<p><strong>ਚੰਡੀਗੜ੍ਹ&comma; 23 ਨਵੰਬਰ &vert;<&sol;strong> ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ &&num;8216&semi;ਤੇ ਸਵੇਰੇ 8 ਵਜੇ ਤੋਂ ਵੋਟਾਂ ਦੀ ਗਿਣਤੀ ਜਾਰੀ ਹੈ। ਪੋਸਟਲ ਬੈਲਟ ਪਹਿਲਾਂ ਗਿਣੇ ਗਏ ਸਨ। ਹੁਣ ਈਵੀਐਮ ਰਾਹੀਂ ਵੋਟਾਂ ਦੀ ਗਿਣਤੀ ਕੀਤੀ ਜਾ ਰਹੀ ਹੈ। ਕੁੱਲ 45 ਉਮੀਦਵਾਰ ਚੋਣ ਮੈਦਾਨ ਵਿਚ ਹਨ।<&sol;p>&NewLine;<p>ਇਨ੍ਹਾਂ ਚੋਣਾਂ &&num;8216&semi;ਚ ਆਪ ਤੇ ਕਾਂਗਰਸ ਵਿਚਾਲੇ ਕਾਂਟੇ ਦੀ ਟੱਕਰ ਹੈ। ਆਪ ਤੇ ਕਾਂਗਰਸ 2-2 ਸੀਟਾਂ &&num;8216&semi;ਤੇ ਅੱਗੇ ਚਲ ਰਹੇ ਹਨ।<&sol;p>&NewLine;<p>ਬਰਨਾਲਾ ਵਿਚ 5 ਗੇੜ ਪੂਰੇ ਹੋ ਚੁੱਕੇ ਹਨ। ਕਾਂਗਰਸੀ ਉਮੀਦਵਾਰ ਕੁਲਦੀਪ ਸਿੰਘ 687 ਵੋਟਾਂ ਨਾਲ ਅੱਗੇ ਹਨ।<&sol;p>&NewLine;<p>ਚੱਬੇਵਾਲ ਵਿਚ 5 ਗੇੜ ਪੂਰੇ ਹੋ ਚੁੱਕੇ ਹਨ। &&num;8216&semi;ਆਪ&&num;8217&semi; ਉਮੀਦਵਾਰ ਇਸ਼ਾਂਕ ਅੱਗੇ ਹਨ। ਉਨ੍ਹਾਂ ਨੂੰ 8508 ਵੋਟਾਂ ਦੀ ਲੀਡ ਹੈ।<&sol;p>&NewLine;<p>ਡੇਰਾ ਬਾਬਾ ਨਾਨਕ ਵਿਚ 5 ਗੇੜੇ ਲੱਗ ਚੁੱਕੇ ਹਨ। ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਨੂੰ 1295 ਵੋਟਾਂ ਦੀ ਲੀਡ ਹੈ।<&sol;p>&NewLine;<p>ਗਿੱਦੜਬਾਹਾ &&num;8216&semi;ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਿੰਪੀ ਢਿੱਲੋਂ ਨੂੰ 5536 ਵੋਟਾਂ ਮਿਲੀਆਂ ਹਨ। ਉਹ 1044 ਵੋਟਾਂ ਨਾਲ ਅੱਗੇ ਹਨ&comma; ਜਦਕਿ ਕਾਂਗਰਸ ਨੂੰ 4492 ਅਤੇ ਭਾਜਪਾ ਦੇ ਮਨਪ੍ਰੀਤ ਬਾਦਲ ਨੂੰ 1015 ਵੋਟਾਂ ਮਿਲੀਆਂ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;