&NewLine;<p class&equals;"wp-block-paragraph"><strong>ਚੰਡੀਗੜ੍ਹ&period;<&sol;strong> ਪੰਜਾਬ ਸਰਕਾਰ ਨੇ ਕੋਵਿਡ-19 ਦੇ ਵਧ ਰਹੇ ਫੈਲਾਅ ਦੇ ਮੱਦੇਨਜ਼ਰ ਪੰਜਾਬ ਸਿਵਲ ਸਕੱਤਰੇਤ-1 ਅਤੇ 2 ਵਿੱਚ ਆਮ ਲੋਕਾਂ ਦੇ ਦਾਖਲੇ &&num;8216&semi;ਤੇ ਪਾਬੰਦੀ ਲਾ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜੇ ਏਥੇ ਆਮ ਰਾਜ ਪ੍ਰਬੰਧ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਆਮ ਰਾਜ ਪ੍ਰਬੰਧ ਨੇ ਇਸ ਸਬੰਧੀ ਹੁਕਮ &&num;8216&semi;ਤੇ ਹਸਤਾਖਰ ਕਰ ਦਿੱਤੇ ਹਨ ਅਤੇ ਇਹ ਹੁਕਮ ਤਰੁੰਤ ਪ੍ਰਭਾਵ ਤੋਂ ਲਾਗੂ ਹੋ ਗਏ ਹਨ। ਬੁਲਾਰੇ ਅਨੁਸਾਰ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦੀ ਸਥਿਤੀ &&num;8216&semi;ਚ ਵਧੀਕ ਸਕੱਤਰ ਪ੍ਰਸ਼ਾਸਨ ਨਾਲ ਸੰਪਰਕ ਕੀਤਾ ਜਾ ਸਕਦਾ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਬੁਲਾਰੇ ਅਨੁਸਾਰ ਕੋਈ ਵੀ ਜ਼ਰੂਰੀ ਡਾਕ ਆਦਿ ਸਵਾਗਤੀ ਕਾਂਉਂਟਰ &&num;8216&semi;ਤੇ ਤਾਇਨਾਤ ਕਰਮਚਾਰੀਆਂ ਦੇ ਹਵਾਲੇ ਕਰਨ ਦੇ ਵੀ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਮੂਹ ਨਾਗਰਿਕਾਂ ਅਤੇ ਅਧਿਕਾਰੀਆਂ&sol;ਕਰਮਚਾਰੀਆਂ ਨੂੰ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਾਸਤੇ ਸਰਕਾਰ ਦੇ ਉਪਰਾਲਿਆਂ ਵਿੱਚ ਸਹਿਯੋਗ ਕਰਨ ਲਈ ਅਪੀਲ ਕੀਤੀ ਗਈ ਹੈ। <&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;