&NewLine;<p class&equals;"wp-block-paragraph"><strong>ਪੰਜਾਬ ਨਿਊਜ਼।<&sol;strong>&nbsp&semi;ਪੰਜਾਬ ਭਰ ਵਿੱਚ ਅੱਜ ਵਾਲਮੀਕਿ&comma; ਰਵਿਦਾਸੀਆ ਅਤੇ ਈਸਾਈ ਭਾਈਚਾਰੇ ਵੱਲੋਂ ਸਾਂਝੇ ਤੌਰ &OpenCurlyQuote;ਤੇ ਮਣੀਪੁਰ &OpenCurlyQuote;ਚ ਹੋਈ ਹਿੰਸਾ ਦੇ ਖਿਲਾਫ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਇਨ੍ਹਾਂ ਭਾਈਚਾਰਿਆਂ ਦੇ ਆਗੂਆਂ ਦਾ ਕਹਿਣਾ ਹੈ ਕਿ&nbsp&semi;ਮਣੀਪੁਰ&nbsp&semi;ਵਿੱਚ ਦਲਿਤ ਔਰਤਾਂ ਤੇ ਅੱਤਿਆਚਾਰ ਹੋ ਰਹੇ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਇਸ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਬੰਦ ਦੇ ਇਸ ਸੱਦੇ ਦੌਰਾਨ ਪੰਜਾਬ ਦੀਆਂ ਲੜਕੀਆਂ ਵੀ ਹਿੰਸਾ ਖਿਲਾਫ ਹੱਥਾਂ ਵਿਚ ਪੋਸਟਰ ਲੈ ਕੇ ਖੜ੍ਹੀਆਂ ਦਿਖਾਈ ਦਿੱਤੀਆਂ। ਇਨ੍ਹਾਂ ਪੋਸਟਰਾਂ ਉਤੇ ਮਣੀਪੁਰ ਵਿਚ ਔਰਤਾਂ ਖਿਲਾਫ ਹਿੰਸਾ ਕਰਨ ਵਾਲਿਆਂ ਨੂੰ ਫਾਂਸੀ ਦੀ ਮੰਗ ਦੇ ਸਲੋਗਨ ਲਿਖੇ ਹੋਏ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਬੰਦ ਦਾ ਸੱਦਾ ਦੇਣ ਵਾਲੇ ਸਾਰੇ ਭਾਈਚਾਰਿਆਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਬੰਦ ਪੂਰੀ ਤਰ੍ਹਾਂ ਸ਼ਾਂਤਮਈ ਹੋਵੇਗਾ। ਉਨ੍ਹਾਂ ਦੇ ਬੰਦ ਦੌਰਾਨ ਕੋਈ ਵੀ ਹੰਗਾਮਾ ਨਹੀਂ ਕਰੇਗਾ। ਬੰਦ ਕਰਨ ਜਾ ਰਹੇ ਭਾਈਚਾਰਿਆਂ ਦਾ ਸਾਂਝੇ ਤੌਰ &OpenCurlyQuote;ਤੇ ਕਹਿਣਾ ਹੈ ਕਿ ਬੇਸ਼ੱਕ ਬਾਜ਼ਾਰ ਤੋਂ ਲੈ ਕੇ ਹਾਈਵੇਅ ਤੱਕ ਬੰਦ ਰਹਿਣਗੇ। ਉਨ੍ਹਾਂ ਦੁਕਾਨਦਾਰਾਂ ਨੂੰ ਦੁਕਾਨਾਂ ਬੰਦ ਰੱਖਣ ਦੀ ਅਪੀਲ ਵੀ ਕੀਤੀ ਹੈ ਪਰ ਇਸ ਦੌਰਾਨ ਐਮਰਜੈਂਸੀ ਸੇਵਾਵਾਂ ਜਿਵੇਂ&nbsp&semi;<strong>ਐਂਬੂਲੈਂਸ&comma; <&sol;strong>ਫਾਇਰ ਬ੍ਰਿਗੇਡ ਆਦਿ ਨੂੰ ਬਿਲਕੁਲ ਵੀ ਬੰਦ ਨਹੀਂ ਕੀਤਾ ਜਾਵੇਗਾ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਜ਼ਿਆਦਾਤਰ ਸਕੂਲ ਬੰਦ ਰਹਿਣਗੇ। ਸਕੂਲਾਂ ਵੱਲੋਂ ਸੁਰੱਖਿਆ ਕਾਰਨਾਂ ਦੇ ਮੱਦੇਨਜ਼ਰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦੱਸ ਦੀਈਏ ਕਿ ਸੂਬਾ ਸਰਕਾਰ ਵੱਲੋਂ ਅਧਿਕਾਰਿਕ ਤੌਰ &OpenCurlyQuote;ਤੇ ਇਸ ਸੰਬੰਧੀ ਕੋਈ ਵੀ ਆਦੇਸ਼ ਜਾਰੀ ਨਹੀਂ ਕੀਤਾ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਕ੍ਰਿਸਚੀਅਨ ਮੂਵਮੈਂਟ ਦੇ ਪ੍ਰਧਾਨ ਹਾਮਿਦ ਮਸੀਹ ਨੇ ਦੱਸਿਆ ਕਿ ਸਮੁੱਚਾ ਈਸਾਈ ਭਾਈਚਾਰਾ ਸਵੇਰੇ 9 ਵਜੇ ਰੋਸ ਪ੍ਰਦਰਸ਼ਨ ਸ਼ੁਰੂ ਕਰੇਗਾ &vert; ਇਸਾਈ ਭਾਈਚਾਰੇ ਦੇ ਸਾਰੇ ਸਕੂਲ ਅਤੇ ਕਾਲਜ ਕੱਲ੍ਹ ਬੰਦ ਰਹਿਣਗੇ। ਇਸ ਤੋਂ ਇਲਾਵਾ 200 ਦੇ ਕਰੀਬ ਲੋਕ ਸ਼ਹਿਰ ਦੇ 12 ਪੁਆਇੰਟਾਂ ਅਤੇ ਪਿੰਡਾਂ ਦੇ 12 ਪੁਆਇੰਟਾਂ &OpenCurlyQuote;ਤੇ ਠਹਿਰਨਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ ਪ੍ਰਾਈਵੇਟ ਜਾਂ ਸਰਕਾਰੀ ਸਕੂਲਾਂ ਦੇ ਹਸਪਤਾਲ&comma; ਦਵਾਈਆਂ ਦੀਆਂ ਦੁਕਾਨਾਂ&comma; ਐਂਬੂਲੈਂਸਾਂ ਅਤੇ ਸਕੂਲੀ ਵਾਹਨਾਂ ਨੂੰ ਨਹੀਂ ਰੋਕਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮੁਜ਼ਾਹਰੇ ਵਿੱਚ ਇਸਾਈ ਭਾਈਚਾਰੇ ਦੇ ਲੋਕਾਂ ਦੇ ਨਾਲ-ਨਾਲ ਦਲਿਤ ਭਾਈਚਾਰੇ ਦੇ ਲੋਕ ਅਤੇ ਕਿਸਾਨ ਜਥੇਬੰਦੀਆਂ ਵੀ ਸ਼ਮੂਲੀਅਤ ਕਰਨਗੇ ਅਤੇ ਪ੍ਰਦਰਸ਼ਨ ਵੀ ਕਰਨਗੇ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;Note &colon; ਖਬਰਾਂ ਦੇ ਅਪਡੇਟਸ ਸਿੱਧਾ ਆਪਣੇ ਵਟਸਐਪ &OpenCurlyQuote;ਤੇ ਮੰਗਵਾਓ। ਸਭ ਤੋਂ ਪਹਿਲਾਂ ਸਾਡੇ ਨੰਬਰ 97687-90001 ਨੂੰ ਆਪਣੇ ਮੋਬਾਇਲ &OpenCurlyQuote;ਚ ਸੇਵ ਕਰੋ। ਇਸ ਤੋਂ ਬਾਅਦ ਇਸ ਲਿੰਕ &OpenCurlyQuote;ਤੇ ਕਲਿੱਕ ਕਰਕੇ ਗਰੁੱਪ ਨਾਲ ਜੁੜੋ। ਪੰਜਾਬ ਦਾ ਹਰ ਜ਼ਰੂਰੀ ਅਪਡੇਟ ਆਵੇਗਾ ਸਿੱਧਾ ਤੁਹਾਡੇ ਮੋਬਾਇਲ &OpenCurlyQuote;ਤੇ&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;