<p><strong>ਚੰਡੀਗੜ੍ਹ&comma; 8 ਨਵੰਬਰ &vert; <&sol;strong>ਸੂਬਾ ਸਰਕਾਰ ਵਲੋਂ ਪੰਜਾਬ &&num;8216&semi;ਚ 12 ਨਵੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। 12 ਨਵੰਬਰ ਨੂੰ ਸੰਤ ਨਾਮਦੇਵ ਜੀ ਦਾ ਜਨਮ ਦਿਵਸ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਐਲਾਨੀਆਂ ਗਈਆਂ ਰਾਖਵੀਆਂ ਛੁੱਟੀਆਂ ਦੀ ਸੂਚੀ ਵਿਚ ਇਹ ਛੁੱਟੀ ਵੀ ਸ਼ਾਮਲ ਹੈ। ਸਰਕਾਰ ਦੇ ਨੋਟੀਫਿਕੇਸ਼ਨ ਮੁਤਾਬਕ ਸਰਕਾਰੀ ਮੁਲਾਜ਼ਮ ਸਾਲ ਵਿਚ ਦੋ ਰਾਖਵੀਆਂ ਛੁੱਟੀਆਂ ਲੈ ਸਕਦੇ ਹਨ।<&sol;p>&NewLine;<p>ਇੱਥੇ ਤੁਹਾਨੂੰ ਦੱਸ ਦਿੰਦੇ ਹਾਂ ਕਿ 12 ਨਵੰਬਰ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਨਹੀਂ&comma; ਸਗੋਂ ਰਾਖਵੀਂ ਛੁੱਟੀ ਹੈ। ਇਸ ਕਰਕੇ ਸਕੂਲ&comma; ਕਾਲਜ ਅਤੇ ਵਪਾਰਕ ਇਕਾਈਆਂ ਹੋਰ ਦਿਨਾਂ ਵਾਂਗ ਖੁੱਲ੍ਹਣਗੇ। ਇਨ੍ਹਾਂ ਅਦਾਰਿਆਂ ਵਿਚ ਛੁੱਟੀ ਨਹੀਂ ਹੋਵੇਗੀ।<&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;