&NewLine;<p class&equals;"wp-block-paragraph"><strong>ਚੰਡੀਗੜ੍ਹ &vert;<&sol;strong> ਪੰਜਾਬ ਦੇ ਲੋਕਾਂ ਨੂੰ ਸਸਤੀਆਂ ਦਰਾਂ &&num;8216&semi;ਤੇ ਰੇਤਾ-ਬੱਜਰੀ ਮੁਹੱਈਆ ਕਰਵਾਉਣ ਲਈ ਸੂਬਾ ਸਰਕਾਰ ਨੇ ਹੁਣ ਇਮਾਰਤੀ ਸਮੱਗਰੀ ਦੀ ਢੋਆ-ਢੁਆਈ ਲਈ ਦਰਾਂ ਤੈਅ ਕਰ ਦਿੱਤੀਆਂ ਹਨ। <&sol;p>&NewLine;&NewLine;&NewLine;&NewLine;<p class&equals;"wp-block-paragraph">ਸੂਬਾ ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਮੁਹਾਲੀ ਵਿੱਚ ਸਰਕਾਰੀ ਰੇਤਾ-ਬੱਜਰੀ ਵਿਕਰੀ ਕੇਂਦਰ ਵੀ ਸਥਾਪਿਤ ਕੀਤਾ ਸੀ। ਅਜਿਹੇ ਕੇਂਦਰ ਸਾਰੇ ਜ਼ਿਲ੍ਹਿਆਂ ਵਿੱਚ ਬਣਾਏ ਜਾਣੇ ਹਨ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਪੰਜਾਬ ਵਿੱਚ ਸਸਤੀ ਬਿਲਡਿੰਗ ਮਟੀਰੀਅਲ ਦੀ ਢੋਆ-ਢੁਆਈ ਸਬੰਧੀ ਜਾਰੀ ਨੋਟੀਫਿਕੇਸ਼ਨ ਅਨੁਸਾਰ ਟਰਾਂਸਪੋਰਟਰਾਂ ਤੋਂ 1 ਕਿਲੋਮੀਟਰ ਤੱਕ ਰੇਤਾ-ਬੱਜਰੀ ਅਤੇ ਹੋਰ ਕਿਸਮ ਦੇ ਬਿਲਡਿੰਗ ਮਟੀਰੀਅਲ ਦੀ ਢੋਆ-ਢੁਆਈ ਦਾ ਕਿਰਾਇਆ 68&period;49 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ। 100 ਕਿਲੋਮੀਟਰ ਦੀ ਦੂਰੀ ਲਈ 467&period;95 ਰੁਪਏ ਪ੍ਰਤੀ ਟਨ ਅਤੇ ਵੱਖ-ਵੱਖ ਦੂਰੀਆਂ ਲਈ ਦਰਾਂ ਤੈਅ ਕੀਤੀਆਂ ਗਈਆਂ ਹਨ। 200 ਕਿਲੋਮੀਟਰ ਦੀ ਦੂਰੀ ਲਈ ਮਾਲ ਦਾ ਕਿਰਾਇਆ 579&period;78 ਰੁਪਏ ਪ੍ਰਤੀ ਟਨ ਤੈਅ ਕੀਤਾ ਗਿਆ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;