ਪੰਜਾਬ ਸਰਕਾਰ ਨੇ ਕੀਤਾ ਵੱਡਾ ਫੇਰਬਦਲ, 2 IPS ਤੇ 35 PPS ਅਧਿਕਾਰੀਆਂ ਦੇ ਤਬਾਦਲੇ, ਪੜ੍ਹੋ ਪੂਰੀ ਲਿਸਟ

0
10861

ਚੰਡੀਗੜ੍ਹ | ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਮੁੜ ਵੱਡਾ ਫੇਰਦਬਲ ਕੀਤਾ ਹੈ। ਸਰਕਾਰ ਨੇ 2 ਆਈਪੀਐੱਸ ਤੇ 35 ਪੀਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਹਨ। ਇਸ ਫੇਰਬਦਲ ਨਾਲ ਸਰਕਾਰ ਨੇ ਸ਼ਹਿਰਾਂ ਵਿੱਚ ਕਾਨੂੰਨ ਵਿਵਸਥਾ ਨੂੰ ਸਖ਼ਤ ਬਣਾਉਣ ਦਾ ਫੈਸਲਾ ਕੀਤਾ ਹੈ।

ਵੇਖੋ ਲਿਸਟ-

ਖਬਰਾਂ ਦੇ ਅਪਡੇਟ ਸਿੱਧਾ ਤੁਹਾਡੇ ਮੋਬਾਇਲ ‘ਤੇ

  • ਪੂਰੇ ਪੰਜਾਬ ਦੀਆਂ ਖਬਰਾਂ ਲਈ ਟੈਲੀਗ੍ਰਾਮ ਐਪ ਉਤੇ Punjabi Bulletin ਚੈਨਲ ਨਾਲ ਜੁੜੋ https://t.me/punjabibulletin
  • ਪੰਜਾਬੀ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ 
  • ਜਲੰਧਰ ਦੀਆਂ ਖਬਰਾਂ ਮੰਗਵਾਉਣ ਲਈ ਟੈਲੀਗ੍ਰਾਮ ਐਪ ਉਤੇ Jalandhar Bulletin ਚੈਨਲ ਨਾਲ ਜੁੜੋ https://t.me/Jalandharbulletin
  • ਜਲੰਧਰ ਬੁਲੇਟਿਨ ਦੇ ਵਟਸਐਪ ਗਰੁੱਪ ਨਾਲ ਜੁੜੋ