<p>ਮੁੱਖ ਮੰਤਰੀ ਸ&period;ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ &&num;8216&semi;ਜ਼ੀਰੋ-ਟੋਲਰੈਂਸ&&num;8217&semi; ਨੀਤੀ ਤਹਿਤ ਵਿੱਤ ਵਿਭਾਗ ਵਿੱਚ ਭ੍ਰਿਸ਼ਟ ਅਧਿਕਾਰੀਆਂ ਵਿਰੁੱਧ ਮਿਸਾਲੀ ਕਾਰਵਾਈ ਕੀਤੀ ਜਾ ਰਹੀ ਹੈ। ਕਿਸੇ ਵੀ ਦੋਸ਼ੀ ਨੂੰ ਬਖਸ਼ਿਆ ਨਹੀਂ ਜਾਵੇਗਾ&comma; ਚਾਹੇ ਉਹ ਕਿੰਨੇ ਵੀ ਉੱਚੇ ਅਹੁਦੇ &&num;8216&semi;ਤੇ ਕਿਉਂ ਨਾ ਹੋਵੇ।<&sol;p>&NewLine;<p>ਭ੍ਰਿਸ਼ਟਾਚਾਰ ਵਿਰੁੱਧ ਪੰਜਾਬ ਸਰਕਾਰ ਦੇ ਦ੍ਰਿੜ ਇਰਾਦੇ ਤਹਿਤ ਸੂਬਾ ਸਰਕਾਰ ਲੋਕਾਂ ਨੂੰ ਪਾਰਦਰਸ਼ੀ&comma; ਜ਼ਿੰਮੇਵਾਰ ਅਤੇ ਸਾਫ਼-ਸੁਥਰਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਹੈ। ਜਿੱਥੇ ਵੀ ਭ੍ਰਿਸ਼ਟਾਚਾਰ ਸਾਹਮਣੇ ਆਵੇਗਾ&comma; ਉੱਥੇ ਅਧਿਕਾਰੀ ਦੇ ਅਹੁਦੇ ਦੀ ਪਰਵਾਹ ਕੀਤੇ ਬਿਨਾਂ ਤੁਰੰਤ ਅਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।<&sol;p>&NewLine;<p>ਇਹ ਕਾਰਵਾਈਆਂ ਇੱਕ ਸਪੱਸ਼ਟ ਸੰਦੇਸ਼ ਹਨ ਕਿ ਕਿਸੇ ਵੀ ਹਾਲਤ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ ਅਤੇ ਮਾੜੇ ਆਚਰਣ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰ ਦੀ ਪਹਿਲ ਪੰਜਾਬ ਦੇ ਲੋਕਾਂ ਲਈ ਇੱਕ ਇਮਾਨਦਾਰ ਅਤੇ ਭਰੋਸੇਮੰਦ ਪ੍ਰਸ਼ਾਸਨਿਕ ਢਾਂਚਾ ਤਿਆਰ ਕਰਨਾ ਹੈ।<br &sol;>&NewLine;<&excl;-- WP QUADS Content Ad Plugin v&period; 3&period;0&period;5&period;1 --><&sol;p>&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div><&sol;p>&NewLine;