&NewLine;<p class&equals;"wp-block-paragraph"><strong>ਚੰਡੀਗੜ੍ਹ। <&sol;strong>ਖਤਰਨਾਕ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਪੰਜਾਬ ਪੁਲਸ ਪੰਜਾਬ ਲੈ ਕੇ ਆਵੇਗੀ। ਮਾਨਸਾ ਦੇ ਐੱਸਐੱਸਪੀ ਡਾ ਗੌਰਵ ਤੂਰਾ ਨੇ ਇਸਦੀ ਪੁਸ਼ਟੀ ਕੀਤੀ ਹੈ। ਫਿਲਹਾਲ ਉਹ ਦਿੱਲੀ ਪੁਲਸ ਕੋਲ ਰਿਮਾਂਡ ਉਤੇ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਗੈਂਗਸਟਰ ਪੰਜਾਬ ਨਹੀਂ ਆਉਣਾ ਚਾਹੁੰਦਾ। ਉਸਦਾ ਕਹਿਣਾ ਹੈ ਕਿ ਉਸਨੂੰ ਪੰਜਾਬ ਨਾ ਭੇਜਿਆ ਜਾਵੇ। ਲਾਰੈਂਸ ਨੇ ਕਿਹਾ ਹੈ ਕਿ ਜੇਕਰ ਉਹ ਪੰਜਾਬ ਜਾਂਦਾ ਹੈ ਤਾਂ ਉਸਦੀ ਜਾਨ ਨੂੰ ਖਤਰਾ ਹੈ। ਉਸਨੂੰ ਡਰ ਹੈ ਕਿ ਪੰਜਾਬ ਪੁਲਸ ਕਿਤੇ ਊਸਦਾ ਐਨਕਾਊਂਟਰ ਨਾ ਕਰ ਦੇਵੇ। ਸੂਤਰਾਂ ਅਨੁਸਾਰ ਲਾਰੈਂਸ ਹੁਣ ਹਾਈਕੋਰਟ ਵਿਚ ਪਟੀਸ਼ਨ ਦਾਖਲ ਕਰਕੇ ਇਹ ਮੰਗ ਕਰੇਗਾ ਕਿ ਉਸਨੂੰ ਪੰਜਾਬ ਨਾ ਭੇਜਿਆ ਜਾਵੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਲਾਰੈਂਸ ਬਿਸ਼ਨੋਈ ਦਾ ਨਾਂ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿਚ ਸਾਹਮਣੇ ਆਇਆ ਹੈ। ਜਿਕਰਯੋਗ ਹੈ ਕਿ ਲਾਰੈਂਸ ਬਿਸ਼ਨੋਈ ਤੇ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਿੰਮੇਵਾਰੀ ਸੋਸ਼ਲ ਮੀਡੀਆ ਉਤੇ ਲਈ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;