<p><strong>ਚੰਡੀਗੜ੍ਹ&comma; 27 ਫਰਵਰੀ &vert; <&sol;strong>ਪੰਜਾਬ ਸਰਕਾਰ ਵੱਲੋਂ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਸੰਬੰਧੀ ਸਰਕਾਰ ਵੱਲੋਂ ਬਕਾਇਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਹੁਣ ਜ਼ਮੀਨ ਦੀ ਖਰੀਦ-ਵੇਚ &OpenCurlyQuote;ਤੇ NOC ਦੀ ਲੋੜ ਨਹੀਂ ਹੋਵੇਗੀ।<&sol;p>&NewLine;<p><strong><img src&equals;"https&colon;&sol;&sol;scrollpunjab&period;com&sol;wp-content&sol;uploads&sol;2024&sol;02&sol;1709012119&lowbar;PHOTO-2024-02-27-10-30-53&period;jpg" &sol;><&sol;strong><&sol;p>&NewLine;<p>ਦੱਸ ਦਈਏ ਕਿ 6 ਫਰਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਰਜਿਸਟਰੀਆਂ ਲਈ NOC ਦੀ ਸ਼ਰਤ ਖਤਮ ਸਬੰਧੀ ਐਲਾਨ ਕੀਤਾ ਸੀ&comma; ਜਿਸ ਤੋਂ ਬਾਅਦ ਹੁਣ ਸਰਕਾਰ ਨੇ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ &OpenCurlyQuote;ਚ ਸਪੱਸ਼ਟ ਕੀਤਾ ਗਿਆ ਹੈ ਕਿ ਆਬਾਦੀ ਦੇਹ ਵਾਲੀਆਂ ਥਾਵਾਂ ’ਤੇ ਰਜਿਸਟਰੀਆਂ ਲਈ ਐਨ&period; ਓ&period; ਸੀ&period; ਦੀ ਜ਼ਰੂਰਤ ਨਹੀਂ ਹੋਵੇਗੀ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;