<p><strong>ਚੰਡੀਗੜ੍ਹ&comma; 14 ਅਕਤੂਬਰ &vert;<&sol;strong> ਪੰਜਾਬ ਸਰਕਾਰ ਨੇ ਸੂਬੇ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। 15 ਅਤੇ 17 ਅਕਤੂਬਰ ਨੂੰ ਸਕੂਲ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਦਰਅਸਲ ਪੰਜਾਬ ਚੋਣਾਂ ਕਾਰਨ ਸੂਬੇ ਵਿੱਚ 15 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ<&sol;p>&NewLine;<p><img class&equals;"size-medium wp-image-88792 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;10&sol;akkkkkkk-187x300&period;jpg" alt&equals;"" width&equals;"187" height&equals;"300" &sol;><&sol;p>&NewLine;<p>ਅਜਿਹੇ &&num;8216&semi;ਚ ਸਰਕਾਰੀ ਦਫਤਰ&comma; ਬੋਰਡ&comma; ਕਾਰਪੋਰੇਸ਼ਨ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਮਹਾਰਿਸ਼ੀ ਵਾਲਮੀਕਿ ਜੈਅੰਤੀ ਮੌਕੇ 17 ਅਕਤੂਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਇਸ ਮੌਕੇ ਸਾਰੇ ਸਕੂਲ ਅਤੇ ਦਫ਼ਤਰ ਬੰਦ ਰਹਿਣਗੇ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;