&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert;<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ।  à¨µà¨¿à¨®à©à¨•ਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕਰੇਗੀ। ਸਮਾਜਿਕ ਨਿਆਂ&comma; ਅਧਿਕਾਰਤਾਂ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ&period;ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਸਮਾਜਿਕ ਨਿਆਂ&comma; ਅਧਿਕਾਰਤਾਂ ਤੇ ਘੱਟ ਗਿਣਤੀ ਮੰਤਰੀ ਡਾ&period;ਬਲਜੀਤ ਕੌਰ ਨੇ ਦੱਸਿਆ ਕਿ ਉਹਨਾ ਦੇ ਧਿਆਨ ਵਿੱਚ ਆਇਆ ਸੀ ਕਿ ਵਿਮੁਕਤ ਜਾਤੀਆਂ ਨੂੰ ਦਿੱਤੇ ਜਾ ਰਹੇ 2&percnt; ਰਾਖਵੇਂਕਰਨ ਸਬੰਧੀ ਮੁਸ਼ਕਲਾ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਤੀ 20&period;12&period;2001 ਅਤੇ ਮਿਤੀ 18&period;12&period;2020 ਰਾਹੀਂ ਜਾਰੀ ਹਦਾਇਤਾਂ ਆਪਸ ਵਿਚ ਆਪਾ ਵਿਰੋਧੀ ਹੋਣ ਕਾਰਨ ਰਿਜ਼ਰਵੇਸ਼ਨ ਦੇਣ ਵਿੱਚ ਮੁਸ਼ਕਿਲ ਆ ਰਹੀ ਸੀ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਮਿਤੀ 20&period;12&period;2001 ਲਾਗੂ ਕਰਨ ਦੇ ਹੁਕਮ ਕੀਤੇ। ਕੈਬਨਿਟ ਮੰਤਰੀ ਨੇ ਰਿਜ਼ਰਵੇਸ਼ਨ ਨਾਲ ਸਬੰਧਤ ਮੁਸ਼ਕਲਾਂ ਦੇ ਜਲਦ ਨਿਪਟਾਰੇ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;