&NewLine;<p class&equals;"wp-block-paragraph"><strong>ਚੰਡੀਗੜ੍ਹ<&sol;strong> <strong>&vert; <&sol;strong>ਸਮਾਜਿਕ ਸੁਰੱਖਿਆ&comma; ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ&period; ਬਲਜੀਤ ਕੌਰ ਨੇ ਦੱਸਿਆ ਕਿ ਆਂਗਣਵਾੜੀ ਵਰਕਰ ਤੋਂ ਰਿਸ਼ਵਤ ਮੰਗਣ ਅਤੇ ਤੰਗ ਕਰਨ ਦੇ ਦੋਸ਼ &&num;8216&semi;ਚ ਸੀ&period;ਡੀ&period;ਪੀ&period;ਓ&period; ਅਜਨਾਲਾ ਜਸਪ੍ਰੀਤ ਸਿੰਘ ਨੂੰ ਤੁਰੰਤ ਪ੍ਰਭਾਵ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ।<&sol;p>&NewLine;&NewLine;&NewLine;&NewLine;<p class&equals;"wp-block-paragraph">ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਜਨਾਲਾ ਨੇੜੇ ਪਿੰਡ ਕਰੀਮਪੁਰਾ ਦੀ ਆਂਗਣਵਾੜੀ ਵਰਕਰ ਅਮਨਦੀਪ ਕੌਰ ਵੱਲੋਂ ਦੋਸ਼ ਲਗਾਏ ਗਏ ਸਨ ਕਿ ਜਸਪ੍ਰੀਤ ਸਿੰਘ ਸੀ&period;ਡੀ&period;ਪੀ&period;ਓ&period; ਉਸਦੀ ਬਦਲੀ ਕਰਵਾਉਣ ਲਈ ਰਿਸ਼ਵਤ ਮੰਗਦਾ ਸੀ ਅਤੇ ਬਿਨਾਂ ਵਜ੍ਹਾ ਉਸਨੂੰ ਤੰਗ ਕਰਦਾ ਸੀ&comma; ਜਿਸ ਕਾਰਨ ਆਂਗਣਵਾੜੀ ਵਰਕਰ ਵੱਲੋਂ ਅਸਤੀਫਾ ਦੇ ਦਿੱਤਾ ਗਿਆ ਸੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਆਂਗਣਵਾੜੀ ਵਰਕਰ ਨੇ ਦੱਸਿਆ ਕਿ ਇਹ ਅਧਿਕਾਰੀ ਇਕ ਸੁਪਰਵਾਈਜ਼ਰ ਰਾਹੀਂ ਉਸ ਕੋਲ ਰਿਸ਼ਵਤ ਦੀ ਮੰਗ ਕਰਦਾ ਸੀ&comma; ਜਿਸ ਕਰਕੇ ਉਨ੍ਹਾਂ ਵੱਲੋਂ ਇਸ ਅਧਿਕਾਰੀ ਨੂੰ ਤੁਰੰਤ ਮੁਅੱਤਲ ਕੀਤਾ ਗਿਆ ਹੈ ।<&sol;p>&NewLine;&NewLine;&NewLine;&NewLine;<p class&equals;"wp-block-paragraph">ਉਨ੍ਹਾਂ ਕਿਹਾ ਕਿ CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਹੈ। ਇਸ ਲਈ ਉਨ੍ਹਾਂ ਨੇ ਇਸ ਅਧਿਕਾਰੀ ਨੂੰ ਮੁਅੱਤਲ ਕਰਦੇ ਹੋਏ ਵਿਭਾਗ ਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਭ੍ਰਿਸ਼ਟਾਚਾਰ ਕਰਨ ਵਾਲੇ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਭਵਿੱਖ ਵਿਚ ਬਖਸ਼ਿਆ ਨਹੀਂ ਜਾਵੇਗਾ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;