ਅਹਿਮ ਖਬਰ : ਪੰਜਾਬ ਸਰਕਾਰ ਨੇ 2023 ਦੀਆਂ ਸਰਕਾਰੀ ਛੁੱਟੀਆਂ ਦੀ ਸੂਚੀ ਕੀਤੀ ਜਾਰੀ, ਦੇਖੋ ਪੂਰੀ ਲਿਸਟ

0
527

ਚੰਡੀਗੜ੍ਹ | ਪੰਜਾਬ ਸਰਕਾਰ ਵੱਲੋਂ 2023 ਦੀਆਂ ਛੁੱਟੀਆਂ ਦੀ ਸੂਚੀ ਜਾਰੀ ਕੀਤੀ ਗਈ ਹੈ। ਪੰਜਾਬ ਸਰਕਾਰ ਨੇ ਸਾਲ 2023 ਦੀਆਂ ਛੁੱਟੀਆਂ ਦਾ ਕੈਲੰਡਰ ਜਾਰੀ ਕੀਤਾ ਹੈ। ਇਸ ਕੈਲੰਡਰ ਵਿੱਚ ਸਾਲ ਭਰ ਵਿੱਚ ਸਰਕਾਰੀ ਦਫ਼ਤਰਾਂ ਵਿੱਚ ਮਨਾਈਆਂ ਜਾਂਦੀਆਂ ਛੁੱਟੀਆਂ ਦੀ ਸੂਚੀ ਹੁੰਦੀ ਹੈ। ਸ਼ਨੀਵਾਰ ਅਤੇ ਐਤਵਾਰ ਤੋਂ ਇਲਾਵਾ, ਇਸ ਸੂਚੀ ਵਿੱਚ ਤਿਉਹਾਰਾਂ ‘ਤੇ ਜਨਤਕ ਛੁੱਟੀਆਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਅਜਿਹੇ ਤਿਉਹਾਰਾਂ ਨੂੰ ਛੁੱਟੀਆਂ ਦੀ ਸੂਚੀ ਤੋਂ ਬਾਹਰ ਕਰ ਦਿੱਤਾ ਗਿਆ ਹੈ, ਜੋ ਸ਼ਨੀਵਾਰ ਜਾਂ ਐਤਵਾਰ ਨੂੰ ਹੋਣਗੇ।