ਚੰਡੀਗੜ੍ਹ | ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਮੁੜ ਵੱਡਾ ਫੇਰਦਬਲ ਕੀਤਾ ਹੈ। ਸਰਕਾਰ ਨੇ 2 ਆਈਪੀਐੱਸ ਤੇ 35 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਫੇਰਬਦਲ ਨਾਲ ਸਰਕਾਰ ਨੇ ਸ਼ਹਿਰਾਂ ਵਿੱਚ ਕਾਨੂੰਨ ਵਿਵਸਥਾ ਨੂੰ ਸਖ਼ਤ ਬਣਾਉਣ ਦਾ ਫੈਸਲਾ ਕੀਤਾ ਹੈ।
ਵੇਖੋ ਲਿਸਟ-



ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ
- ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
- ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
- ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
- ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ
