&NewLine;<p class&equals;"wp-block-paragraph"><strong>ਚੰਡੀਗੜ<&sol;strong> &vert; ਮੁੱਖ ਮੰਤਰੀ ਨੇ ਵੀਰਵਾਰ ਦੀ ਹੋਈ ਮੀਟਿੰਗ ਤੋਂ ਬਾਅਦ ਕੁਝ ਪਾਬੰਦੀਆਂ &&num;8216&semi;ਚ ਤਬਦੀਲੀ ਕੀਤੀ ਹੈ। ਦਿਨ ਤੇ ਰਾਤ ਵਾਲੀਆਂ ਕੋਰੋਨਾ ਪਾਬੰਦੀਆਂ 10 ਜੂਨ ਤੱਕ ਵਧਾ ਦਿੱਤੀਆਂ ਗਈਆਂ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਾਰ ਵਿੱਚ 2 ਸਵਾਰੀਆਂ ਦੇ ਸਫ਼ਰ ਕਰਨ ਦੀ ਪਾਬੰਦੀ ਨੂੰ ਖ਼ਤਮ ਕਰ ਦਿੱਤਾ ਗਿਆ ਹੈ। ਹੁਣ ਇੱਕ ਪਰਿਵਾਰ ਦੇ 2 ਤੋਂ ਵੱਧ ਲੋਕ ਵੀ ਕਾਰ &&num;8216&semi;ਚ ਸਫ਼ਰ ਕਰ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਕਮਰੀਸ਼ਅਲ ਵਹੀਕਲ ਜਿਵੇਂ ਕਿ ਟੈਕਸੀ ਅਤੇ ਹੋਰ ਗੱਡੀਆਂ &&num;8216&semi;ਚ ਇਹ ਪਾਬੰਦੀ ਫਿਲਹਾਲ ਲਾਗੂ ਰਹੇਗੀ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ &&num;8216&semi;ਚ ਘੱਟਦੇ ਕੋਰੋਨਾ ਕੇਸਾ ਨੂੰ ਦੇਖਦੇ ਹੋਏ ਇਹ ਫੈਸਲੇ ਲਏ ਗਏ ਹਨ। ਜਿਲਿਆਂ ਦੇ ਡਿਪਟੀ ਕਮਿਸ਼ਨਰ ਹਾਲਾਤਾਂ ਦੇ ਹਿਸਾਬ ਨੇ ਇਨ੍ਹਾਂ ਨਿਯਮਾਂ &&num;8216&semi;ਚ ਤਬੀਦੀਲੀਆਂ ਕਰ ਸਕਦੇ ਹਨ। ਨਿੱਜੀ ਹਸਪਤਾਲਾਂ ਵਲੋਂ ਲੁੱਟ ਕੀਤੀ ਜਾ ਰਹੀ ਦੇ ਖਿਲਾਫ ਮੁੱਖ ਮੰਤਰੀ ਨੇ ਫੈਸਲਾ ਲਿਆ ਹੈ ਕਿ ਹੁਣ ਸਾਰੇ ਹਸਪਤਾਲਾਂ ਨੂੰ 11×5 ਫੁੱਟ ਲੰਬਾ ਬੋਰਡ ਹਸਪਤਾਲਾਂ ਦੇ ਬਾਹਰ ਲਗਵਾਉਣਾ ਹੋਵੇਗਾ ਜਿਸ ਵਿੱਚ ਸਾਰੇ ਰੇਟ ਲਿਖੇ ਹੋਣੇ ਚਾਹੀਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">&lpar;<strong>ਨੋਟ &&num;8211&semi; ਪੰਜਾਬ ਦੀਆਂ ਜ਼ਰੂਰੀ ਖਬਰਾਂ ਲਈ ਸਾਡੇ ਵਟਸਐਪ ਗਰੁੱਪ ਨਾਲ ਜੁੜੋ<&sol;strong> <strong> ਟੈਲੀਗ੍ਰਾਮ &&num;8216&semi;ਤੇ ਵੀ ਪੰਜਾਬੀ ਬੁਲੇਟਿਨ ਚੈਨਲ ਨਾਲ ਜੁੜਿਆ ਜਾ ਸਕਦਾ ਹੈ <&sol;strong><a href&equals;"https&colon;&sol;&sol;t&period;me&sol;punjabibulletin"><strong>https&colon;&sol;&sol;t&period;me&sol;punjabibulletin<&sol;strong><&sol;a>&rpar;<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;