&NewLine;<p class&equals;"wp-block-paragraph"><strong>ਚੰਡੀਗੜ੍ਹ ।<&sol;strong> ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਚੰਨੀ ਸਰਕਾਰ ਨੇ ਇਕ ਹੋਰ ਲੋਕ-ਲੁਭਾਊ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਸੂਬੇ ਦੇ ਸਾਰੇ ਵਿਦਿਆਰਥੀਆਂ ਨੂੰ ਮੁਫ਼ਤ ਬੱਸ ਸੇਵਾ ਦੇਣ ਦਾ ਐਲਾਨ ਕੀਤਾ ਹੈ। ਔਰਤਾਂ ਲਈ ਬੱਸ ਸੇਵਾ ਪਹਿਲਾਂ ਹੀ ਮੁਫ਼ਤ ਹੈ। <&sol;p>&NewLine;&NewLine;&NewLine;&NewLine;<p class&equals;"wp-block-paragraph"><strong>ਮੁੱਖ ਮੰਤਰੀ ਨੇ ਅੱਜ ਪੰਜਾਬ ਰੋਡਵੇਜ਼ ਤੇ ਪੀਆਰਟੀਸੀ &&num;8216&semi;ਚ 58 ਨਵੀਆਂ ਬੱਸਾਂ ਸ਼ਾਮਿਲ ਕੀਤੀਆਂ। ਸੀਐੱਮ ਚੰਨੀ ਨੇ ਖੁਦ ਬੱਸ ਚਲਾ ਕੇ ਨਵੀਆਂ ਬੱਸਾਂ ਦੀ ਸ਼ੁਰੂਆਤ ਕੀਤੀ।<&sol;strong> ਉਨ੍ਹਾਂ ਦੇ ਨਾਲ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਵੀ ਸਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐੱਮ ਨੇ ਕਿਹਾ ਕਿ ਪੰਜਾਬ ਤਰੱਕੀ ਕਰ ਰਿਹਾ ਹੈ&comma; ਜਿਹੜੇ ਲੋਕ ਟਰਾਂਸਪੋਰਟ ਮਾਫੀਆ ਚਲਾ ਰਹੇ ਸਨ&comma; ਉਨ੍ਹਾਂ ਨੂੰ ਰੋਕਿਆ ਜਾ ਰਿਹਾ ਹੈ ਤੇ ਰੋਡਵੇਜ਼ ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾ ਰਹੀਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਰਾਜਾ ਵੜਿੰਗ ਨੇ ਦੱਸਿਆ ਕਿ ਰੋਡਵੇਜ਼ ਵਿੱਚ 842 ਨਵੀਆਂ ਬੱਸਾਂ ਸ਼ਾਮਿਲ ਕੀਤੀਆਂ ਜਾਣਗੀਆਂ। ਰਾਜਾ ਵੜਿੰਗ ਚੰਨੀ ਦੀ ਕੈਬਨਿਟ ਵਿੱਚ ਟਰਾਂਸਪੋਰਟ ਮੰਤਰੀ ਹਨ&comma; ਜੋ ਬਾਦਲਾਂ ਦੀਆਂ ਬੱਸਾਂ ਨੂੰ ਲੈ ਕੇ ਐਕਸ਼ਨ &&num;8216&semi;ਚ ਰੁੱਝੇ ਹੋਏ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<h3 class&equals;"wp-block-heading"><strong>ਬਿਜਲੀ ਤੇ ਪਾਣੀ ਦੇ ਬਕਾਇਆ ਬਿੱਲ ਪਹਿਲਾਂ ਹੀ ਮੁਆਫ<&sol;strong><&sol;h3>&NewLine;&NewLine;&NewLine;&NewLine;<p class&equals;"wp-block-paragraph">ਤਿੰਨ ਮਹੀਨੇ ਪਹਿਲਾਂ ਪੰਜਾਬ ਦੀ ਸੱਤਾ ਸੰਭਾਲਣ ਵਾਲੇ ਚੰਨੀ ਹੁਣ ਤੱਕ ਕਈ ਵੱਡੇ ਐਲਾਨ ਕਰ ਚੁੱਕੇ ਹਨ। ਸੀਐੱਮ ਚੰਨੀ ਨੇ ਅਜਿਹੇ ਸਮੇਂ ਵਿੱਚ ਸੂਬੇ ਦੀ ਕਮਾਨ ਸੰਭਾਲੀ ਹੈ ਜਦੋਂ ਸੂਬੇ ਵਿੱਚ ਚੋਣਾਂ ਹੋਣ &&num;8216&semi;ਚ ਕੁਝ ਮਹੀਨੇ ਹੀ ਬਚੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਚੰਨੀ ਪਹਿਲਾਂ ਹੀ ਬਿਜਲੀ ਦੀਆਂ ਕੀਮਤਾਂ ਘਟਾਉਣ ਦਾ ਐਲਾਨ ਕਰ ਚੁੱਕੇ ਹਨ। ਇਸ ਤੋਂ ਇਲਾਵਾ ਸਰਕਾਰ ਵੱਲੋਂ ਰੇਤ ਦੀ ਕੀਮਤ ਵੀ ਤੈਅ ਕੀਤੀ ਗਈ ਹੈ। ਬਿਜਲੀ ਤੇ ਪਾਣੀ ਦੇ ਬਕਾਇਆ ਬਿੱਲ ਪਹਿਲਾਂ ਹੀ ਮੁਆਫ ਕੀਤੇ ਜਾ ਚੁੱਕੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਹਾਲਾਂਕਿ ਸਰਕਾਰ ਇਹ ਦੱਸਣ &&num;8216&semi;ਚ ਨਾਕਾਮ ਰਹੀ ਹੈ ਕਿ ਇਨ੍ਹਾਂ ਐਲਾਨਾਂ ਲਈ ਬਜਟ ਕਿੱਥੋਂ ਆਵੇਗਾ। ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖੁਦ ਇਸ ਮੁੱਦੇ &&num;8216&semi;ਤੇ ਚੰਨੀ ਸਰਕਾਰ ਨੂੰ ਘੇਰ ਰਹੇ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਚੰਨੀ ਦੇ ਐਲਾਨਾਂ ਤੋਂ ਬਾਅਦ ਸਿੱਧੂ ਕਈ ਵਾਰ ਇਹ ਸਵਾਲ ਉਠਾ ਚੁੱਕੇ ਹਨ। ਚੰਨੀ ਸਰਕਾਰ ਦੇ ਨਵੇਂ ਐਲਾਨ &&num;8216&semi;ਤੇ ਵੀ ਸਿੱਧੂ ਟਿੱਪਣੀ ਕਰ ਸਕਦੇ ਹਨ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;