ਚੰਡੀਗੜ੍ਹ | ਪੰਜਾਬ ਦੇ ਉਪ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਜਵਾਈ ਤਰੁਣਵੀਰ ਸਿੰਘ ਲਹਿਲ ਨੂੰ ਅੱਜ ਇਕ ਅਹਿਮ ਅਹੁਦਾ ਸੌਂਪਦਿਆਂ ਪੰਜਾਬ ਸਰਕਾਰ ਵੱਲੋਂ ਐਡੀਸ਼ਨਲ ਐਡਵੋਕੇਟ ਜਨਰਲ ਲਗਾਇਆ ਗਿਆ ਹੈ।
ਖਾਸ ਗੱਲ ਇਹ ਹੈ ਕਿ ਕੈਪਟਨ ਦੇ ਮੁੱਖ ਮੰਤਰੀ ਰਹਿੰਦਿਆਂ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਦੇ ਮੁੰਡੇ ਨੂੰ ਸਰਕਾਰੀ ਨੌਕਰੀ ਦੇਣ ਦਾ ਵਿਰੋਧ ਕਰਨ ਵਾਲਿਆਂ ‘ਚੋਂ ਸੁਖਜਿੰਦਰ ਰੰਧਾਵਾ ਇਕ ਸਨ ਪਰ ਹੁਣ ਉਨ੍ਹਾਂ ਦੇ ਜਵਾਈ ਨੂੰ ਇਹ ਅਹਿਮ ਅਹੁਦਾ ਦੇ ਦਿੱਤਾ ਗਿਆ ਹੈ।
ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਪੁੱਤਰ ਨੂੰ ਵੀ ਇਹ ਅਹੁਦਾ ਦਿੱਤਾ ਗਿਆ ਸੀ ਪਰ ਉਨ੍ਹਾਂ ਨੇ ਤੁਰੰਤ ਅਸਤੀਫਾ ਦੇ ਦਿੱਤਾ ਸੀ।
ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ