&NewLine;<p class&equals;"wp-block-paragraph"><strong>ਫਗਵਾੜਾ&period;<&sol;strong> ਭਾਰਤੀ ਜਨਤਾ ਪਾਰਟੀ ਪੰਜਾਬ ਇਕਾਈ ਦੇ ਸੂਬਾ ਮੀਤ ਪ੍ਰਧਾਨ ਰਾਜੇਸ਼ ਬਾਘਾ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਜਦੋਂ ਤੱਕ ਲਾਕਡਾਊਨ ਹੈ&comma; ਉਦੋਂ ਤੱਕ ਦਾ ਬਿਜਲੀ ਦਾ ਬਿੱਲ ਮੁਆਫ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪਹਿਲਾਂ ਬਿੱਲ ਦੀ ਅਦਾਇਗੀ ਨੂੰ 3 ਅਪ੍ਰੈਲ ਤੱਕ ਵਧਾ ਦਿੱਤਾ ਸੀ। ਜਿਸ ਕਾਰਨ ਲੋਕਾਂ ਵਿੱਚ ਰੋੋਸ ਸੀ ਕਿ 3 ਮਈ ਤੱਕ ਜੇ ਉਹ ਘਰੋਂ ਬਾਹਰ ਨਹੀਂ ਨਿਕਲ ਸਕਦੇ ਤਾਂ ਇਕ ਦਿਨ ਵਿਚ ਉਹ ਬਿਜਲੀ ਦਾ ਬਿੱਲ ਕਿਵੇਂ ਅਦਾ ਕਰਨਗੇ।<strong> <&sol;strong><&sol;p>&NewLine;&NewLine;&NewLine;&NewLine;<p class&equals;"wp-block-paragraph"><strong>ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਤਿੰਨ ਮਹੀਨਿਆਂ ਦਾ ਹੋਰ ਸਮਾਂ ਦਿੱਤਾ ਹੈ&comma; ਪਰ ਇਹ ਵੀ ਸਹੀ ਨਹੀਂ ਹੈ ਕਿਉਂਕਿ ਲੋਕਾਂ ਨੂੰ ਲਗਾਤਾਰ ਦੋ ਬਿਜਲੀ ਬਿੱਲਾਂ ਦਾ ਭੁਗਤਾਨ ਕਰਨਾ ਪਏਗਾ। <&sol;strong><&sol;p>&NewLine;&NewLine;&NewLine;&NewLine;<figure class&equals;"wp-block-image size-large"><img src&equals;"https&colon;&sol;&sol;punjabibulletin&period;in&sol;wp-content&sol;uploads&sol;2020&sol;04&sol;WhatsApp-Image-2020-04-23-at-10&period;26&period;50-AM-1-768x1024&period;jpeg" alt&equals;"" class&equals;"wp-image-6094"&sol;><&sol;figure>&NewLine;&NewLine;&NewLine;&NewLine;<p class&equals;"wp-block-paragraph">ਜਿਸਨੂੰ ਗਰੀਬ ਅਤੇ ਮੱਧ ਵਰਗ ਦੇ ਲੋਕਾਂ ਨੂੰ ਸਹਿਣਾ ਸੰਭਵ ਨਹੀਂ ਹੋਵੇਗਾ। ਕੋਰੋਨਾ ਵਾਇਰਸ ਦੀ ਤਬਾਹੀ ਕਾਰਨ ਲੋਕ ਪਹਿਲਾਂ ਹੀ ਭਾਰੀ ਨੁਕਸਾਨ ਸਹਿ ਰਹੇ ਹਨ। ਇਸ ਸਮੇਂ&comma; ਇਹ ਵੀ ਪੱਕਾ ਨਹੀਂ ਹੈ ਕਿ ਲਾਕਡਾਊਨ 3 ਮਈ ਤੱਕ ਰਹੇਗਾ ਜਾਂ ਅੱਗੇ ਵਧਾਇਆ ਜਾਵੇਗਾ&comma; ਇਸ ਲਈ ਜਦੋਂ ਵੀ ਛੋਟੇ ਦੁਕਾਨਦਾਰ ਜਾਂ ਰੋਜ਼ਾਨਾ ਦਿਹਾੜੀਦਾਰ ਕੰਮ &&num;8216&semi;ਤੇ ਵਾਪਸ ਆਉਣਗੇ&comma; ਕਾਰੋਬਾਰ ਨੂੰ ਮੁੜ ਲੀਹ &&num;8216&semi;ਤੇ ਆਉਣ ਲਈ ਕੁਝ ਸਮਾਂ ਲੱਗੇਗਾ। <&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph"><strong>ਰਾਜੇਸ਼ ਬਾਘਾ ਨੇ ਕਿਹਾ ਕਿ ਅਜਿਹਿ ਸਥਿਤਿ ਵਿੱਚ ਕੈਪਟਨ ਸਰਕਾਰ ਨੂੰ ਲਾਕਡਾਊਨ ਪੀਰੀਅਡ ਦਾ ਬਿਜਲੀ ਬਿੱਲ ਮੁਆਫ ਕਰਨਾ ਚਾਹੀਦਾ ਹੈ। <&sol;strong><&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਤੋਂ ਇਲਾਵਾ&comma; ਉਨ੍ਹਾਂ ਨੇ ਸਮਾਜ ਸੇਵੀ ਸੰਸਥਾਵਾਂ ਵੱਲੋਂ ਕੋਰੋਨਾ ਮਹਾਂਮਾਰੀ ਕਾਰਨ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਵਿੱਚ ਪਾਏ ਜਾ ਰਹੇ ਯੋਗਦਾਨ ਦੀ ਸ਼ਲਾਘਾ ਕੀਤੀ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>ਉਨ੍ਹਾਂ ਨੇ ਜਨਤਾ ਨੂੰ ਜ਼ੋਰਦਾਰ ਅਪੀਲ ਕੀਤੀ ਕਿ ਲੋਕ ਆਪਣੇ-ਆਪਣੇ ਖੇਤਰਾਂ ਵਿੱਚ ਸਥਾਨਕ ਪ੍ਰਸ਼ਾਸਨ ਨਾਲ ਹਰ ਤਰਾਂ ਨਾਲ ਸਹਿਯੋਗ ਕਰਨ। ਬਿਨਾਂ ਕਾਰਨ ਘਰਾਂ ਤੋਂ ਬਾਹਰ ਆਉਣ ਤੋਂ ਪਰਹੇਜ਼ ਕਰੋ&comma; ਕਿਉਂਕਿ ਇੱਕ ਛੋਟੀ ਜਿਹੀ ਗਲਤੀ ਸਾਰੇ ਪਰਿਵਾਰ ਦਾ ਜੀਵਨ ਮੁਸ਼ਕਲ ਬਣਾ ਸਕਦੀ ਹੈ<&sol;strong>।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;