&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਆਮ ਆਦਮੀ ਪਾਰਟੀ ਦੇ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਚੰਡੀਗੜ੍ਹ &&num;8216&semi;ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ। <&sol;p>&NewLine;&NewLine;&NewLine;&NewLine;<p class&equals;"wp-block-paragraph">ਜਦੋਂ ਕੇਜਰੀਵਾਲ ਤੋਂ ਪੁੱਛਿਆ ਗਿਆ ਕਿ ਪੰਜਾਬ ਵਿੱਚ ਉਨ੍ਹਾਂ ਦੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਕੌਣ ਹੋਵੇਗਾ ਤਾਂ ਉਨ੍ਹਾਂ ਕਿਹਾ ਕਿ ਅਸੀਂ ਵਾਰ-ਵਾਰ ਕਿਹਾ ਹੈ ਕਿ ਅਸੀਂ ਤੁਹਾਨੂੰ ਅਜਿਹਾ ਮੁੱਖ ਮੰਤਰੀ ਚਿਹਰਾ ਦੇਵਾਂਗੇ&comma; ਜਿਸ &&num;8216&semi;ਤੇ ਤੁਹਾਨੂੰ ਸਾਰਿਆਂ ਨੂੰ ਮਾਣ ਹੋਵੇਗਾ&comma; ਪੰਜਾਬ ਨੂੰ ਮਾਣ ਹੋਵੇਗਾ। ਉਨ੍ਹਾਂ ਕਿਹਾ ਕਿ ਕੱਲ੍ਹ ਵੀਰਵਾਰ ਨੂੰ ਇਕ ਵਿਸਥਾਰਤ ਪ੍ਰੈੱਸ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਮੌਜੂਦਾ ਵਿਕਾਸ ਬਾਰੇ ਉਨ੍ਹਾਂ ਕਿਹਾ&comma; &&num;8221&semi;ਇਸ ਸਮੇਂ ਪੰਜਾਬ &&num;8216&semi;ਚ ਰਾਜਨੀਤਕ ਅਸਥਿਰਤਾ ਹੈ&comma; ਇਹ ਮੰਦਭਾਗਾ ਹੈ। ਇਥੇ ਸੱਤਾ ਲਈ ਇਕ ਗੰਦੀ ਲੜਾਈ ਚੱਲ ਰਹੀ ਹੈ&comma; ਲੋਕਾਂ ਨੂੰ ਸਮਝ ਨਹੀਂ ਆ ਰਿਹਾ ਕਿ ਉਹ ਆਪਣੀਆਂ ਸਮੱਸਿਆਵਾਂ ਨੂੰ ਕਿੱਥੇ ਲੈ ਕੇ ਜਾਣ। ਇਨ੍ਹਾਂ ਲੋਕਾਂ ਨੇ ਸਰਕਾਰ ਨੂੰ ਇਕ ਮਜ਼ਾਕ ਬਣਾ ਦਿੱਤਾ ਹੈ।&&num;8221&semi;<&sol;p>&NewLine;&NewLine;&NewLine;&NewLine;<figure class&equals;"wp-block-embed-youtube wp-block-embed is-type-video is-provider-youtube wp-embed-aspect-16-9 wp-has-aspect-ratio"><div class&equals;"wp-block-embed&lowbar;&lowbar;wrapper">&NewLine;<amp-youtube data-videoid&equals;"TyBYCLKu5nY" layout&equals;"responsive" width&equals;"1000" height&equals;"563"><&sol;amp-youtube>&NewLine;<&sol;div><&sol;figure>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;