<p><strong>ਚੰਡੀਗੜ੍ਹ&comma; 17 ਨਵੰਬਰ &vert; <&sol;strong>ਪੰਜਾਬ ਸਰਕਾਰ ਪੰਜਾਬ ਸਟੇਟ ਬੱਸ ਟਰਮੀਨਲ ਮੈਨੇਜਮੈਂਟ ਕੰਪਨੀ ਲਿਮਟਿਡ &lpar;ਪਨਬਸ&rpar; ਦੀ ਆਮਦਨ ਵਧਾਉਣ ਲਈ 16 ਬੱਸ ਟਰਮੀਨਲ ਕਿਰਾਏ &OpenCurlyQuote;ਤੇ ਦੇਣ ਜਾ ਰਹੀ ਹੈ। ਬੱਸ ਅੱਡਿਆਂ ਦਾ ਸੰਚਾਲਨ ਤੇ ਰੱਖ-ਰਖਾਅ ਪ੍ਰਾਈਵੇਟ ਕੰਪਨੀਆਂ ਨੂੰ ਸੌਂਪਿਆ ਜਾਵੇਗਾ। ਬੱਸ ਸਟੈਂਡ ਦੀ ਸਫਾਈ ਅਤੇ ਹੋਰ ਕੰਮ ਵੀ ਪ੍ਰਾਈਵੇਟ ਕੰਪਨੀਆਂ ਵੱਲੋਂ ਹੀ ਕੀਤਾ ਜਾਵੇਗਾ।<&sol;p>&NewLine;<p>ਬੱਸ ਟਰਮੀਨਲਾਂ ਨੂੰ ਪ੍ਰਾਈਵੇਟ ਕੰਪਨੀਆਂ ਉੱਚ ਬੋਲੀ ਲਗਾ ਕੇ ਹਾਸਲ ਕਰ ਸਕਦੀਆਂ ਹਨ। ਇਹ ਬੱਸ ਸਟੈਂਡ 5 ਸਾਲ ਲਈ ਯਾਨੀ 2024 ਤੋਂ 2029 ਤੱਕ ਪ੍ਰਾਈਵੇਟ ਕੰਪਨੀਆਂ ਨੂੰ ਸੌਂਪੇ ਜਾਣਗੇ। ਇਸ ਤੋਂ ਪਹਿਲਾਂ ਵੀ 2012 ਵਿਚ ਸਰਕਾਰ ਨੇ O&amp&semi;M ਨੀਤੀ ਦੇ ਤਹਿਤ ਪ੍ਰਾਈਵੇਟ ਸੈਕਟਰ ਨੂੰ ਬੱਸ ਟਰਮੀਨਲ ਵੀ ਲੀਜ਼ &OpenCurlyQuote;ਤੇ ਦਿੱਤੇ ਸਨ। ਉਸ ਤੋਂ ਬਾਅਦ ਕੰਪਨੀਆਂ ਇਸ ਕੰਮ ਨੂੰ ਅੱਧ ਵਿਚਾਲੇ ਛੱਡ ਦਿੰਦੀਆਂ ਹਨ। ਕੋਵਿਡ ਦੌਰਾਨ ਬੱਸਾਂ ਦਾ ਸੰਚਾਲਨ ਬੰਦ ਹੋਣ ਤੋਂ ਬਾਅਦ&comma; ਸਾਰੀਆਂ ਕੰਪਨੀਆਂ ਨੇ ਕੰਮ ਛੱਡ ਦਿੱਤਾ। ਉਦੋਂ ਤੋਂ ਹੀ ਬੱਸ ਸਟੈਂਡ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਰੁਕ-ਰੁਕ ਕੇ ਚੱਲ ਰਿਹਾ ਸੀ। ਸਫਾਈ ਅਤੇ ਰੱਖ-ਰਖਾਅ ਨੂੰ ਲੈ ਕੇ ਵਧਦੀਆਂ ਸ਼ਿਕਾਇਤਾਂ ਤੋਂ ਬਾਅਦ ਹੁਣ ਨਵੇਂ ਨਿਯਮਾਂ ਤਹਿਤ ਨਵੀਆਂ ਕੰਪਨੀਆਂ ਨੂੰ ਸੱਦਿਆ ਗਿਆ ਹੈ।<&sol;p>&NewLine;<p>ਇਨ੍ਹਾਂ ਬੱਸ ਟਰਮੀਨਲਾਂ ਨੂੰ ਚਲਾਉਣ ਵਾਲੀਆਂ ਕੰਪਨੀਆਂ ਹਰ ਤਰ੍ਹਾਂ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਥਾਵਾਂ ਲਈ ਫੀਸ ਵਸੂਲਣਗੀਆਂ। ਇਸ ਤੋਂ ਇਲਾਵਾ ਬੱਸ ਅੱਡਿਆਂ &OpenCurlyQuote;ਤੇ ਬੱਸਾਂ ਵਾਲਿਆਂ ਕੋਲੋਂ ਨਾਈਟ ਪਾਰਕਿੰਗ ਫੀਸ ਵੀ ਵਸੂਲੀ ਜਾ ਸਕਦੀ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;