ਪਟਿਆਲਾ0200
16.ਸੰਗਰੂਰ0200
17.ਮੁਕਤਸਰ0100
ਕੁੱਲ1762512

ਪੰਜਾਬ ਦਾ ਹਰ ਵੱਡਾ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ : ਹੁਣ ਵੱਡੀਆਂ ਖਬਰਾਂ ਸਿੱਧਾ ਆਪਣੇ ਵਟਸਐਪ ‘ਤੇ ਮੰਗਵਾਓ। ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ ‘ਚ ਸੇਵ ਕਰੋ। ਆਪਣਾ ਨਾਂ, ਉਮਰ ਅਤੇ ਪੂਰਾ ਅਡਰੈੱਸ ਲਿਖ ਕੇ ਸਾਨੂੰ ਵਟਸਐਪ ਮੈਸੇਜ ਭੇਜੋ। ਤੁਹਾਡੇ ਮੋਬਾਇਲ ‘ਤੇ ਆਵੇਗੀ ਪਲ-ਪਲ ਦੀ ਅਪਡੇਟ ਖਬਰ।