&NewLine;<p class&equals;"wp-block-paragraph"><strong>ਜਲੰਧਰ &vert;<&sol;strong> ਸੂਬਾ ਸਰਕਾਰ ਨੇ &&num;8216&semi;ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ&&num;8217&semi; à¨¤à¨¹à¨¿à¨¤ ਵਿਦੇਸ਼ੀ ਪੜ੍ਹਾਈ ਅਤੇ ਪਲੇਸਮੈਂਟ ਸੈੱਲ ਦੀ ਸ਼ੁਰੂਆਤ ਕੀਤੀ ਹੈ। ਇਸ ਰਾਹੀਂ ਵਿਦੇਸ਼ ਜਾ ਪੜ੍ਹਾਈ ਕਰਨ ਅਤੇ ਪਲੇਸਮੈਂਟ ਦੇ ਚਾਹਵਾਨ ਨੌਜਵਾਨਾਂ ਨੂੰ ਕਾਊਂਸਲਿੰਗ ਦੀ ਸੇਵਾ ਦਿੱਤੀ ਜਾਵੇਗੀ।<&sol;p>&NewLine;&NewLine;&NewLine;&NewLine;<p class&equals;"wp-block-paragraph">ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਇਸ ਸੈੱਲ ਦੀ ਸਥਾਪਨਾ ਵਿਦੇਸ਼ ਵਿੱਚ ਪੜ੍ਹਾਈ ਅਤੇ ਨੌਕਰੀ ਲਈ ਜਾਣ ਦੇ ਚਾਹਵਾਨ ਨੌਜਵਾਨਾਂ ਨੂੰ ਧੋਖਾਧੜੀ ਤੋਂ ਬਚਾਉਣ ਲਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਾਊਂਸਲਿੰਗ ਦਾ ਪਹਿਲਾ ਦੌਰ&nbsp&semi;1&nbsp&semi;ਤੋਂ&nbsp&semi;31&nbsp&semi;ਮਾਰਚ ਤੱਕ ਹੋਣ ਜਾ ਰਿਹਾ ਹੈ। ਵਿਦੇਸ਼ੀ ਕਾਊਂਸਲਿੰਗ ਲਈ ਰਜਿਸਟ੍ਰੇਸ਼ਨ ਲਿੰਕਸ&nbsp&semi;21&nbsp&semi;ਤੋਂ&nbsp&semi;25&nbsp&semi;ਫਰਵਰੀ&comma; 2021&nbsp&semi;ਤੱਕ ਕਾਰਜਸ਼ੀਲ ਰਹਿਣਗੇ।<&sol;p>&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad35905 " id&equals;"quads-ad35905" style&equals;"float&colon;none&semi;text-align&colon;center&semi;padding&colon;0px 0 0px 0&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"4911303569"><&sol;amp-ad>&NewLine;<&sol;div>&NewLine;&NewLine;&NewLine;&NewLine;&NewLine;<p class&equals;"wp-block-paragraph">ਚਾਹਵਾਨ ਉਮੀਦਵਾਰ ਆਪਣੇ ਆਪ ਨੂੰ ਵਿਦੇਸ਼ੀ ਪੜ੍ਹਾਈ ਕਾਊਂਸਲਿੰਗ ਲਈ ਰਜਿਸਟਰੇਸ਼ਨ ਲਿੰਕ&nbsp&semi;<a href&equals;"https&colon;&sol;&sol;tinyurl&period;com&sol;" target&equals;"&lowbar;blank" rel&equals;"noreferrer noopener">https&colon;&sol;&sol;tinyurl&period;com&sol;<&sol;a>foreignstudyjal&nbsp&semi;ਅਤੇ ਵਿਦੇਸ਼ੀ ਪਲੇਸਮੈਂਟ ਕਾਊਂਸਲਿੰਗ ਲਈ ਰਜਿਸਟਰੇਸ਼ਨ ਲਿੰਕ&nbsp&semi;<a href&equals;"https&colon;&sol;&sol;tinyurl&period;com&sol;foreignplacementjal" target&equals;"&lowbar;blank" rel&equals;"noreferrer noopener">https&colon;&sol;&sol;tinyurl&period;com&sol;foreignplacementjal<&sol;a>&nbsp&semi;&&num;8216&semi;ਤੇ ਰਜਿਸਟਰ ਕਰਵਾ ਸਕਦੇ ਹਨ ਜਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੀ ਤੀਜੀ ਮੰਜ਼ਿਲ ਸਥਿਤ ਕਮਰਾ ਨੰ&period;&nbsp&semi;324&nbsp&semi;ਵਿੱਚ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੇ ਦਫ਼ਤਰ ਵਿਖੇ ਨਿੱਜੀ ਤੌਰ&nbsp&semi;&&num;8216&semi;ਤੇ ਪਹੁੰਚ ਕਰ ਸਕਦੇ ਹਨ।<&sol;p>&NewLine;&NewLine;&NewLine;&NewLine;<p class&equals;"wp-block-paragraph">ਹੋਰ ਜਾਣਕਾਰੀ ਲਈ ਬਿਊਰੋ ਦੇ ਹੈਲਪ ਲਾਈਨ ਨੰਬਰ&nbsp&semi;90569-20100&nbsp&semi;ਜਾਂ&nbsp&semi;<a href&equals;"mailto&colon;helplinedbeejal&commat;gmail&period;com" target&equals;"&lowbar;blank" rel&equals;"noreferrer noopener">helplinedbeejal&commat;gmail&period;com<&sol;a>&nbsp&semi;&&num;8216&semi;ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।<&sol;p>&NewLine;&NewLine;<&excl;-- WP QUADS Content Ad Plugin v&period; 3&period;0&period;5&period;1 -->&NewLine;<div class&equals;"quads-location quads-ad96551 " id&equals;"quads-ad96551" style&equals;"float&colon;none&semi;margin&colon;0px 3px 3px 3px&semi;padding&colon;0px 0px 0px 0px&semi;" data-lazydelay&equals;"3000">&NewLine;<amp-ad layout&equals;"fixed" width&equals;300 height&equals;250 type&equals;"adsense" data-ad-client&equals;"ca-pub-1861488811465739" data-ad-slot&equals;"6110719604"><&sol;amp-ad>&NewLine;<&sol;div>&NewLine;<&sol;p>&NewLine;