ਪੰਜਾਬ ‘ਚ 7 ਕੋਰੋਨਾ ਪਾਜ਼ੀਟਿਵ ਮਰੀਜ਼ ਆਏ ਸਾਹਮਣੇ, ਸ਼ਕੀ ਮਾਮਲੇ ਵੱਧ ਕੇ ਹੋਏ 2937, ਦੋ ਮਰੀਜ਼ਾਂ ਦੀ ਹਾਲਤ ਨਾਜ਼ੁਕ – ਵੋਖੋ ਰਿਪੋਰਟ

    0
    1374

    ਸੂਬੇ ਵਿੱਚ ਹੁਣ ਤੱਕ 8 ਮੌਤਾਂ, ਕੁੱਲ 106 ਕੋਰੋਨਾ ਪਾਜ਼ੀਟਿਵ ਮਾਮਲੇ ਆਏ ਸਾਹਮਣੇ, 84 ਐਕਟਿਵ ਕੇਸ

    ਚੰਡੀਗੜ੍ਹ. ਪੰਜਾਬ ਵਿੱਚ ਕੋਰੋਨਾ ਵਾਇਰਸ ਲਗਾਤਾਰ ਫੈਲਦਾ ਜਾ ਰਿਹਾ ਹੈ। ਅੱਜ 7 ਕੋਰੋਨਾ ਪਾਜ਼ੀਟਿਵ ਕੇਸ ਸਾਹਮਣੇ ਆਉਣ ਨਾਲ ਹੁਣ ਤੱਕ ਕੁੱਲ 106 ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਸ਼ਕੀ ਮਾਮਲਿਆਂ ਦੀ ਵੀ ਗਿਣਤੀ ਵੱਧ ਕੇ 2937 ਹੋ ਗਈ ਹੈ। 84 ਕੇਸ ਐਕਟਿਵ ਹਨ, 217 ਮਾਮਲਿਆਂ ਦੀ ਰਿਪੋਰਟ ਹਾਲੇ ਆਉਣੀ ਬਾਕੀ ਹੈ। ਦੋ ਮਰੀਜਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। 1 ਮਰੀਜ਼ ਦੀ ਹਾਲਤ ਜ਼ਿਆਦਾ ਖਰਾਬ ਹੋਣ ਕਾਰਨ ਉਸਨੂੰ ਵੈਂਟਿਲੇਟਰ ਤੇ ਰੱਖਿਆ ਗਿਆ ਹੈ।

    ਅੱਜ ਸਾਹਮਣੇ ਆਏ ਮਾਮਲਿਆਂ ਤੋਂ 2 ਕੇਸ ਜਲੰਧਰ ਤੋਂ, 1 ਫਰੀਦਕੋਟ ਅਤੇ 4 ਕੇਸ ਐਸਏਐਸ ਨਗਰ ਤੋਂ ਸਾਹਮਣੇ ਆਏ ਹਨ।

    ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ (ਕੋਵਿਡ-19) 08-04-2020 ਨਮੂਨਿਆਂ ਅਤੇ ਕੇਸਾਂ ਦਾ ਵੇਰਵਾ

    1.ਹੁਣ ਤੱਕ ਸ਼ੱਕੀ ਮਾਮਲਿਆਂ ਦੀ ਗਿਣਤੀ2937
    2.ਜਾਂਚ ਲਈ ਭੇਜੇ ਗਏ ਨਮੂਨਿਆਂ ਦੀ ਗਿਣਤੀ2937
    3.ਹੁਣ ਤੱਕ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ106
    4.ਨੈਗੇਟਿਵ ਪਾਏ ਗਏ ਮਰੀਜ਼ਾਂ ਦੀ ਗਿਣਤੀ2614
    5.ਰਿਪੋਰਟ ਦੀ ਉਡੀਕ ਹੈ217
    6.ਠੀਕ ਹੋਏ ਮਰੀਜ਼ਾਂ ਦੀ ਗਿਣਤੀ14
    7.ਐਕਟਿਵ ਕੇਸ84
    8.ਗੰਭੀਰ ਮਰੀਜ਼ਾਂ ਦੀ ਗਿਣਤੀ02
    9.ਮਰੀਜ਼ ਜਿਹਨਾਂ ਦੀ ਸਥਿਤੀ ਗੰਭੀਰ ਹੈ ਅਤੇ ਵੈਟੀਲੇਟਰ ‘ਤੇ ਹਨ01 
     ਮ੍ਰਿਤਕਾਂ ਦੀ ਕੁੱਲ ਗਿਣਤੀ08

    08-04-2020 ਨੂੰ ਰਿਪੋਰਟ ਕੀਤੇ ਪਾਜ਼ੇਟਿਵ ਮਾਮਲੇ

    ਜ਼ਿਲ੍ਹਾਮਾਮਲਿਆਂ ਦੀ ਗਿਣਤੀਟਿੱਪਣੀ
    ਜਲੰਧਰ02ਇੱਕ ਜਲੰਧਰ ਤੋਂ ਅਤੇ ਹੋਰਪਾਜ਼ੇਟਿਵ ਕੇਸ ਦੇ ਸੰਪਰਕ  
    ਫ਼ਰੀਦਕੋਟ01
    ਐਸ.ਏ.ਐਸ.ਨਗਰ04

    2.ਪੁਸ਼ਟੀ ਹੋਏ ਕੇਸਾਂ ਦੀ ਗਿਣਤੀ

    ਲੜੀ ਨੰ: ਜ਼ਿਲ੍ਹਾਪੁਸ਼ਟੀ ਹੋਏਕੇਸਾਂ ਦੀਗਿਣਤੀਠੀਕ ਹੋਏ ਮਰੀਜ਼ਾਂ ਦੀ  ਗਿਣਤੀਮੌਤਾਂ ਦੀ ਗਿਣਤੀ
    1.ਐਸ.ਏ.ਐਸ. ਨਗਰ3051
    2.ਐਸ.ਬੀ.ਐਸ. ਨਗਰ1981
    3.ਅੰਮ੍ਰਿਤਸਰ1002
    4.ਜਲੰਧਰ0800
    5.ਹੁਸ਼ਿਆਰਪੁਰ0711
    6.ਪਠਾਨਕੋਟ0701
    7.ਲੁਧਿਆਣਾ0602
    8.ਮਾਨਸਾ0500
    9.ਮੋਗਾ0400
    10.ਰੋਪੜ0300
    11.ਫ਼ਤਹਿਗੜ੍ਹ ਸਾਹਿਬ0200
    12.ਫ਼ਰੀਦਕੋਟ0200
    13.ਪਟਿਆਲਾ0100
    14.ਬਰਨਾਲਾ0100
    15.ਕਪੂਰਥਲਾ0100
     ਕੁੱਲ106148

    Note : ਵਟਸਐਪ ‘ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ ‘ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ ‘ਤੇ ਕਲਿੱਕ ਕਰੋ।