<p>ਪੰਜਾਬ ਪੁਲਿਸ ਨੇ ਰਸਮੀ ਤੌਰ &&num;8216&semi;ਤੇ &&num;8216&semi;ਗੈਂਗਸਟਰਾਂ &&num;8216&semi;ਤੇ ਵਾਰ&&num;8217&semi; ਮੁਹਿੰਮ ਦੀ ਸ਼ੁਰੂਆਤ ਕਰ ਦਿੱਤੀ ਹੈ&comma; ਜੋ ਸੂਬੇ ਵਿੱਚ ਸੰਗਠਿਤ ਅਪਰਾਧ ਵਿਰੁੱਧ ਇੱਕ ਨਿਰਣਾਇਕ ਅਤੇ ਵੱਡੇ ਪੱਧਰ ਦੀ ਜੰਗ ਦਾ ਆਗਾਜ਼ ਹੈ। ਇਹ ਮੁਹਿੰਮ ਪੰਜਾਬ ਵਿੱਚੋਂ ਗੈਂਗਸਟਰਵਾਦ ਨੂੰ ਜੜ੍ਹੋਂ ਪੁੱਟਣ ਲਈ ਪੰਜਾਬ ਸਰਕਾਰ ਦੀ ਮਜ਼ਬੂਤ ਸਿਆਸੀ ਇੱਛਾ ਸ਼ਕਤੀ ਨੂੰ ਦਰਸਾਉਂਦੀ ਹੈ।<br &sol;>&NewLine;&OpenCurlyQuote;ਯੁੱਧ ਨਸ਼ਿਆਂ ਵਿਰੁੱਧ’ ਦੀ ਸਫਲਤਾ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਆਪਣਾ ਧਿਆਨ ਸੰਗਠਿਤ ਅਪਰਾਧ ਵੱਲ ਮੋੜਿਆ ਹੈ। ਨਸ਼ਾ ਵਿਰੋਧੀ ਮੁਹਿੰਮ ਤਹਿਤ ਕਈ ਵੱਡੇ-ਛੋਟੇ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ&comma; ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ ਅਤੇ ਸਪਲਾਈ ਚੇਨ ਤੇ ਸਟ੍ਰੀਟ ਲੈਵਲ ਨੈੱਟਵਰਕ ਨੂੰ ਕਾਫ਼ੀ ਹੱਦ ਤੱਕ ਤੋੜ ਦਿੱਤਾ ਗਿਆ ਹੈ। ਸਰਹੱਦੀ ਸੂਬਾ ਹੋਣ ਕਰਕੇ ਪੰਜਾਬ ਨੂੰ ਸਰਹੱਦ ਪਾਰੋਂ ਨਸ਼ੇ ਧੱਕਣ ਦੀਆਂ ਲਗਾਤਾਰ ਕੋਸ਼ਿਸ਼ਾਂ ਦਾ ਸਾਹਮਣਾ ਕਰਨਾ ਪੈਂਦਾ ਹੈ&comma; ਜਿਸ ਦਾ ਸਰਕਾਰ ਨੇ ਐਂਟੀ-ਡਰੋਨ ਸਿਸਟਮ ਲਗਾ ਕੇ ਕਰਾਰਾ ਜਵਾਬ ਦਿੱਤਾ ਹੈ।<br &sol;>&NewLine;&&num;8216&semi;ਗੈਂਗਸਟਰਾਂ &&num;8216&semi;ਤੇ ਵਾਰ&&num;8217&semi; ਮੁਹਿੰਮ ਡੂੰਘੀ ਯੋਜਨਾਬੰਦੀ ਅਤੇ ਮੁਲਾਂਕਣ ਤੋਂ ਬਾਅਦ ਜੰਗੀ ਪੱਧਰ &&num;8216&semi;ਤੇ ਸ਼ੁਰੂ ਕੀਤੀ ਗਈ ਹੈ। ਇਹ ਦੇਸ਼ ਵਿੱਚ ਗੈਂਗਸਟਰਵਾਦ ਵਿਰੁੱਧ ਸਭ ਤੋਂ ਵੱਡੀ ਅਤੇ ਗੰਭੀਰ ਕਾਰਵਾਈਆਂ ਵਿੱਚੋਂ ਇੱਕ ਹੈ। &&num;8220&semi;ਗੈਂਗਸਟਰ&&num;8221&semi; ਸ਼ਬਦ ਪੰਜਾਬ ਦੀ ਸ਼ਬਦਾਵਲੀ ਵਿੱਚ ਸਿਰਫ਼ 15-18 ਸਾਲ ਪਹਿਲਾਂ ਹੀ ਆਇਆ ਸੀ। ਇਸ ਤੋਂ ਪਹਿਲਾਂ ਛੋਟੇ ਅਪਰਾਧੀਆਂ ਨੂੰ ਮਹਿਜ਼ &&num;8216&semi;ਬਦਮਾਸ਼&&num;8217&semi; ਕਿਹਾ ਜਾਂਦਾ ਸੀ।<br &sol;>&NewLine;2007 ਤੋਂ 2017 ਦੇ ਦਰਮਿਆਨ ਜਾਣਬੁੱਝ ਕੇ ਗੈਂਗਸਟਰਵਾਦ ਨੂੰ ਉਤਸ਼ਾਹਿਤ ਕੀਤਾ ਗਿਆ&comma; ਨੌਜਵਾਨਾਂ ਨੂੰ ਇਸ ਕਲਚਰ ਵਿੱਚ ਧੱਕਿਆ ਗਿਆ ਅਤੇ ਉਸ ਦੌਰਾਨ ਹਿੰਸਾ ਦੀਆਂ ਘਟਨਾਵਾਂ ਸਿਖਰ &&num;8216&semi;ਤੇ ਸਨ। ਉਨ੍ਹਾਂ ਨੇ ਨਾਭਾ ਜੇਲ੍ਹ ਬ੍ਰੇਕ ਅਤੇ ਪੁਲਿਸ ਮੁਲਾਜ਼ਮਾਂ &&num;8216&semi;ਤੇ ਹਮਲਿਆਂ ਵਰਗੀਆਂ ਘਟਨਾਵਾਂ ਦਾ ਹਵਾਲਾ ਦਿੰਦਿਆਂ ਉਸ ਦੌਰ ਨੂੰ ਪੰਜਾਬ ਦਾ ਕਾਲਾ ਦੌਰ ਦੱਸਿਆ।<&sol;p>&NewLine;<p>ਪੰਜਾਬ ਪੁਲਿਸ ਵਿਦੇਸ਼ਾਂ ਵਿੱਚ ਬੈਠੇ ਗੈਂਗਸਟਰਾਂ ਸਬੰਧੀ ਕੇਂਦਰ ਸਰਕਾਰ ਨਾਲ ਤਾਲਮੇਲ ਕਰ ਰਹੀ ਹੈ ਅਤੇ ਉਨ੍ਹਾਂ ਦੀ ਹਵਾਲਗੀ ਲਈ ਸਰਗਰਮ ਹੈ। ਦੋਸ਼ੀਆਂ ਦੇ ਡੋਜ਼ੀਅਰ ਤਿਆਰ ਕਰਕੇ ਸਾਂਝੇ ਕੀਤੇ ਗਏ ਹਨ ਅਤੇ ਪੰਜਾਬ ਪੁਲਿਸ ਕਾਨੂੰਨ ਦੇ ਦਾਇਰੇ ਵਿੱਚ ਰਹਿ ਕੇ ਅਪਰਾਧੀਆਂ ਦਾ ਪਿੱਛਾ ਕਰੇਗੀ।<&sol;p>&NewLine;<p>ਗੈਂਗਸਟਰਾਂ ਦੀ ਜਾਣਕਾਰੀ ਦੇਣ ਲਈ ਇੱਕ ਵਿਸ਼ੇਸ਼ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਗਿਆ ਹੈ&comma; ਜਿਸ ਵਿੱਚ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਗੈਂਗਸਟਰਾਂ ਵਿਰੁੱਧ ਸਹੀ ਜਾਣਕਾਰੀ ਦੇਣ ਵਾਲਿਆਂ ਨੂੰ ਉਚਿਤ ਇਨਾਮ ਦਿੱਤਾ ਜਾਵੇਗਾ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;