ਪੰਜਾਬ ਸਰਕਾਰ ਦਾ ਭ੍ਰਿਸ਼ਟਾਚਾਰ ਖਿਲਾਫ ਐਕਸ਼ਨ ! 52 ਭ੍ਰਿਸ਼ਟ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੀਤਾ ਬਰਖਾਸਤ, DGP ਗੌਰਵ ਯਾਦਵ ਨੇ ਦਿੱਤੀ ਜਾਣਕਾਰੀ

0
182

ਚੰਡੀਗੜ੍ਹ, 19 ਫਰਵਰੀ | ਪੰਜਾਬ ਸਰਕਾਰ ਨੇ ਇੱਕ ਵਾਰ ਫਿਰ ਭ੍ਰਿਸ਼ਟਾਚਾਰ ਦੇ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ 52 ਭ੍ਰਿਸ਼ਟ ਪੁਲਿਸ ਮੁਲਾਜ਼ਮਾਂ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ। ਡੀਜੀਪੀ ਗੌਰਵ ਯਾਦਵ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਵਿਰੁੱਧ ਇਹ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਕਾਰਵਾਈ ਕੀਤੀ ਗਈ ਹੈ।