&NewLine;<p class&equals;"wp-block-paragraph"><strong>ਚੰਡੀਗੜ੍ਹ&sol;ਅੰਮ੍ਰਿਤਸਰ &vert;<&sol;strong> ਅਕਾਲੀ ਨੇਤਾ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਕਰੋੜਾਂ ਰੁਪਏ ਦੀ ਡਰੱਗ ਤਸਕਰੀ ਦੇ ਮਾਮਲੇ &&num;8216&semi;ਚ ਮਿਲੀ ਜ਼ਮਾਨਤ ਦੇ ਖਿਲਾਫ ਪੰਜਾਬ ਸਰਕਾਰ ਨੇ ਸਪੈਸ਼ਲ ਲੀਵ ਪਟੀਸ਼ਨ ਦਾਇਰ ਕਰਨ ਦੀ ਤਿਆਰੀ ਕਰ ਲਈ ਹੈ। ਬਿਊਰੋ ਆਫ ਇੰਵੈਸਟੀਗੇਸ਼ਨ ਵਿੰਗ ਦੇ ਉੱਚ ਅਧਿਕਾਰੀਆਂ ਅਤੇ ਐਡਵੋਕੇਟ ਜਰਨਲ ਦੀ ਅਗਵਾਈ &&num;8216&semi;ਚ ਇਕ ਟੀਮ ਨੇ ਪੂਰੇ ਮਾਮਲੇ ਨੂੰ ਲੈ ਕੇ ਸਾਰੇ ਡਾਕੂਮੈਂਟ ਤਿਆਰ ਕਰ ਕੇ ਦਿੱਲੀ &&num;8216&semi;ਚ ਸੁਪਰੀਮ ਕੋਟ &&num;8216&semi;ਚ ਪੰਜਾਬ ਸਰਕਾਰ ਦੇ ਐਡਨੀਸ਼ਨਲ ਐਡਵੋਕੇਟ ਜਰਨਲ ਨੂੰ ਭੇਜ ਦਿੱਤੇ ਹਨ। ਉਹ ਦਸਤਾਵੇਜ਼ ਚੈੱਕ ਕਰਨ ਤੋਂ ਬਾਅਦ ਸੁਪਰੀਮ ਕੋਰਟ &&num;8216&semi;ਚ ਐਸ&period;ਐਲ&period;ਪੀ&period; ਦਾਇਰ ਕਰੇਗਾ&comma; ਜਿਸ ਦੀ ਮਨਜ਼ੂਰੀ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਦੇ ਦਿੱਤੀ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸੂਤਰਾਂ ਅਨੁਸਾਰ ਐਸ&period;ਐਲ&period;ਪੀ&period; &&num;8216&semi;ਚ ਸਰਕਾਰ ਵਲੋਂ ਕਰੀਬ 13 ਇਸ ਤਰ੍ਹਾਂ ਦੇ ਪੁਆਇੰਟਾਂ &&num;8216&semi;ਤੇ ਕੰਮ ਕੀਤਾ ਗਿਆ ਹੈ&comma; ਜਿਨ੍ਹਾਂ ਨਾਲ ਸਬੰਧਾਂ ਨੂੰ ਲੈ ਕੇ ਅਕਾਲੀ ਮੰਤਰੀ ਨੂੰ ਸੂਬੇ ਦੀ ਜਾਂਚ ਏਜੰਸੀਆਂ ਸਮੇਂ-ਸਮੇਂ &&num;8216&semi;ਤੇ ਘੇਰਦੀਆਂ ਰਹੀਆਂ ਹਨ। ਇਨ੍ਹਾਂ &&num;8216&semi;ਚ ਵਿਦੇਸ਼ਾਂ &&num;8216&semi;ਚ ਰਹਿਣ ਵਾਲੇ ਸਤਪ੍ਰੀਤ ਸਤਾ ਸਮੇਤ ਉਨ੍ਹਾਂ ਦੇ ਕਈ ਕਰੀਬੀਆਂ ਦੀ ਭੂਮਿਕਾ ਨੂੰ ਆਧਾਰ ਬਣਾਇਆ ਗਿਆ ਹੈ। ਮਜੀਠੀਆ ਖਿਲਾਫ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਾਰਜਕਾਲ &&num;8216&semi;ਚ ਪਿਛਲੇ ਸਾਲ 20 ਦਸੰਬਰ ਨੂੰ ਕਰੋੜਾਂ ਰੁਪਏ ਦੀ ਡਰੱਗ ਸਮੱਗਲਿੰਗ &&num;8216&semi;ਚ ਸ਼ਾਮਲ ਦੇ ਦੋਸ਼ &&num;8216&semi;ਚ ਐਨਡੀਪੀਐਸ ਐਕਟ ਦੇ ਤਹਿਤ ਬਿਊਰੋ ਆਫ ਇੰਵੈਸਟੀਗੇਸ਼ਨ ਦੇ ਮੋਹਾਲੀ ਸਥਿਤ ਪੁਲਿਸ ਸਟੇਸ਼ਨ &&num;8216&semi;ਚ ਐਫਆਈਆਰ ਦਰਜ ਕੀਤੀ ਗਈ ਸੀ। ਮਜੀਠੀਆ ਨੂੰ ਅਗਸਤ 2022 &&num;8216&semi;ਚ ਜ਼ਮਾਨਤ ਮਿਲਣ ਦੇ 2 ਮਹੀਨਿਆਂ ਬਾਅਦ ਸਰਕਾਰ ਨੂੰ ਐਸਐਲਪੀ ਦਾਇਰ ਕਰਨ ਦੀ ਮਨਜ਼ੂਰੀ ਮਿਲੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;