&NewLine;<p class&equals;"wp-block-paragraph"><strong>ਚੰਡੀਗੜ੍ਹ l <&sol;strong>ਸੂਬਾ ਸਰਕਾਰ ਵੱਲੋਂ ਡੇਂਗੂ ਵਿਰੁੱਧ ਜੰਗ ਤੇਜ਼ ਕਰਨ ਲਈ ਕਮਰ ਕੱਸ ਲਈ ਗਈ ਹੈ ਤੇ ਸਿਹਤ ਮੰਤਰੀ ਵੱਲੋਂ ਵਿਭਾਗ ਨੂੰ ਇਸ ਸਬੰਧੀ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦੇ ਦਿੱਤੇ ਗਏ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਪੂਰੀ ਸਾਵਧਾਨੀ ਅਤੇ ਜਾਗਰੂਕਤਾ ਨਾਲ ਡੇਂਗੂ ਦੇ ਲਾਰਵੇ ਦੀ ਬ੍ਰੀਡਿੰਗ ਨੂੰ ਰੋਕਣ ਲਈ ਮਿਲ ਕੇ ਯਤਨ ਕਰਨ ਅਤੇ ਘਰਾਂ&comma; ਦਫ਼ਤਰਾਂ&comma; ਖੁੱਲ੍ਹੀਆਂ ਥਾਵਾਂ ਤੇ ਗਲੀਆਂ ਵਿਚ ਪਾਣੀ ਖੜ੍ਹਾ ਨਾ ਹੋਣ ਦੇਣl ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਅਧਿਕਾਰੀਆਂ ਨੂੰ ਲੋੜੀਂਦੇ ਟੈਸਟਾਂ ਨਾਲ ਤੁਰੰਤ ਇਲਾਜ ਯਕੀਨੀ ਬਣਾਉਣ ਲਈ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਨੇ ਵਡੇਰੇ ਲੋਕ ਹਿੱਤ ਵਿਚ ਇਸ ਸਬੰਧੀ ਸਾਰੀਆਂ ਸਾਵਧਾਨੀਆਂ ਨੂੰ ਲਾਗੂ ਕਰਨ ਲਈ ਆਮ ਲੋਕਾਂ ਤੋਂ ਭਰਪੂਰ ਸਹਿਯੋਗ ਦੀ ਮੰਗ ਕੀਤੀl ਜੌੜਾਮਾਜਰਾ ਨੇ ਦੱਸਿਆ ਕਿ ਸਾਰੇ ਸਿਵਲ ਸਰਜਨਾਂ ਨੂੰ ਡੇਂਗੂ ਵਾਰਡ ਸਥਾਪਤ ਕਰਨ&comma; ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਫੌਗਿੰਗ ਗਤੀਵਿਧੀਆਂ ਤੇਜ਼ ਕਰਨ ਲਈ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਵਿਭਾਗ ਵੱਲੋਂ ਪੰਚਾਇਤ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਸਹਿਯੋਗ ਨਾਲ ਪਿੰਡਾਂ ਅਤੇ ਸ਼ਹਿਰਾਂ ਵਿੱਚ ਡੇਂਗੂ ਪ੍ਰਭਾਵਿਤ ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਕੇ ਡੇਂਗੂ ਦੀ ਰੋਕਥਾਮ ਲਈ ਤੁਰੰਤ ਕਦਮ ਚੁੱਕੇ ਜਾ ਰਹੇ ਹਨ। ਡੇਂਗੂ ਮੱਛਰ ਏਡੀਜ਼ ਏਜੀਪਟੀ ਦੇ ਪ੍ਰਜਨਨ ਨੂੰ ਰੋਕਣ&comma; ਸੰਵੇਦਨਸ਼ੀਲ ਖੇਤਰਾਂ ਦੀ ਪਛਾਣ ਕਰਨ ਅਤੇ ਅਜਿਹੇ ਖੇਤਰਾਂ ਦੀ ਨਿਰੰਤਰ ਨਿਗਰਾਨੀ ਲਈ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਡੇਂਗੂ ਮੱਛਰ ਦੀ ਪੈਦਾਵਾਰ ਦੇ ਸਰੋਤ ਨੂੰ ਖ਼ਤਮ ਕਰਕੇ ਹੀ ਸੰਭਵ ਹੈ। ਡੇਂਗੂ ਦੇ ਕੇਸਾਂ ਵਿਚ ਵਾਧੇ ਨੂੰ ਰੋਕਣ ਲਈ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਪਹਿਲਾਂ ਹੀ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;