&NewLine;<p class&equals;"wp-block-paragraph"><strong>ਜਲੰਧਰ&period;<&sol;strong> ਪੰਜਾਬ ਵਿੱਚ ਕੋਰੋਨਾ ਵਾਇਰਸ ਤੇਜ਼ੀ ਨਾਲ ਫੈਲਣਾ ਸ਼ੁਰੂ ਹੋ ਗਿਆ ਹੈ। ਹੁਣ ਤੱਕ ਕੋਰੋਨਾ ਕਾਰਨ 7 ਮੌਤਾਂ ਹੋ ਚੁੱਕੀਆਂ ਹਨ ਅਤੇ 79 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। 311 ਮਾਮਲਿਆਂ ਦੀ ਰਿਪੋਰਟ ਆਉਣੀ ਹਾਲੇ ਬਾਕੀ ਹੈ। 68 ਕੇਸ ਹਾਲੇ ਤੱਕ ਐਕਟਿਵ ਹਨ। ਜਿਨ੍ਹਾਂ ਵਿੱਚੋਂ 2 ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।<&sol;p>&NewLine;&NewLine;&NewLine;&NewLine;<h4 class&equals;"wp-block-heading">ਅੱਜ ਸਾਹਮਣੇ ਆਏ 11 ਪਾਜ਼ੀਟਿਵ ਮਾਮਲੇ<&sol;h4>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;04&sol;7-1&period;png" alt&equals;"" class&equals;"wp-image-4955"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਅੱਜ 6 ਅਪ੍ਰੈਲ ਨੂੰ ਕੁਲ 11 ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ। ਮੋਹਾਲੀ ਤੋਂ 4&comma; ਲੁਧਿਆਣਾ ਤੋਂ 1&comma; ਫਤਹਿਗਢ ਸਾਹਿਬ ਤੋਂ 2&comma; ਕਪੂਰਥਲਾ ਤੋਂ 1&comma; ਰੋਪੜ ਤੋਂ 2 ਅਤੇ ਅੰਮ੍ਰਿਤਸਰ ਤੋਂ 1 ਪਾਜ਼ੀਟਿਵ ਕੇਸ ਸਾਹਮਣੇ ਆਇਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">Note &colon; ਵਟਸਐਪ &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ &OpenCurlyQuote;ਤੇ ਕਲਿੱਕ ਕਰੋ। <&sol;p>&NewLine;&NewLine;&NewLine;&NewLine;<p class&equals;"wp-block-paragraph"><&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;