&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 117 ਸਕੂਲਾਂ ਵਿੱਚੋਂ ਪਹਿਲੇ ਸਕੂਲ ਆਫ਼ ਐਮੀਨੈਂਸ &lpar;ਪ੍ਰਤਿੱਖ&rpar; ਸਕੂਲ ਦਾ ਉਦਘਾਟਨ ਕੀਤਾ। ਇਹ ਉਦਘਾਟਨੀ ਸਮਾਰੋਹ ਮੋਹਾਲੀ&comma; ਆਈ&period;ਐਸ&period;ਬੀ&period; ਚ ਕੀਤਾ ਹੋਇਆ। ਮੁੱਖ ਮੰਤਰੀ ਨੇ ਇੱਕ ਟਵੀਟ ਰਾਹੀਂ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਇਸ ਨਵੀਂ ਸ਼ੁਰੂਆਤ ਦੀ ਜਾਣਕਾਰੀ ਦਿੱਤੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਸੀਐਮ ਮਾਨ ਨੇ ਪਹਿਲੇ ਸਕੂਲ ਆਫ ਐਮੀਨੈਂਸ ਲਈ ਲੋਕਾਂ ਨੂੰ ਵਧਾਈ ਦਿੱਤੀ ਹੈ। ਮਾਨ ਨੇ ਇਸ ਨੂੰ ਪੰਜਾਬ ਲਈ ਇਤਿਹਾਸਕ ਦਿਨ ਦੱਸਿਆ ਹੈ। ਉਦਘਾਟਨੀ ਸਮਾਰੋਹ ਦੁਪਹਿਰ 12 ਵਜੇ ਸ਼ੁਰੂ ਹੋਇਆ। ਸੂਬਾ ਸਰਕਾਰ ਅਨੁਸਾਰ ਦਿੱਲੀ ਦੀ ਤਰਜ਼ &&num;8216&semi;ਤੇ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵੀ ਵਿਸ਼ਵ ਪੱਧਰ &&num;8216&semi;ਤੇ ਮਾਨਤਾ ਮਿਲੇਗੀ। ਇਸ ਬਾਰੇ &&num;8216&semi;ਆਪ&&num;8217&semi; ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਪੰਜਾਬ ਸਰਕਾਰ ਨੂੰ ਇਸ ਪ੍ਰਾਪਤੀ &&num;8216&semi;ਤੇ ਵਧਾਈ ਦਿੱਤੀ ਹੈ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਨੂੰ ਕ੍ਰਾਂਤੀਕਾਰੀ ਕਦਮ ਦੱਸਿਆ ਹੈ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਦੇ ਅਧਿਆਪਕਾਂ ਨੂੰ ਸਕੂਲੀ ਸਿੱਖਿਆ ਤੋਂ ਇਲਾਵਾ ਹੋਰ ਵੀ ਕਈ ਤਰ੍ਹਾਂ ਦੇ ਕੰਮਾਂ ਦੀ ਜ਼ਿੰਮੇਵਾਰੀ ਹੁਣ ਤੋਂ ਪਹਿਲਾਂ ਦਿੱਤੀ ਗਈ ਹੈ। ਇਸ ਕਾਰਨ ਉਹ ਬੱਚਿਆਂ ਨੂੰ ਪੜ੍ਹਾਉਣ ਲਈ ਪੂਰਾ ਸਮਾਂ ਨਹੀਂ ਦੇ ਸਕੇ ਪਰ ਪਿਛਲੇ ਦਿਨੀਂ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਾਰੇ ਅਧਿਆਪਕਾਂ ਨੂੰ ਹੋਰ ਕੰਮ ਛੱਡ ਕੇ ਸਕੂਲਾਂ ਵਿੱਚ ਵਾਪਸ ਬੁਲਾ ਲਿਆ ਸੀ। ਹੁਣ ਉਹ ਸਿਰਫ਼ ਬੱਚਿਆਂ ਨੂੰ ਵਧੀਆ ਸਿੱਖਿਆ ਦੇਣ ਵਿੱਚ ਲੱਗੇ ਹੋਏ ਹਨ । ਇਸ ਤੋਂ ਇਲਾਵਾ ਰਾਜ ਸਰਕਾਰ ਵੱਲੋਂ ਸਕੂਲਾਂ ਦੀਆਂ ਇਮਾਰਤਾਂ ਦੀ ਕਾਇਆ ਕਲਪ ਵੀ ਕੀਤੀ ਜਾ ਰਹੀ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;