<p><strong>ਚੰਡੀਗੜ੍ਹ&comma; 29 ਨਵੰਬਰ &vert;<&sol;strong> à¨¸à¨°à¨•ਾਰ ਨੇ ਪੰਜਾਬ ਵਿਚ ਝਗੜਿਆਂ ਤੋਂ ਰਹਿਤ ਇੰਤਕਾਲਾਂ ਦੇ ਨਿਪਟਾਰੇ ਲਈ ਦਸੰਬਰ ਮਹੀਨੇ ਵਿਚ ਵਿਸ਼ੇਸ਼ ਕੈਂਪ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਕੈਂਪ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੀ ਅਗਵਾਈ ਹੇਠ ਚਲਾਏ ਜਾਣਗੇ।<&sol;p>&NewLine;<p>ਇਸ ਦੇ ਨਾਲ ਹੀ ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ 31 ਦਸੰਬਰ ਤੋਂ ਬਾਅਦ ਜੇਕਰ ਕੋਈ ਝਗੜਾ ਰਹਿਤ ਇੰਤਕਾਲ&comma; ਜਿਸ ਵਿਚ 45 ਦਿਨਾਂ ਦੀ ਮਿਆਦ ਤੋਂ ਵੱਧ ਪੈਡਿੰਗ ਪ੍ਰਾਪਤ ਹੁੰਦੀ ਹੈ&comma; ਤਾਂ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਜੇਕਰ ਕਿਸੇ ਤਹਿਸੀਲ ਅਤੇ ਸਬ ਡਵੀਜ਼ਨ ਵਿਚ ਇੰਤਕਾਲ ਬਕਾਇਆ ਪਾਇਆ ਗਿਆ ਤਾਂ ਸਬੰਧਤ ਅਧਿਕਾਰੀ ਜ਼ਿੰਮੇਵਾਰ ਹੋਣਗੇ। ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p><img class&equals;"size-medium wp-image-91880 aligncenter" src&equals;"https&colon;&sol;&sol;punjabibulletin&period;in&sol;wp-content&sol;uploads&sol;2024&sol;11&sol;jaaaaaaaaaaaaaa-141x300&period;jpg" alt&equals;"" width&equals;"141" height&equals;"300" &sol;><&sol;p>&NewLine;<p>&lpar;Note &colon; ਪੰਜਾਬ ਦੀਆਂ ਜ਼ਰੂਰੀ ਖਬਰਾਂ ਪੜ੍ਹਣ ਲਈ ਸਾਡੇ ਵਟਸਐਪ ਗਰੁੱਪ <a href&equals;"https&colon;&sol;&sol;shorturl&period;at&sol;0tM6T">https&colon;&sol;&sol;shorturl&period;at&sol;0tM6T<&sol;a> ਜਾਂ ਵਟਸਐਪ ਚੈਨਲ <a href&equals;"https&colon;&sol;&sol;shorturl&period;at&sol;Q3yRy">https&colon;&sol;&sol;shorturl&period;at&sol;Q3yRy<&sol;a> ਨਾਲ ਜ਼ਰੂਰ ਜੁੜੋ।&rpar;<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;