&NewLine;<p class&equals;"wp-block-paragraph"><strong>ਚੰਡੀਗੜ੍ਹ &vert;&nbsp&semi;<&sol;strong>ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਿਰਦੇਸ਼ਾਂ&nbsp&semi;&&num;8216&semi;ਤੇ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ &lpar;ਪੀਐੱਸਪੀਸੀਐੱਲ&rpar; ਨੇ ਕੁੱਲ&nbsp&semi;500&nbsp&semi;ਮੈਗਾਵਾਟ ਸੂਰਜੀ ਊਰਜਾ ਦੀ ਖਰੀਦ ਲਈ 2 ਟੈਂਡਰ ਜਾਰੀ ਕੀਤੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ&nbsp&semi;250-250&nbsp&semi;ਮੈਗਾਵਾਟ ਦੀ ਸਮਰੱਥਾ ਵਾਲੇ ਇਹ 2 ਸੂਰਜੀ ਊਰਜਾ ਪ੍ਰਾਜੈਕਟ &&num;8216&semi;ਚੋਂ ਇਕ-ਇਕ ਭਾਰਤ ਅਤੇ&nbsp&semi;ਪੰਜਾਬ ਵਿੱਚ ਕਿਤੇ ਵੀ ਸਥਿਤ ਹੋਣਗੇ ਤਾਂ ਜੋ ਸੂਬੇ ਵਿੱਚ ਬਿਜਲੀ ਦੀ ਵੱਧ ਰਹੀ ਮੰਗ ਨੂੰ ਪੂਰਾ ਕੀਤਾ ਜਾ ਸਕੇ। ਦੇਸ਼ ਭਰ ਦੇ ਬੋਲੀਕਾਰਾਂ ਨੇ ਟੈਂਡਰ ਪ੍ਰਕਿਰਿਆ ਵਿੱਚ ਹਿੱਸਾ ਲਿਆ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰ ਏ&period; ਵੇਣੂ ਪ੍ਰਸਾਦ ਅਨੁਸਾਰ ਭਾਰਤ ਵਿੱਚ ਕਿਤੇ ਵੀ ਸਥਿਤ ਪ੍ਰਾਜੈਕਟਾਂ ਤੋਂ&nbsp&semi;250&nbsp&semi;ਮੈਗਾਵਾਟ ਸੋਲਰ ਪਾਵਰ ਦੀ ਖਰੀਦ ਸਬੰਧੀ ਟੈਂਡਰ ਤਹਿਤ&nbsp&semi;&OpenCurlyQuote;ਰੀਨਿਊ ਦਿਨਕਰ ਜੋਤੀ ਪ੍ਰਾਈਵੇਟ ਲਿਮਟਿਡ’&nbsp&semi;ਨੇ&nbsp&semi;2&period;33&nbsp&semi;ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ&nbsp&semi;250&nbsp&semi;ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਕੀਤੀ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਕਿਤੇ ਵੀ ਸਥਿਤ ਪ੍ਰਾਜੈਕਟਾਂ ਤੋਂ 250 ਮੈਗਾਵਾਟ ਸੋਲਰ ਪਾਵਰ ਦੀ ਖਰੀਦ ਸਬੰਧੀ ਟੈਂਡਰ ਤਹਿਤ &OpenCurlyQuote;ਐੱਸਜੇਵੀਐੱਨ ਲਿਮਟਿਡ’ ਨੇ 2&period;69 ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ 100 ਮੈਗਾਵਾਟ ਸੂਰਜੀ ਊਰਜਾ ਅਤੇ &OpenCurlyQuote;ਐੱਸਏਈਐੱਲ ਲਿਮਟਿਡ’ ਨੇ 2&period;69 ਰੁਪਏ ਪ੍ਰਤੀ ਕਿਲੋਵਾਟ ਦੇ ਹਿਸਾਬ ਨਾਲ 50 ਮੈਗਾਵਾਟ ਸੋਲਰ ਪਾਵਰ ਦੀ ਪੇਸ਼ਕਸ਼ ਕੀਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੀਐੱਮਡੀ ਨੇ ਇਹ ਵੀ ਦੱਸਿਆ ਕਿ ਪੀਐੱਸਪੀਸੀਐੱ&period; ਨੇ ਸੋਲਰ ਐਨਰਜੀ ਕਾਰਪੋਰੇਸ਼ਨ ਆਫ਼ ਇੰਡੀਆ &lpar;ਐੱਸਈਸੀਆਈ&rpar; ਨਾਲ ਪੀਐੱਸਏ&nbsp&semi;&&num;8216&semi;ਤੇ ਵੀ ਹਸਤਾਖਰ ਕੀਤੇ ਹਨ&comma; ਜਿਸ ਤਹਿਤ ਇਸ ਦਸੰਬਰ ਤੋਂ ਪੀਐੱਸਪੀਸੀਐੱਲ ਨੂੰ&nbsp&semi;500&nbsp&semi;ਮੈਗਾਵਾਟ ਹਾਈਬ੍ਰਿਡ &lpar;ਸੂਰਜੀ&plus;ਹਵਾ&rpar; ਪਾਵਰ ਪੜਾਅਵਾਰ ਉਪਲਬਧ ਹੋਵੇਗੀ ਅਤੇ ਵਿੱਤੀ ਸਾਲ&nbsp&semi;2021-22&nbsp&semi;ਦੇ ਅੰਤ ਤੱਕ ਇਸ ਦੇ ਪੂਰੀ ਤਰ੍ਹਾਂ ਉਪਲਬਧ ਹੋਣ ਦੀ ਸੰਭਾਵਨਾ ਹੈ।&nbsp&semi;<&sol;p>&NewLine;&NewLine;&NewLine;&NewLine;<p class&equals;"wp-block-paragraph">ਏ&period; ਵੇਣੂ ਪ੍ਰਸਾਦ ਨੇ ਦੱਸਿਆ ਕਿ ਇਸੇ ਤਰ੍ਹਾਂ ਪੀਐੱਸਪੀਸੀਐੱਲ ਨੇ ਇਸ ਦੇ&nbsp&semi;66&nbsp&semi;ਕੇਵੀ ਸਬ-ਸਟੇਸ਼ਨਾਂ ਦੀ ਖਾਲੀ ਜ਼ਮੀਨ&nbsp&semi;&&num;8216&semi;ਤੇ&nbsp&semi;140&nbsp&semi;ਮੈਗਾਵਾਟ ਦੇ ਸੋਲਰ ਪੀ&period;ਵੀ&period; ਪਾਵਰ ਪ੍ਰਾਜੈਕਟਾਂ ਦੀ ਸਥਾਪਨਾ ਲਈ ਸੀਈਐੱਸਐੱਲ &lpar;ਬਿਜਲੀ ਮੰਤਰਾਲੇ ਅਧੀਨ ਪੀਐੱਸਯੂਜ਼ ਦਾ ਇਕ ਸਾਂਝਾ ਉੱਦਮ&rpar; ਨਾਲ ਇਕ ਸਮਝੌਤਾ ਵੀ ਕੀਤਾ ਹੈ ਤਾਂ ਜੋ ਸਾਫ਼-ਸੁਥਰੀ&comma;&nbsp&semi;ਮਿਆਰੀ ਅਤੇ ਕਫ਼ਾਇਤੀ ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕੀਤਾ ਜਾ ਸਕੇ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਅੱਗੇ ਕਿਹਾ ਕਿ ਪੀਐੱਸਪੀਸੀਐੱਲ ਨੇ ਪਹਿਲਾਂ ਹੀ ਵੱਖ-ਵੱਖ ਪ੍ਰਾਜੈਕਟਾਂ ਤੋਂ ਲਗਭਗ&nbsp&semi;951&nbsp&semi;ਮੈਗਾਵਾਟ ਸੂਰਜੀ ਊਰਜਾ ਲਈ ਸਮਝੌਤਾ ਕੀਤਾ ਹੈ ਅਤੇ ਪੀਐੱਸਪੀਸੀਐੱਲ ਆਪਣੇ ਖਪਤਕਾਰਾਂ ਨੂੰ ਬਿਹਤਰ ਗੁਣਵੱਤਾ ਦੀ ਮਿਆਰੀ ਅਤੇ ਸਸਤੀ ਬਿਜਲੀ ਪ੍ਰਦਾਨ ਕਰਨ ਲਈ ਵਚਨਬੱਧ ਹੈ। ਇਸ ਵਾਧੇ ਦੇ ਨਾਲ ਪੀਐੱਸਪੀਸੀਐੱਲ ਦੀ ਉਤਪਾਦਨ ਸਮਰੱਥਾ&nbsp&semi;14&comma;500&nbsp&semi;ਮੈਗਾਵਾਟ ਤੱਕ ਵੱਧ ਜਾਵੇਗੀ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;