ਪੰਜਾਬ ‘ਚ ਕੋਰੋਨਾ ਨਾਲ 1 ਮੌਤ, 11 ਮਾਮਲੇ ਆਏ ਸਾਹਮਣੇ, ਪਾਜ਼ੀਟਿਵ ਮਰੀਜ਼ ਹੋਏ 197– ਵੇਖੋ ਜਿਲ੍ਹਾ ਵਾਰ ਰਿਪੋਰਟ

    0
    1594

    ਸੂਬੇ ਵਿੱਚ ਹੁਣ ਤੱਕ 14 ਮੌਤਾਂ, 2 ਮਰੀਜ਼ਾਂ ਦੀ ਹਾਲਤ ਨਾਜ਼ੁਕ

    ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਕਾਰਨ ਅੱਜ 1 ਮੌਤ ਤੇ 11 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਜਿਸ ਨਾਲ ਹੁਣ ਤੱਕ ਸੂਬੇ ਵਿੱਚ 14 ਮੌਤਾਂ ਅਤੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 197 ਹੋ ਗਈ ਹੈ। ਅੱਜ ਜਲੰਧਰ ਤੋਂ 6, ਪਟਿਆਲਾ ਤੋਂ 3 ਅਤੇ ਪਠਾਨਕੋਟ ਤੋਂ 2 ਪਾਜ਼ੀਟਿਵ ਕੇਸ ਸਾਹਮਣੇ ਆਏ। ਕੁਲ ਮਿਲਾ ਕੇ ਸੂਬੇ ਵਿਚੋਂ 11 ਪਾਜ਼ੀਟਿਵ ਕੇਸ ਸਾਹਮਣੇ ਆਏ ਹਨ। ਸੂਬੇ ਵਿੱਚ ਹੁਣ ਤੱਕ ਸ਼ਕੀ ਮਰੀਜ਼ਾਂ ਦੀ ਗਿਣਤੀ ਵੱਧ ਕੇ 5524 ਹੋ ਗਈ ਹੈ। 2 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 600 ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ ਅਤੇ ਐਕਟਿਵ ਕੇਸ 154 ਹਨ। 3 ਮਰੀਜ਼ ਆਕਸੀਜ਼ਨ ‘ਤੇ ਹਨ। ਪੰਜਾਬ ਵਿੱਚ ਕੋਰੋਨਾ 18 ਜਿਲ੍ਹੇਆਂ ਤੱਕ ਪਹੁੰਚ ਚੁੱਕਾ ਹੈ।

    ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ (ਕੋਵਿਡ-19)

    16-04-2020 ਨਮੂਨਿਆਂ ਅਤੇ ਕੇਸਾਂ ਦਾ ਵੇਰਵਾ

    1.ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ5524
    2.ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ5524
    3.ਹੁਣ ਤੱਕ ਪਾਜ਼ੀਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ197
    4.ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ4727
    5.ਰਿਪੋਰਟ ਦੀ ਉਡੀਕ ਹੈ600
    6.ਠੀਕ ਹੋਏ ਮਰੀਜ਼ਾਂ ਦੀ ਗਿਣਤੀ29
    7.ਐਕਟਿਵ ਕੇਸ154
    8.ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ03
    9.ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ00
    10.ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ’ਤੇ ਹਨ02 
     ਮ੍ਰਿਤਕਾਂ ਦੀ ਕੁੱਲ ਗਿਣਤੀ14

    ਅੱਜ ਸਾਹਮਣੇ ਆਏ ਪਾਜ਼ੀਟਿਵ ਮਾਮਲੇ

    ਜ਼ਿਲ੍ਹਾਮਾਮਲਿਆਂ ਦੀ ਗਿਣਤੀਟਿੱਪਣੀ
    ਪਟਿਆਲਾ03ਪਾਜ਼ੀਟਿਵ ਕੇਸ ਦੇ ਸੰਪਰਕ
    ਪਠਾਨਕੋਟ021 ਗੰਭੀਰ ਸਾਹ ਸੰਕਰਮਣ (ਐਸ.ਏ.ਆਰ.ਆਈ.)1 ਪਾਜ਼ੀਟਿਵ ਕੇਸ ਦੇ ਸੰਪਰਕ
    ਜਲੰਧਰ065 ਪਾਜ਼ੀਟਿਵ ਕੇਸ ਦੇ ਸੰਪਰਕ,1 ਗੰਭੀਰ ਸਾਹ ਸੰਕਰਮਣ (ਐਸ.ਏ.ਆਰ.ਆਈ.)

    16.4.2020 ਨੂੰ ਕੇਸ: ਆਕਸੀਜਨ ’ਤੇ ਮਰੀਜ਼ਾਂ ਦੀ ਗਿਣਤੀ- 00, ਆਈਸੀਯੂ ਵਿਚ ਦਾਖਲ ਮਰੀਜ਼ਾਂ ਦੀ ਗਿਣਤੀ -00, ਵੈਂਟੀਲੇਟਰ ’ਤੇ ਮਰੀਜ਼ਾਂ ਦੀ ਗਿਣਤੀ- 02, ਠੀਕ ਕੀਤੇ ਮਰੀਜ਼ਾਂ ਦੀ ਗਿਣਤੀ -02 (1 ਐਸ.ਏ.ਐਸ. ਨਗਰ, 1 ਪਟਿਆਲਾ), ਮੌਤਾਂ ਦੀ ਗਿਣਤੀ – 01 (ਗੁਰਦਾਸਪੁਰ ਦੇ ਪਾਜ਼ੀਟਿਵ ਮਰੀਜ਼ ਦੀ ਜੀ.ਐਮ.ਸੀ. ਅੰਮ੍ਰਿਤਸਰ ਵਿੱਚ ਮੌਤ)

    ਪੁਸ਼ਟੀ ਹੋਏ ਕੇਸਾਂ ਦੀ ਗਿਣਤੀ

    ਲੜੀ ਨੰ: ਜ਼ਿਲ੍ਹਾਪੁਸ਼ਟੀ ਹੋਏ ਕੇਸਾਂ ਦੀਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
    1.ਐਸ.ਏ.ਐਸ. ਨਗਰ5662
    2.ਜਲੰਧਰ3142
    3.ਪਠਾਨਕੋਟ2401
    4.ਐਸ.ਬੀ.ਐਸ. ਨਗਰ19151
    5.ਅੰਮ੍ਰਿਤਸਰ1102
    6.ਲੁਧਿਆਣਾ1112
    7.ਮਾਨਸਾ1100
    8.ਹੁਸ਼ਿਆਰਪੁਰ0721
    9.ਪਟਿਆਲਾ0610
    10.ਮੋਗਾ0400
    11.ਫ਼ਰੀਦਕੋਟ0300
    12.ਰੋਪੜ0301
    13.ਸੰਗਰੂਰ0300
    14.ਬਰਨਾਲਾ0201
    15.ਫ਼ਤਹਿਗੜ੍ਹ ਸਾਹਿਬ0200
    16.ਕਪੂਰਥਲਾ0200
    17.ਮੁਕਤਸਰ0100
    18.ਗੁਰਦਾਸਪੁਰ0101
     ਕੁੱਲ1972914