&NewLine;<p class&equals;"wp-block-paragraph"><strong>ਜਲੰਧਰ<&sol;strong> &period; ਕੈਪਟਨ ਸਰਕਾਰ ਨੇ ਸੂਬੇ ਦੇ ਕਿਸਾਨਾਂ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ &&num;8216&semi;ਚ ਲੱਗੇ ਕਰਫਿਊ ਦੌਰਾਨ ਕਿਸਾਨ ਦਿਨ ਭਰ ਆਪਣੇ ਖੇਤ ਵਿੱਚ ਕੰਮ ਕਰ ਸਕਦਾ ਹੈ। ਸਰਕਾਰ ਦੇ ਆਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਸਵੇਰੇ 6-9 ਵਜੇ ਤੱਕ ਖੇਤ ਜਾਣ ਤੇ ਸ਼ਾਮ ਨੂੰ 7-9 ਦੇ ਵਿਚਕਾਰ ਖੇਤਾਂ ਤੋਂ ਘਰ ਵਾਪਸ ਆਉਣ ਦੀ ਆਗਿਆ ਦਿੱਤੀ ਗਈ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਡੀਸੀ ਸਹਿਬਾਨ ਨੇ ਇਹ ਹੁਕਮ ਜਾਰੀ ਕਰ ਦਿੱਤਾ ਹੈ।<br> <br> ਕਣਕ ਦੀ ਵਾਢੀ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਇਸ ਲਈ ਕਿਸਾਨ ਆਪਣੇ ਮਜ਼ਦੂਰ&comma; ਟਰੈਕਟਰ ਤੇ ਕੰਬਾਈਨ ਖੇਤਾਂ &&num;8216&semi;ਚ ਲੈ ਜਾ ਸਕਦੇ ਹਨ। ਫ਼ਰੀਦਕੋਟ&comma; ਮੋਹਾਲੀ ਸਮੇਤ ਕਈ ਜਿਲ੍ਹਿਆਂ ਦੇ ਡੀਸੀ ਨੇ ਹੁਣ ਕਿਸਾਨਾਂ ਲਈ ਨਵੇਂ ਹੁਕਮ ਜਾਰੀ ਕੀਤੇ ਹਨ। ਇਹਨਾਂ ਹੁਕਮਾਂ ਅਨੁਸਾਰ ਸਵੇਰੇ 6 ਤੋਂ 9 ਵਜੇ ਤੱਕ ਖੇਤ ਜਾਣ ਦਾ ਸਮਾਂ ਤੈਅ ਕੀਤਾ। ਸ਼ਾਮ ਨੂੰ 7 ਵਜੇ ਤੋਂ 9 ਵਜੇ ਤੱਕ ਵਾਪਸ ਆ ਸਕਦੇ ਹਨ। ਕਿਸਾਨ ਬਾਕੀ ਸਮਾਂ ਖੇਤ &&num;8216&semi;ਚ ਕੰਮ ਕਰ ਸਕਦੇ ਹਨ।<br> <br> ਪੈਸਟੀਸਾਇਡ&comma; ਬੀਜਾਂ ਦੀਆਂ ਦੁਕਾਨਾਂ ਖੋਲ੍ਹਣ ਦਾ ਸਮਾਂ ਵੀ ਨਿਰਧਾਰਿਤ ਹੋਵੇਗਾ। ਫ਼ਸਲ ਦੀ ਕਟਾਈ ਤੇ ਢੁਆਈ ਸਬੰਧੀ ਦਿੱਕਤ ਨਾ ਹੋਵੇ&comma; ਇਸ ਲਈ ਇਹ ਫ਼ੈਸਲਾ ਲਿਆ ਗਿਆ ਹੈ। ਜ਼ਿਕਰਯੋਗ ਹੈ ਕਿ ਪਹਿਲਾ ਫ਼ਰੀਦਕੋਟ ਦੇ DC ਨੇ ਕਰਫ਼ਿਊ ਪਾਸ &&num;8216&semi;ਤੇ ਰੋਕ ਲੱਗਾ ਦਿੱਤੀ ਹੈ। ਡੀਸੀ ਨੇ ਕਿਹਾ ਕਿ ਫ਼ਰੀਦਕੋਟ ਨੂੰ ਸੁਰੱਖਿਅਤ ਰੱਖਣਾ ਮੇਰੀ ਜ਼ਿੰਮੇਵਾਰੀ ਹੈ।ਹੁਣ ਡੀਸੀ ਨੇ ਆਪਣੀ ਨਵੇਂ ਹੁਕਮ ਜਾਰੀ ਕੀਤੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"> <strong>Note &colon;<&sol;strong> à¨µà¨Ÿà¨¸à¨à¨ª &OpenCurlyQuote;ਤੇ ਖਬਰਾਂ ਦੇ ਅਪਡੇਟਸ ਮੰਗਵਾਉਣ ਲਈ 97687-90001 ਨੂੰ ਅਪਣੇ ਮੋਬਾਈਲ &OpenCurlyQuote;ਚ ਸੇਵ ਕਰਕੇ news updates ਮੈਸੇਜ ਕਰੋ ਜਾਂ ਸਾਡੇ WhatsApp ਗਰੁੱਪ ਨਾਲ ਜੁੜਣ ਲਈ  &OpenCurlyQuote;ਤੇ ਕਲਿੱਕ ਕਰੋ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;