&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਸਰਕਾਰ ਵੱਲੋਂ ਕਰੋਨਾ ਦੀ ਲਹਿਰ ਨੂੰ ਦੇਖਦੇ ਹੋਏ ਪੰਜਾਬ ਦੇ ਸਿਹਤ ਵਿਭਾਗ ਨੇ ਵੀ ਵਿਦੇਸ਼ਾਂ ਖਾਸ ਕਰ ਕੇ ਚੀਨ ਵਿੱਚ ਸਾਹਮਣੇ ਆ ਰਹੀ ਸਥਿਤੀ ਨੂੰ ਲੈ ਕੇ ਐਡਵਾਈਜ਼ਰੀ ਜਾਰੀ ਕੀਤੀ ਹੈ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਜੇਕਰ ਪੰਜਾਬ ਵਿੱਚ ਕੋਵਿਡ ਦੀ ਗੱਲ ਕਰੀਏ ਤਾਂ ਪੰਜਾਬ ਵਿੱਚ ਸਿਰਫ਼ 9 ਐਕਟਿਵ ਕੇਸ ਹਨ&comma; ਪੰਜਾਬ ਵਿੱਚ 16 ਜ਼ਿਲ੍ਹੇ ਅਜਿਹੇ ਹਨ&comma; ਜਿੱਥੇ ਕੋਵਿਡ ਦਾ ਕੋਈ ਕੇਸ ਨਹੀਂ ਆਇਆ&comma; ਅਸੀਂ ਲਗਾਤਾਰ ਟੈਸਟ ਵੀ ਕਰ ਰਹੇ ਹਾਂ ਅਤੇ ਜੋ ਮਰੀਜ਼ ਕੋਵਿਡ ਪਾਜ਼ੇਟਿਵ ਆ ਰਹੇ ਹਨ&comma; ਉਨ੍ਹਾਂ ਦਾ ਇਲਾਜ ਵੀ ਕੀਤਾ ਜਾ ਰਿਹਾ ਹੈ। ਜਿਸ ਤਰੀਕੇ ਨਾਲ ਦੇਸ਼ ਵਿੱਚ ਕੋਵਿਡ ਦੇ ਵਧਣ ਦੀ ਉਮੀਦ ਹੈ&comma; ਇਸ ਲਈ ਅਸੀਂ ਆਪਣਾ ਹਸਪਤਾਲ ਤਿਆਰ ਕਰ ਲਿਆ ਹੈ&comma; ਹਸਪਤਾਲ ਵਿੱਚ ਆਕਸੀਜਨ ਅਤੇ ਆਈਸੀਯੂ ਬੈੱਡ ਤਿਆਰ ਕੀਤੇ ਗਏ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;