&NewLine;<p class&equals;"wp-block-paragraph"><strong>ਚੰਡੀਗੜ੍ਹ &vert; <&sol;strong>ਪੰਜਾਬ ਪੁਲਿਸ ਦੇ ਚਾਰ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਮੌਜੂਦਾ ਡਿਊਟੀਆਂ ਤੋਂ ਇਲਾਵਾ ਵਾਧੂ ਚਾਰਜ ਦਿੱਤਾ ਗਿਆ ਹੈ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਆਈ&period;ਪੀ&period;ਐਸ ਅਧਿਕਾਰੀ ਪ੍ਰਦੀਪ ਕੁਮਾਰ&comma; ਜੋ ਕਿ ਆਈ&period;ਜੀ&period; ਟੈਕਨੀਕਲ ਸਪੋਰਟ ਸਰਵਿਸਿਜ਼ ਪੰਜਾਬ ਚੰਡੀਗੜ੍ਹ ਵਜੋਂ ਤਾਇਨਾਤ ਹਨ ਅਤੇ ਆਈ&period;ਜੀ&period; ਫ਼ਰੀਦਕੋਟ ਰੇਂਜ ਦਾ ਵਾਧੂ ਚਾਰਜ ਸੰਭਾਲ ਰਹੇ ਹਨ&comma; ਨੂੰ ਹੁਣ ਫਿਰੋਜ਼ਪੁਰ ਵਿਖੇ ਐਸ&period;ਟੀ&period;ਐਫ ਰੇਂਜਾਂ ਦੀ ਸਮੁੱਚੀ ਨਿਗਰਾਨੀ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਬਠਿੰਡਾ ਵਿੱਚ ਐਸਟੀਐਫ ਰੇਂਜ ਦੀ ਸਮੁੱਚੀ ਨਿਗਰਾਨੀ ਦਾ ਵਾਧੂ ਚਾਰਜ ਵੀ ਸੌਂਪਿਆ ਗਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਇਨ੍ਹਾਂ ਤੋਂ ਇਲਾਵਾ ਪੀ&period;ਪੀ&period;ਐਸ&period; ਅਧਿਕਾਰੀ ਹਰਪ੍ਰੀਤ ਸਿੰਘ ਨੂੰ ਕਮਾਂਡੈਂਟ ਪੀ&period;ਆਰ&period;ਟੀ&period;ਸੀ ਜਹਾਨ ਖੇਲਾਂ ਨੂੰ ਐਸ&period;ਟੀ&period;ਐਫ ਰੇਂਜ ਜਲੰਧਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ&comma; ਜਦਕਿ ਪੀ&period;ਪੀ&period;ਐਸ&period; ਅਧਿਕਾਰੀ ਸਨੇਹਦੀਪ ਸ਼ਰਮਾ ਨੂੰ ਏ&period;ਆਈ&period;ਜੀ&period;ਐਸ&period;ਟੀ&period;ਐਫ ਰੇਂਜ ਲੁਧਿਆਣਾ ਨੂੰ ਐਸ&period;ਟੀ&period;ਐਫ ਬਾਰਡਰ ਰੇਂਜ ਅੰਮ੍ਰਿਤਸਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ ਅਤੇ ਪੀ&period;ਪੀ&period;ਐਸ ਅਧਿਕਾਰੀ ਗੁਰਪ੍ਰੀਤ ਸਿੰਘ ਨੂੰ ਐਸ&period;ਟੀ&period;ਐਫ&period; ਏਆਈਜੀ ਐਸਟੀਐਫ ਰੇਂਜ ਪਟਿਆਲਾ ਨੂੰ ਐਸਟੀਐਫ ਫ਼ਿਰੋਜ਼ਪੁਰ ਦਾ ਵਾਧੂ ਚਾਰਜ ਦਿੱਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;